ਪੇਅ ਕਮਿਸ਼ਨ ਦੇ ਏਰੀਅਰ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ
ਚੰਡੀਗੜ੍ਹ, 19 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਪੇਅ ਕਮਿਸ਼ਨ ਦੇ ਰਹਿੰਦੇ ਏਰੀਅਰ ਨੂੰ ਲੈ ਕੇ ਅਹਿਮ ਪੱਤਰ ਜਾਰੀ ਕੀਤਾ ਹੈ।
Continue Readingਚੰਡੀਗੜ੍ਹ, 19 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਪੇਅ ਕਮਿਸ਼ਨ ਦੇ ਰਹਿੰਦੇ ਏਰੀਅਰ ਨੂੰ ਲੈ ਕੇ ਅਹਿਮ ਪੱਤਰ ਜਾਰੀ ਕੀਤਾ ਹੈ।
Continue Readingਚੰਡੀਗੜ੍ਹ, 19 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵੱਖ ਵੱਖ ਵਿਭਾਗਾਂ ਵਿੱਚ 497 ਨਵ ਨਿਯੁਕਤ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਉਤੇ ਤਿੱਖੇ ਨਿਸ਼ਾਨੇ ਲਗਾਏ। ਮੁੱਖ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਇਸ ਮੌਕੇ ਕਿਹਾ ਕਿ ਜੋ […]
Continue Readingਮੋਗਾ ਵਿਖੇ 10 ਦਿਨ ਪਹਿਲਾਂ ਖੋਲ੍ਹੇ ਫਾਸਟ ਫੂਡ ਕੈਫੇ ‘ਚ ਅੱਗ ਲੱਗੀ, ਸਮਾਨ ਸੜ ਕੇ ਹੋਇਆ ਸੁਆਹਮੋਗਾ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੋਗਾ ਦੇ ਨੇਚਰ ਪਾਰਕ ਨੇੜੇ ਫਾਸਟ ਫੂਡ ਕੈਫੇ ‘ਚ ਅੱਗ ਲੱਗ ਗਈ। ਕੈਫੇ ਵਿੱਚ ਰੱਖਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ […]
Continue ReadingCM ਦਫਤਰ ਦੇ ਘਿਰਾਓ ਲਈ ਪਹੁੰਚੇ ਰਵਨੀਤ ਬਿੱਟੂ ਦੀ ਪੁਲਿਸ ਨਾਲ ਤਿੱਖੀ ਬਹਿਸਚੰਡੀਗੜ੍ਹ: 19 ਫਰਵਰੀ, ਦੇਸ਼ ਕਲਿੱਕ ਬਿਓਰੋਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰ ਅੱਗੇ ਘਿਰਾਓ ਕਰਨ ਲਈ ਪਹੁੰਚੇ ਤਾਂ ਪੁਲਿਸ ਮੁਲਾਜ਼ਮਾਂ ਵੱਲੋਂ ਰੋਕੇ ਜਾਣ ‘ਤੇ ਉਨ੍ਹਾਂ ਵਿਚਕਾਰ ਤਿੱਖੀ ਬਹਿਸ ਹੋ ਗਈ। ਉਹ ਆਪਣੇ ਸਾਥੀਆਂ ‘ਤੇ ਦਰਜ ਕੇਸਾਂ […]
Continue Readingਅੰਮ੍ਰਿਤਸਰ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਨਸ਼ਾ ਤਸਕਰੀ ਨੂੰ ਨੱਥ ਪਾਉਣ ਦੀ ਮੁਹਿੰਮ ਅਧੀਨ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।ਟੀਮ ਨੇ ਪਾਕਿਸਤਾਨ ਤੋਂ ਲਿਆਂਦੀ 10 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ।ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਸੀ.ਆਈ. ਅੰਮ੍ਰਿਤਸਰ ਨੇ ਹਰਮਨਦੀਪ ਸਿੰਘ ਨੂੰ ਪਿੰਡ ਮਾਹਲ, ਅੰਮ੍ਰਿਤਸਰ […]
Continue Readingਫਤਹਿਗੜ੍ਹ ਸਾਹਿਬ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਦੇਰ ਰਾਤ ਫ਼ਤਹਿਗੜ੍ਹ ਸਾਹਿਬ ਵਿਖੇ ਅਚਨਚੇਤ ਨਿਰੀਖਣ ਕੀਤਾ।ਉਨ੍ਹਾਂ ਸਿਵਲ ਹਸਪਤਾਲ ਅਤੇ ਕਮਿਊਨਿਟੀ ਹੈਲਥ ਸੈਂਟਰ ਚਨਾਰਥਲ ਕਲਾਂ ਦਾ ਦੌਰਾ ਕੀਤਾ। ਮੰਤਰੀ ਦੇ ਅਚਾਨਕ ਆਉਣ ਨਾਲ ਹਸਪਤਾਲ ਦੇ ਸਟਾਫ਼ ਵਿੱਚ ਹੜਕੰਪ ਮਚ ਗਿਆ।ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਸਭ ਤੋਂ ਪਹਿਲਾਂ ਸਟਾਫ਼ ਦੀ […]
Continue Readingਐਡਵੋਕੇਟ ਧਾਮੀ ਨੂੰ ਮਨਾਉਣ ਲਈ ਘਰ ਪਹੁੰਚੇ ਅਕਾਲੀ ਆਗੂਚੰਡੀਗੜ੍ਹ: 19 ਫਰਵਰੀ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਧਾਨਗੀ ਪਦ ਤੋਂ ਅਸਤੀਫਾ ਦੇਣ ਤੋਂ ਬਾਅਦ ਅਕਾਲੀ ਆਗੂ ਉਨ੍ਹਾਂ ਨੂੰ ਮਨਾਉਣ ਲਈ ਹੁਸ਼ਿਆਰਪੁਰ ਵਿਖੇ ਉਨ੍ਹਾਂ ਦੇ ਘਰ ਪਹੁੰਚ ਗਏ ਹਨ।ਐਡਵੋਕੇਟ ਧਾਮੀ ਨੇ ਪਿਛਲੇ ਦਿਨੀਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਦ ਤੋਂ […]
Continue ReadingCM ਭਗਵੰਤ ਮਾਨ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇਚੰਡੀਗੜ੍ਹ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿਖੇ 966 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਕਰੀਆਂ ਮਿਸ਼ਨ ਰੋਜ਼ਗਾਰ ਤਹਿਤ ਦਿੱਤੀਆਂ ਜਾਣਗੀਆਂ। ਇਹ ਪ੍ਰੋਗਰਾਮ ਮਿਊਂਸੀਪਲ ਭਵਨ ਚੰਡੀਗੜ੍ਹ ਵਿਖੇ ਦੁਪਹਿਰ 1 ਵਜੇ ਆਯੋਜਿਤ ਕੀਤਾ […]
Continue Readingਜਲੰਧਰ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਕੀਤੇ ਜਸਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕਿਸਾਨ ਯੂਨੀਅਨ ਬੀਕੇਯੂ ਤੋਤੇਵਾਲ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਗਿੱਲ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਸੁੱਖ ਗਿੱਲ ਇੱਕ ਇਮੀਗ੍ਰੇਸ਼ਨ ਦਫ਼ਤਰ ਵੀ ਚਲਾਉਂਦਾ ਹੈ।ਅਮਰੀਕਾ ਤੋਂ ਡਿਪੋਰਟ ਕੀਤੇ ਗਏ 10ਵੀਂ ਜਮਾਤ ਪਾਸ ਜਸਵਿੰਦਰ ਸਿੰਘ ਨੇ ਦੋਸ਼ ਲਾਇਆ ਹੈ ਕਿ ਉਸ […]
Continue Readingਜਲਦੀ ਹੀ ਇੱਕ ਹੋਰ ਤਜਰਬੇਕਾਰ ਵਿਧਾਇਕ ਨੂੰ ਮੰਤਰੀ ਲੈਣ ਦੇ ਚਰਚੇਚੰਡੀਗੜ੍ਹ: 19 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਮੰਤਰੀ ਮੰਡਲ ‘ਚ ਜਲਦ ਹੀ ਇੱਕ ਹੋਰ ਮੰਤਰੀ ਲਏ ਜਾਣ ਦੀ ਚਰਚਾ ਜ਼ੋਰਾਂ ‘ਤੇ ਹੈ। ਦਿੱਲੀ ਚੋਣਾਂ ‘ਚ ਹਾਰ ਤੋਂ ਬਾਅਦ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣਾ ਸਾਰਾ ਫੋਕਸ ਪੰਜਾਬ ‘ਤੇ ਕਰ ਲਿਆ ਹੈ। ਪੰਜਾਬ ਵਿੱਚ […]
Continue Reading