ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

  ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਚੰਡੀਗੜ੍ਹ, 25 ਅਗਸਤ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਵਿੱਚ ਸਵਾਈਨ ਫਲੂ (H1N1) ਦੀ ਸਥਿਤੀ ਬਾਰੇ ਲੋਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਹੈ ਕਿ ਇਸ ਨੂੰ ਲੈ ਕੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਸਥਿਤੀ […]

Continue Reading

ਵੱਡੀ ਖ਼ਬਰ: ਭੋਗ ਸਮਾਗਮ ’ਚ ਸ਼ਾਮਲ ਹੋਣ ਆਏ ਨੌਜਵਾਨ ਨੂੰ ਪੱਟ ’ਚ ਮਾਰੀ ਗੋਲੀ, ਲੁਟੇਰੇ ਮੋਟਰਸਾਈਕਲ ਖੋਹ ਕੇ ਫਰਾਰ

  ਵੱਡੀ ਖ਼ਬਰ: ਭੋਗ ਸਮਾਗਮ ’ਚ ਸ਼ਾਮਲ ਹੋਣ ਆਏ ਨੌਜਵਾਨ ਨੂੰ ਪੱਟ ’ਚ ਮਾਰੀ ਗੋਲੀ, ਲੁਟੇਰੇ ਮੋਟਰਸਾਈਕਲ ਖੋਹ ਕੇ ਫਰਾਰ ਭਿੱਖੀਵਿੰਡ, 25 ਅਗਸਤ 2026- ਪਿੰਡ ਸੁਗੇ ਵਿੱਚ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਦੋ ਨੌਜਵਾਨਾਂ ਨੂੰ ਪਿਸਤੌਲ ਦੀ ਨੋਕ ’ਤੇ ਲੁੱਟਣ ਅਤੇ ਵਿਰੋਧ ਕਰਨ ’ਤੇ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦਾ […]

Continue Reading

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 27 ਅਗਸਤ ਨੂੰ ਸੂਬਾ ਪੱਧਰੀ ਹੜਤਾਲ ਦਾ ਐਲਾਨ

  ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 27 ਅਗਸਤ ਨੂੰ ਸੂਬਾ ਪੱਧਰੀ ਹੜਤਾਲ ਦਾ ਐਲਾਨ ਚੰਡੀਗੜ੍ਹ, 25 ਅਗਸਤ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ 27 ਅਗਸਤ ਨੂੰ ਸੂਬੇ ਭਰ ਵਿੱਚ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਮੁਲਾਜ਼ਮ ਜਥੇਬੰਦੀਆਂ ਮੁਤਾਬਕ ਹੜਤਾਲ ਦੌਰਾਨ ਵੱਖ-ਵੱਖ ਸਰਕਾਰੀ ਦਫ਼ਤਰਾਂ […]

Continue Reading

ਅੰਮ੍ਰਿਤਪਾਲ ਤੋਂ ਇਲਾਵਾ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ: ਤਰਸੇਮ ਸਿੰਘ

  ਅੰਮ੍ਰਿਤਪਾਲ ਤੋਂ ਇਲਾਵਾ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ: ਤਰਸੇਮ ਸਿੰਘ ਅੰਮ੍ਰਿਤਸਰ, 25 ਅਗਸਤ 2026: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਇਸ ਸਮੇਂ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਵੱਡਾ ਸਿਆਸੀ ਐਲਾਨ ਕਰਦਿਆਂ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰ ਦਾ ਕੋਈ ਹੋਰ ਮੈਂਬਰ ਚੋਣ ਨਹੀਂ […]

Continue Reading

ਮੌਸਮ ਵਿਭਾਗ ਦਾ ਅਲਰਟ! ਪੰਜਾਬ ਦੇ 9 ਜ਼ਿਲ੍ਹਿਆਂ ’ਚ ਹਲਕੀ ਬਾਰਿਸ਼ ਦੀ ਸੰਭਾਵਨਾ

  ਮੌਸਮ ਵਿਭਾਗ ਦਾ ਅਲਰਟ! ਪੰਜਾਬ ਦੇ 9 ਜ਼ਿਲ੍ਹਿਆਂ ’ਚ ਹਲਕੀ ਬਾਰਿਸ਼ ਦੀ ਸੰਭਾਵਨਾ ਚੰਡੀਗੜ੍ਹ, 25 ਅਗਸਤ 2026 ਪੰਜਾਬ ਵਿੱਚ ਅੱਜ ਮੌਸਮ ਮਿਲਿਆ-ਜੁਲਿਆ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦੇ ਕੁਝ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਮੁੱਖ ਤੌਰ ’ਤੇ ਖੁਸ਼ਕ ਜਾਂ […]

Continue Reading

ਪੰਜਾਬ ਭਰ ਦੇ ਆਮ ਆਦਮੀ ਕਲੀਨਿਕਾਂ ਦੇ ਡਾਕਟਰ, ਫਾਰਮਾਸਿਸਟ ਤੇ ਨਰਸਾਂ ਅੱਜ ਤੋਂ ਅਣਮਿਥੇ ਸਮੇਂ ਦੀ ਹੜਤਾਲ ’ਤੇ

  ਪੰਜਾਬ ਭਰ ਦੇ ਆਮ ਆਦਮੀ ਕਲੀਨਿਕਾਂ ਦੇ ਡਾਕਟਰ, ਫਾਰਮਾਸਿਸਟ ਤੇ ਨਰਸਾਂ ਅੱਜ ਤੋਂ ਅਣਮਿਥੇ ਸਮੇਂ ਦੀ ਹੜਤਾਲ ’ਤੇ ਮੰਗਾਂ ਨਾ ਮੰਨੇ ਜਾਣ ’ਤੇ ਮੁਕੰਮਲ ਕੰਮਕਾਜ ਦਾ ਬਾਈਕਾਟ ਕਰਨ ਦਾ ਐਲਾਨ ਚੰਡੀਗੜ੍ਹ, 25 ਅਗਸਤ 2026 ਪੰਜਾਬ ਭਰ ਦੇ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤ ਡਾਕਟਰ, ਫਾਰਮਾਸਿਸਟ ਅਤੇ ਨਰਸਾਂ ਅੱਜ 25 ਅਗਸਤ ਤੋਂ ਅਣਮਿਥੇ ਸਮੇਂ ਦੀ ਹੜਤਾਲ […]

Continue Reading

ਪਿਆਜ਼ ਦੀਆਂ ਕੀਮਤਾਂ ਨੇ ਕੱਢੇ ਅੱਥਰੂ, ਪੰਜਾਬ ’ਚ 60 ਰੁਪਏ ਕਿਲੋ ਤੱਕ ਪੁੱਜਿਆ ਭਾਅ

  ਪਿਆਜ਼ ਦੀਆਂ ਕੀਮਤਾਂ ਨੇ ਕੱਢੇ ਅੱਥਰੂ, ਪੰਜਾਬ ’ਚ 60 ਰੁਪਏ ਕਿਲੋ ਤੱਕ ਪੁੱਜਿਆ ਭਾਅ ਨਵੀਂ ਦਿੱਲੀ, 25 ਅਗਸਤ 2026 ਦੇਸ਼ ਵਿੱਚ ਪਿਆਜ਼ ਦੀਆਂ ਕੀਮਤਾਂ ਇੱਕ ਵਾਰ ਫਿਰ ਤੇਜ਼ੀ ਨਾਲ ਵਧਣ ਲੱਗੀਆਂ ਹਨ। ਕਈ ਸ਼ਹਿਰਾਂ ਵਿੱਚ ਪਿਆਜ਼ ਦਾ ਭਾਅ 60 ਰੁਪਏ ਪ੍ਰਤੀ ਕਿਲੋ ਤੋਂ ਵੀ ਪਾਰ ਪਹੁੰਚ ਗਿਆ ਹੈ। ਪੰਜਾਬ ਵਿੱਚ ਵੀ ਕੱਲ੍ਹ ਪਿਆਜ਼ 50 […]

Continue Reading

117 ਸੀਟਾਂ ’ਤੇ ਤਿਆਰੀ ਕਰੋ, 2027 ’ਚ ਪੰਜਾਬ ’ਚ ਕਮਲ ਖਿੜੇਗਾ: ਬੀ.ਐੱਸ. ਸੰਤੋਸ਼

  117 ਸੀਟਾਂ ’ਤੇ ਤਿਆਰੀ ਕਰੋ, 2027 ’ਚ ਪੰਜਾਬ ’ਚ ਕਮਲ ਖਿੜੇਗਾ: ਬੀ.ਐੱਸ. ਸੰਤੋਸ਼ ਚੰਡੀਗੜ੍ਹ, 25 ਅਗਸਤ 2026: ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐੱਸ. ਸੰਤੋਸ਼ ਨੇ ਪੰਜਾਬ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਪੂਰੀ ਤਾਕਤ ਅਤੇ ਇਕਜੁੱਟਤਾ ਨਾਲ ਤਿਆਰੀਆਂ ਵਿੱਚ ਜੁਟਣ ਦਾ ਸਪੱਸ਼ਟ ਸੁਨੇਹਾ ਦਿੱਤਾ ਹੈ। ਉਨ੍ਹਾਂ ਪਾਰਟੀ ਨੂੰ […]

Continue Reading

ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

ਪਟਿਆਲਾ; 24 ਅਗਸਤ 2026 (ਦੇਸ਼ ਕਲਿੱਕ ਬਿਊਰੋ): ਰੱਖੜੀ ਦੇ ਤਿਉਹਾਰ ਨੂੰ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਲਈ ਮਾਣ-ਸਨਮਾਨ ਅਤੇ ਮਹਿਲਾ ਸਸ਼ਕਤੀਕਰਨ ਦਾ ਉਤਸਵ ਬਣਾਉਂਦਿਆਂ ਭਗਵੰਤ ਮਾਨ ਸਰਕਾਰ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 28 ਅਗਸਤ ਭਾਵ ਰੱਖੜੀ ਵਾਲੇ ਦਿਨ ‘ਸਨਮਾਨ ਰਾਸ਼ੀ’ ਜਮ੍ਹਾਂ ਕਰਵਾਏਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

Continue Reading

ਮੋਹਾਲੀ ਫਰਜ਼ੀ ਕਾਲ ਸੈਂਟਰ ਮਾਮਲੇ ‘ਚ ED ਦੀ ਵੱਡੀ ਕਾਰਵਾਈ: 8 ਟਿਕਾਣਿਆਂ ‘ਤੇ ਛਾਪੇ, ਨਕਦੀ ਤੇ ਡਿਜੀਟਲ ਉਪਕਰਨ ਜ਼ਬਤ

ਮੋਹਾਲੀ, 24 ਅਗਸਤ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਜ਼ੋਨਲ ਦਫ਼ਤਰ ਨੇ ਫਰਜ਼ੀ ਕਾਲ ਸੈਂਟਰ ਰਾਹੀਂ ਵਿਦੇਸ਼ੀ ਨਾਗਰਿਕਾਂ ਨਾਲ ਕਥਿਤ ਠੱਗੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ED ਵੱਲੋਂ ਚੰਡੀਗੜ੍ਹ, ਮੋਹਾਲੀ ਅਤੇ ਮੱਧ ਪ੍ਰਦੇਸ਼ ਵਿੱਚ ਕੁੱਲ 8 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਵਿਜੇ ਰਾਜ ਕਪੂਰੀਆ, ਵਰਿੰਦਰ […]

Continue Reading