ਪੰਜਾਬ ਸਰਕਾਰ ਵੱਲੋਂ 5 IAS ਅਤੇ 1 PCS ਅਧਿਕਾਰੀਆਂ ਦੀਆਂ ਬਦਲੀਆਂ
ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੰਜ ਆਈਏਐਸ ਅਤੇ ਇਕ ਪੀਸੀਐਸ ਅਧਿਕਾਰੀ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue Readingਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੰਜ ਆਈਏਐਸ ਅਤੇ ਇਕ ਪੀਸੀਐਸ ਅਧਿਕਾਰੀ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue Readingਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਕਲਰਕਾਂ, ਡਾਟਾ ਐਂਟਰੀ ਅਪਰੇਟਰਾਂ ਅਤੇ ਸੇਵਾਦਾਰਾਂ ਦੀਆਂ ਬਦਲੀਆਂ ਸਬੰਧੀ ਇਕ ਜਾਅਲੀ ਆਰਡਰ ਜਾਰੀ ਹੋਏ ਹਨ। ਇਨ੍ਹਾਂ ਜਾਅਲੀ ਆਰਡਰਾਂ ਉਤੇ ਕਈ ਸਕੂਲਾਂ ਵਿੱਚ ਕਰਮਚਾਰੀਆਂ ਨੂੰ ਡਿਊਟੀ ਉਤੇ ਵੀ ਹਾਜ਼ਰ ਕਰਵਾਇਆ ਗਿਆ ਹੈ। ਇਹ ਪੱਤਰ ਵਿਭਾਗ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਨਵਾਂ […]
Continue Reading– ਵੱਡੇ ਪੱਧਰ ‘ਤੇ ਮੇਲਿਆਂ ਅਤੇ ਤਿਉਹਾਰਾਂ ਨਾਲ ਸਾਲ 2025 ਦੀ ਹੋਈ ਸ਼ੁਰੂਆਤ – ਪੰਜਾਬ ਸਰਕਾਰ ਨੇ ਇਤਿਹਾਸਕ ਜਹਾਜ਼ ਹਵੇਲੀ ਦੀ ਮੁੜ ਬਹਾਲੀ ਦਾ ਕੰਮ ਕੀਤਾ ਸ਼ੁਰੂ ਚੰਡੀਗੜ੍ਹ, 27 ਫਰਵਰੀ: ਦੇਸ਼ ਕਲਿੱਕ ਬਿਓਰੋ ਸਾਲ 2025 ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਵੱਡੇ ਪੱਧਰ ‘ਤੇ ਮੇਲਿਆਂ ਅਤੇ ਤਿਉਹਾਰਾਂ ਨੂੰ ਮਨਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। […]
Continue Readingਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਐਕਸੀਅਨ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਚੰਡੀਗੜ੍ਹ, 27 ਫਰਵਰੀ, 2025: ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਨਗਰ ਨਿਗਮ ਦੇ ਮਿਊਂਸਿਪਲ ਟਾਊਨ ਪਲਾਨਰ (ਐਮ.ਟੀ.ਪੀ.) ਵਜੋਂ ਤਾਇਨਾਤ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਗੁਰਪ੍ਰੀਤ ਸਿੰਘ ਵਿਰੁੱਧ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ […]
Continue Readingਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਕੀਤੇ ਗਏ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਡੀਆ ਨਾਲ ਗਲਬਾਤ ਕੀਤੀ। ਮੀਟਿੰਗ ਵਿੱਚ ਜਨਮ-ਮੌਤ ਰਜਿਸਟ੍ਰੇਸ਼ਨ ਨਿਯਮਾਂ ਵਿੱਚ ਤਬਦੀਲੀ ਕੀਤੀ ਗਈ ਹੈ। ਰਿਕਾਡ […]
Continue Readingਮੋਗਾ, 27 ਫਰਵਰੀ, ਦੇਸ਼ ਕਲਿਕ ਬਿਊਰੋ :ਮੋਗਾ ਸੀਆਈਏ ਸਟਾਫ ਨੇ ਨਸ਼ਿਆਂ ਦੇ ਖਿਲਾਫ਼ ਕਾਰਵਾਈ ਕਰਦਿਆਂ ਗਸ਼ਤ ਦੌਰਾਨ ਪਿੰਡ ਚੂੜਚੱਕ ਤੋਂ ਏ ਕੈਟੇਗਰੀ ਦੇ ਗੈਂਗਸਟਰ ਅਤੇ ਉਸਦੇ ਇਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕੋਲੋਂ 400 ਗ੍ਰਾਮ ਹੈਰੋਇਨ, ਇਕ 32 ਬੋਰ ਪਿਸਟਲ ਅਤੇ ਇਕ ਬੀਐਮਡਬਲਿਊ ਕਾਰ ਬਰਾਮਦ ਹੋਈ ਹੈ।ਮੋਗਾ ਐਸਐਸਪੀ ਅਜੈ ਗਾਂਧੀ ਨੇ ਦੱਸਿਆ ਕਿ ਮੋਗਾ […]
Continue Readingਜੰਮੂ-ਕੱਟੜਾ ਐਕਸਪ੍ਰੈਸਵੇਅ ਤਹਿਤ ਪੰਜਾਬ ਦਾ ਇੱਕ ਹੋਰ ਪ੍ਰੋਜੈਕਟ ਰੱਦਚੰਡੀਗੜ੍ਹ: 27 ਫਰਵਰੀ, ਦੇਸ਼ ਕਲਿੱਕ ਬਿਓਰੋNHAI ਨੇ ਤਰਨਤਾਰਨ ‘ਚ ਜੰਮੂ-ਕੱਟੜਾ ਐਕਸਪ੍ਰੈਸਵੇਅ ਨਾਲ ਜੁੜਿਆ ਪ੍ਰੋਜੈਕਟ ਰੱਦ ਕਰ ਦਿੱਤਾ ਹੈ। ਅੰਮ੍ਰਿਤਸਰ ਨੂੰ ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸਵੇਅ ਨਾਲ ਜੋੜਨ ਵਾਲਾ ਬਾਈਪਾਸ ਰੱਦ ਹੋਇਆ ਹੈ। ਅੰਮ੍ਰਿਤਸਰ ਦੇ ਪਿੰਡ ਮਾਨਾਵਾਲਾਂ ਤੋਂ ਤਰਨਤਾਰਨ ਦੇ ਧੁੰਦਾ ਤੱਕ ਇਹ ਬਾਈਪਾਸ ਬਣਨਾ ਸੀ। ਇਹ ਬਾਈਪਾਸ ਸੀਗਲ ਕੰਪਨੀ ਵੱਲੋਂ […]
Continue Readingਮੋਗਾ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੋਗਾ ਵਿੱਚ ਚੱਲਦੇ ਟਰੈਕਟਰ ਤੋਂ ਡਿੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ। ਇਹ ਹਾਦਸਾ ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾ ‘ਚ ਵਾਪਰਿਆ, ਜਿਸ ‘ਚ 64 ਸਾਲਾ ਔਰਤ ਦੀ ਮੌਤ ਹੋ ਗਈ।ਘਟਨਾ ਉਸ ਸਮੇਂ ਵਾਪਰੀ ਜਦੋਂ ਮ੍ਰਿਤਕ ਜਸਪਾਲ ਕੌਰ ਆਪਣੇ ਪਤੀ ਅਜਮੇਰ ਸਿੰਘ ਨਾਲ ਟਰੈਕਟਰ-ਟਰਾਲੀ ‘ਤੇ ਤੂੜੀ ਵੇਚਣ ਜਾ ਰਹੀ […]
Continue Readingਚੰਡੀਗੜ੍ਹ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ :ਈਡੀ ਨੇ ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਵੱਡੀਆਂ ਇਮੀਗ੍ਰੇਸ਼ਨ ਕੰਪਨੀਆਂ ਖਿਲਾਫ ਕਾਰਵਾਈ ਕੀਤੀ ਹੈ। ਈਡੀ ਦੀਆਂ ਟੀਮਾਂ ਨੇ ਰੈੱਡ ਲੀਫ ਇਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ, ਓਵਰਸੀਜ਼ ਪਾਰਟਨਰ ਐਜੂਕੇਸ਼ਨ ਕੰਸਲਟੈਂਟਸ ਅਤੇ ਇਨਫੋਵਿਜ਼ ਸਾਫਟਵੇਅਰ ਸਲਿਊਸ਼ਨਜ਼ ਅਤੇ ਹੋਰਾਂ ਨਾਲ ਸਬੰਧਤ ਪੰਜ ਵਪਾਰਕ ਅਤੇ ਰਿਹਾਇਸ਼ੀ ਜਾਇਦਾਦਾਂ ਵਿੱਚ ਚੈਕਿੰਗ ਅਭਿਆਨ ਚਲਾਇਆ।ਇਹ ਸਾਰੀਆਂ ਕਾਰਵਾਈਆਂ ਪੀਐਮਐਲਏ 2002 ਤਹਿਤ ਕੀਤੀਆਂ […]
Continue Readingਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ :ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਪੰਜ ਮੈਂਬਰੀ ਹਾਈ ਪਾਵਰ ਕਮੇਟੀ ਬਣਾਈ ਗਈ ਹੈ। ਕਮੇਟੀ ਦਾ ਕੰਮ ਨਸ਼ਿਆਂ ਸਬੰਧੀ ਕੀਤੀ ਜਾ ਰਹੀ ਕਾਰਵਾਈ ‘ਤੇ ਨਜ਼ਰ ਰੱਖਣਾ ਹੋਵੇਗਾ। ਕਮੇਟੀ ਵਿੱਚ ਪੰਜ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ।ਜਦਕਿ ਕੈਬਨਿਟ ਮੰਤਰੀ ਅਤੇ ਆਮ ਆਦਮੀ […]
Continue Reading