ਫੀਸਾਂ ’ਚ ਵਾਧੇ ਦੇ ਵਿਰੋਧ ’ਚ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਦੇ ਸਾਰੇ ਗੇਟ ਕੀਤੇ ਬੰਦ

ਪਟਿਆਲਾ, 24 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਫੀਸਾਂ ’ਚ ਕੀਤੇ ਗਏ ਭਾਰੀ ਵਾਧੇ ਦੇ ਵਿਰੋਧ ਵਿੱਚ ਯੂਨਾਈਟਡ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਗੇਟ ਬੰਦ ਹੋਣ ਕਾਰਨ ਵਿਦਿਆਰਥੀਆਂ, ਅਧਿਕਾਰੀਆਂ ਅਤੇ ਹੋਰ ਲੋਕਾਂ ਨੂੰ ਯੂਨੀਵਰਸਿਟੀ ਅੰਦਰ ਦਾਖਲ ਹੋਣ ਵਿੱਚ ਮੁਸ਼ਕਲਾਂ ਦਾ ਸਾਹਮਣਾ […]

Continue Reading

ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ 25 ਸਾਲਾ ਵਕੀਲ ਦੀ ਮੌਤ

ਬਰਨਾਲਾ, 24 ਅਗਸਤ (ਦੇਸ਼ ਕਲਿੱਕ ਬਿਊਰੋ): ਬਰਨਾਲਾ ਜ਼ਿਲ੍ਹੇ ਦੇ ਪਿੰਡ ਭੋਤਨਾ ਵਿੱਚ ਇੱਕ ਨਵੀਂ ਬਣ ਰਹੀ ਇਮਾਰਤ ਦੀ ਉੱਪਰਲੀ ਮੰਜ਼ਿਲ ’ਤੇ ਕੰਮ ਦੌਰਾਨ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਨੌਜਵਾਨ ਵਕੀਲ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 25 ਸਾਲਾ ਮਨਪ੍ਰੀਤ ਸਿੰਘ ਵਾਸੀ ਪਿੰਡ ਕੈਰੇ ਵਜੋਂ ਹੋਈ ਹੈ। ਮਨਪ੍ਰੀਤ ਸਿੰਘ […]

Continue Reading

ਰਵਨੀਤ ਬਿੱਟੂ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਵੀਡੀਓ ‘ਤੇ ਲੁਧਿਆਣਾ ਪੁਲਿਸ ਦਾ ਵੱਡਾ ਦਾਅਵਾ

ਲੁਧਿਆਣਾ, 24 ਅਗਸਤ (ਦੇਸ਼ ਕਲਿੱਕ ਬਿਊਰੋ): ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਸੋਸ਼ਲ ਮੀਡੀਆ ’ਤੇ ਜਗਰਾਉਂ ਪੁਲ ਹੇਠਾਂ ਦੀ ਇੱਕ ਵੀਡੀਓ ਸਾਂਝੀ ਕੀਤੇ ਜਾਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਵੀਡੀਓ ਵਿੱਚ ਕੁਝ ਨੌਜਵਾਨਾਂ ਵੱਲੋਂ ਕਥਿਤ ਤੌਰ ’ਤੇ ਨਸ਼ੇ ਦਾ ਟੀਕਾ ਲਗਾਉਂਦੇ ਹੋਏ ਦਿਖਾਈ ਦੇਣ ਦਾ ਦਾਅਵਾ ਕੀਤਾ ਗਿਆ ਸੀ। ਵੀਡੀਓ ਵਾਇਰਲ […]

Continue Reading

ਹੁਣ ਰਾਜਾ ਵੜਿੰਗ ਨੇ ਵੀ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਣ ਦਾ ਕੀਤਾ ਸਮਰਥਨ

ਲੁਧਿਆਣਾ, 24 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਣ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨਿਕ ਅਤੇ ਕਾਨੂੰਨੀ ਪ੍ਰਬੰਧਾਂ ਅਨੁਸਾਰ ਸਜ਼ਾ ਕੱਟ ਰਹੇ ਵਿਅਕਤੀ ਨੂੰ ਨਿਯਮਾਂ ਮੁਤਾਬਕ ਪੈਰੋਲ ਮਿਲਣ ਦਾ ਅਧਿਕਾਰ ਹੁੰਦਾ ਹੈ। ਰਾਜਾ ਵੜਿੰਗ ਲੁਧਿਆਣਾ ਦੇ ਤਿੰਨ ਨੰਬਰ ਡਵੀਜ਼ਨ ਚੌਕ ਨੇੜੇ […]

Continue Reading

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੇ : ਅਜੇਪਾਲ ਸਿੰਘ ਬਰਾੜ

ਮੋਹਾਲੀ 24 ਅਗਸਤ, 2026 (ਦੇਸ਼ ਕਲਿੱਕ ਬਿਊਰੋ): ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਪਿੰਡ ਸਤੌਜ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ’ਤੇ ਪੰਜਾਬ ਸਰਕਾਰ ਵੱਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਆਪਣੇ ਹੱਕਾਂ ਅਤੇ ਮੰਗਾਂ ਲਈ ਸ਼ਾਂਤਮਈ ਢੰਗ ਨਾਲ […]

Continue Reading

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

ਚੰਡੀਗੜ੍ਹ, 24 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਬਜ਼ੁਰਗਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦੀ ਹੈ ਅਤੇ ਉਨ੍ਹਾਂ ਨੂੰ […]

Continue Reading

ਪੰਜਾਬ ਸਰਕਾਰ ਨੇ ਸਰਕਾਰੀ ਸਕੂਲ ਦਾ ਨਾਮ ਬਦਲ ਕੇ ਅਜ਼ਾਦੀ ਘੁਲਾਟੀਏ ਦੇ ਨਾਮ ‘ਤੇ ਕੀਤਾ

ਮਲੋਟ, 24 ਅਗਸਤ (ਦੇਸ਼ ਕਲਿੱਕ ਬਿਊਰੋ): ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਵਾਰਡ ਨੰਬਰ 2, ਮਲੋਟ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਸਰਦਾਰ ਨਰਾਇਣ ਸਿੰਘ ਮੱਕੜ ਸਰਕਾਰੀ ਮਿਡਲ ਸਕੂਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਸੁਤੰਤਰਤਾ ਸੰਗਰਾਮੀ ਪਰਿਵਾਰ ਯੂਨੀਅਨ ਦੇ ਜ਼ਿਲ੍ਹਾ […]

Continue Reading

ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

ਅੰਮ੍ਰਿਤਸਰ, 24 ਅਗਸਤ (ਦੇਸ਼ ਕਲਿੱਕ ਬਿਊਰੋ) – ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ (ਬੰਦੀ ਸਿੰਘਾਂ) ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 29 ਅਗਸਤ ਨੂੰ ਗੁਰੂ ਚਰਨਾਂ ਵਿੱਚ ਅਰਦਾਸ ਕਰਦਿਆਂ ਸਰਕਾਰਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਅਪੀਲ ਕੀਤੀ ਜਾਵੇਗੀ। ਇਸ ਮੰਤਵ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ […]

Continue Reading

Punjab Breaking: ਬੱਸ ਕੰਡਕਟਰ ਦਾ ਨੌਜਵਾਨਾਂ ਨੇ ਕੀਤਾ ਕਤਲ

  Punjab Breaking: ਬੱਸ ਕੰਡਕਟਰ ਦਾ ਨੌਜਵਾਨਾਂ ਨੇ ਕੀਤਾ ਕਤਲ ਬਠਿੰਡਾ, 24 ਅਗਸਤ 2026: ਬਠਿੰਡਾ ਵਿੱਚ ਇੱਕ ਨਿੱਜੀ ਬੱਸ ਦੇ ਕੰਡਕਟਰ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ, ਜੋ ਨਿੱਜੀ ਬੱਸ ਵਿੱਚ ਕੰਡਕਟਰ ਵਜੋਂ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਡਿਊਟੀ ਤੋਂ ਵਾਪਸ ਜਾ […]

Continue Reading

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੇ ਜਾਣ ਦੀ ਰਾਜਾ ਵੜਿੰਗ ਨੇ ਕੀਤੀ ਹਮਾਇਤ

  ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੇ ਜਾਣ ਦੀ ਰਾਜਾ ਵੜਿੰਗ ਨੇ ਕੀਤੀ ਹਮਾਇਤ ਲੁਧਿਆਣਾ, 24 ਅਗਸਤ 2026: ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੇ ਜਾਣ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨਕ ਤੌਰ ’ਤੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਰ ਵਿਅਕਤੀ […]

Continue Reading