ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ – ਡਾ. ਬਲਬੀਰ ਸਿੰਘ

ਚੰਡੀਗੜ੍ਹ; 22 ਅਪ੍ਰੈਲ 2026: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ ਖੇਤਰ ਇੱਕ ਕ੍ਰਾਂਤੀਕਾਰੀ ਬਦਲਾਅ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਪੰਜਾਬ ਸਰਕਾਰ ਦੇ ਵਾਅਦੇ ਅਨੁਸਾਰ ਹਰ ਪਰਿਵਾਰ ਨੂੰ ਸੁਖਾਲੀਆਂ, ਕਿਫਾਇਤੀ ਅਤੇ ਸਨਮਾਨਜਕਨ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਕਈ ਸਾਲਾਂ ਤੋਂ ਉੱਚ ਇਲਾਜ ਦਰਾਂ ਕਾਰਨ ਮਰੀਜ਼ ਇਲਾਜ ਵਿੱਚ […]

Continue Reading

ਮਾਨ ਸਰਕਾਰ ਨੇ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ਼ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਚੀਮਾ

ਚੰਡੀਗੜ੍ਹ; 22 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਮੁਲਾਜ਼ਮਾਂ ਦੀ ਭਲਾਈ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਭਰ ਦੇ ਗਰੁੱਪ-ਡੀ ਮੁਲਾਜ਼ਮਾਂ ਲਈ ਕਣਕ ਦੀ ਖਰੀਦ ਵਾਸਤੇ ਵਿਆਜ ਮੁਕਤ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਤਾਂ ਜੋ ਘਰੇਲੂ ਖਪਤ ਦੀਆਂ ਜ਼ਰੂਰੀ ਲੋੜਾਂ ਲਈ ਵਿੱਤੀ ਸਹਾਇਤਾ ਯਕੀਨੀ ਬਣਾਈ ਜਾ ਸਕੇ। ਇਸ ਫੈਸਲੇ […]

Continue Reading

ਪੰਜਾਬ ਸਰਕਾਰ ਦੇ ਬੇਅਦਬੀ ਕਾਨੂੰਨ ਨੂੰ ਹਾਈ ਕੋਰਟ ‘ਚ ਚੁਣੌਤੀ

ਚੰਡੀਗੜ੍ਹ, 22 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਦੇ ਨਵੇਂ ਬੇਅਦਬੀ ਕਾਨੂੰਨ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਜਲੰਧਰ ਦੇ ਸਿਮਰਨਜੀਤ ਸਿੰਘ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਦਾ ਤਰਕ ਹੈ ਕਿ ਕਾਨੂੰਨ ਸਿਰਫ਼ ਇੱਕ ਧਰਮ ਦਾ ਜ਼ਿਕਰ ਕਰਦਾ ਹੈ ਅਤੇ ਬਾਕੀਆਂ ਨੂੰ ਬਾਹਰ ਰੱਖਦਾ ਹੈ। ਸਿੱਟੇ ਵਜੋਂ, ਇਹ ਕ਼ਾਨੂਨ ਦੇਸ਼ ਦੇ […]

Continue Reading

ਐਸ.ਸੀ. ਕਮਿਸ਼ਨ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ

ਚੰਡੀਗੜ੍ਹ, 21 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮਲਟੀਪਰਪਜ਼ ਹੈਲਥ ਵਰਕਰ (ਮੇਲ) ਕੇਡਰ ਦੀ ਸ਼ਿਕਾਇਤ ’ ਤੇ ਸਖ਼ਤ ਕਾਰਵਾਈਆਂ ਕਰਦਿਆਂ 29 ਅਪ੍ਰੈਲ ਨੂੰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਨੰਬਰ -22 ਨੂੰ ਐਸ.ਸੀ. […]

Continue Reading

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਚੰਡੀਗੜ੍ਹ, 21 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮੁਲਾਜ਼ਮ ਅਤੇ ਵਰਕਰ ਯੂਨੀਅਨਾਂ ਦੇ ਵਫ਼ਦਾਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ, ਜਿੱਥੇ ਉਨ੍ਹਾਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ ਅਤੇ ਜਾਇਜ਼ ਮਸਲਿਆਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ […]

Continue Reading

2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ‘ਚ ਮਿਲੀਆਂ

ਬਠਿੰਡਾ, 21 ਅਪ੍ਰੈਲ : ਦੇਸ਼ ਕਲਿੱਕ ਬਿਊਰੋ: ਜਿਲ੍ਹਾ ਬਾਲ ਸੁਰੱਖਿਆ ਅਫਸਰ ਬਠਿੰਡਾ ਸ਼੍ਰੀਮਤੀ ਰਵਨੀਤ ਕੌਰ ਵੱਲੋਂ ਦੱਸਿਆ ਗਿਆ ਕਿ ਦਿਨ ਮੰਗਲਵਾਰ ਨੂੰ ਸਵੇਰੇ ਲਗਭਗ 2 ਵਜੇ ਟ੍ਰੇਨ ਨੰਬਰ 15910 (ਲਾਲਗੜ੍ਹ-ਦਿਬੁਰਗੜ੍ਹ) ਵਿੱਚ ਰੇਲਵੇ ਸਟੇਸ਼ਨ ਬਠਿੰਡਾ ਤੋਂ ਦੋ ਲੜਕੀਆਂ, ਜਿਨ੍ਹਾਂ ਦੀ ਉਮਰ ਕਰੀਬ 4 ਸਾਲ ਅਤੇ 2 ਸਾਲ ਹੈ, ਲਾਵਾਰਿਸ ਹਾਲਤ ਵਿੱਚ ਮਿਲੀਆਂ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ […]

Continue Reading

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

— ਗ੍ਰਿਫ਼ਤਾਰ ਦੋਸ਼ੀ ਪਾਕਿ-ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਭੇਜ ਰਿਹਾ ਸੀ ਖੇਪ: ਡੀਜੀਪੀ ਗੌਰਵ ਯਾਦਵ— ਪਾਕਿ-ਅਧਾਰਤ ਤਸਕਰ ਸਥਾਨਕ ਹੈਂਡਲਰਾਂ ਰਾਹੀਂ ਸੂਬੇ ਵਿੱਚ ਕਰ ਰਿਹਾ ਸੀ ਨਸ਼ਿਆਂ ਦੀ ਸਪਲਾਈ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 21 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ […]

Continue Reading

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 21 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ […]

Continue Reading

CM ਮਾਨ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਚੰਡੀਗੜ੍ਹ, 21 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ ਲਈ ਵਿਸ਼ਵ-ਵਿਆਪੀ ਪਹੁੰਚ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰਥਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਉਤਸ਼ਾਹਿਤ ਕਰਨ ਲਈ ਹੰਭਲਾ ਜਾਰੀ ਹੈ। ਚੇਅਰਪਰਸਨ ਮਿਸ ਐਡਿਥ ਨੋਰਡਮੈਨ ਦੀ ਅਗਵਾਈ […]

Continue Reading

ਪੰਜਾਬ ‘ਚ ਡੀਐਸਪੀ ਦੀ ਗੋਲੀ ਲੱਗਣ ਨਾਲ ਹੋਈ ਮੌਤ

ਫਗਵਾੜਾ, 21 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਵਿੱਚ ਤਾਇਨਾਤ ਡੀਐਸਪੀ ਯੋਗੇਸ਼ ਕੁਮਾਰ ਸ਼ਰਮਾ ਦੀ ਮੰਗਲਵਾਰ ਸਵੇਰੇ ਫਗਵਾੜਾ ਸਥਿਤ ਆਪਣੀ ਸਰਕਾਰੀ ਰਿਹਾਇਸ਼ ‘ਤੇ ਗੋਲੀ ਲੱਗਣ ਕਾਰਨ ਮੌਤ ਹੋ ਗਈ। ਪੁਲਿਸ ਦੇ ਅਨੁਸਾਰ, ਡੀਐਸਪੀ ਆਪਣੀ ਸਰਕਾਰੀ ਰਿਵਾਲਵਰ ਸਾਫ਼ ਕਰ ਰਿਹਾ ਸੀ ਕਿ ਇੱਕ ਗੋਲੀ ਚੱਲੀ, ਜੋ ਉਸਦੀ ਛਾਤੀ ਵਿੱਚ ਲੱਗੀ। ਘਟਨਾ ਦਾ ਪਤਾ ਲੱਗਣ […]

Continue Reading