BREAKING- ਮੀਟਿੰਗ ’ਚ ਨਹੀਂ ਪਹੁੰਚੇ DC ਤੇ ਪੁਲਿਸ ਕਮਿਸ਼ਨਰ, ਚੰਨੀ ਨੇ ਪੰਜਾਬ ਸਰਕਾਰ ਨੂੰ ਘੇਰਿਆ

  BREAKING- ਮੀਟਿੰਗ ’ਚ ਨਹੀਂ ਪਹੁੰਚੇ DC ਤੇ ਪੁਲਿਸ ਕਮਿਸ਼ਨਰ, ਚੰਨੀ ਨੇ ਪੰਜਾਬ ਸਰਕਾਰ ਨੂੰ ਘੇਰਿਆ ਜਲੰਧਰ, 24 ਅਗਸਤ 2026: ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਕੇ ਦਿਸ਼ਾ ਕਮੇਟੀ ਦੀ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਦੀ ਗੈਰਹਾਜ਼ਰੀ ’ਤੇ ਸਵਾਲ ਖੜ੍ਹੇ ਕੀਤੇ। ਮੀਡੀਆ ਨਾਲ ਗੱਲਬਾਤ ਕਰਦਿਆਂ […]

Continue Reading

ਪੰਜਾਬ ਨੂੰ IT ਸੈਕਟਰ ਦਾ ਮੋਹਰੀ ਕੇਂਦਰ ਬਣਾਉਣ ਲਈ NASSCOM ਵਫ਼ਦ ਨਾਲ CM ਮਾਨ ਦੀ ਅਹਿਮ ਮੀਟਿੰਗ

  ਪੰਜਾਬ ਨੂੰ IT ਸੈਕਟਰ ਦਾ ਮੋਹਰੀ ਕੇਂਦਰ ਬਣਾਉਣ ਲਈ NASSCOM ਵਫ਼ਦ ਨਾਲ CM ਮਾਨ ਦੀ ਅਹਿਮ ਮੀਟਿੰਗ ਚੰਡੀਗੜ੍ਹ, 24 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ NASSCOM ਦੇ ਵਫ਼ਦ ਨਾਲ ਅਹਿਮ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ IT ਸੈਕਟਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ […]

Continue Reading

ਬੀ.ਐਲ. ਸੰਤੋਸ਼ ਦਾ ਪੰਜਾਬ ਦੌਰਾ! ਪੰਜ ਜ਼ੋਨਲ ਮੀਟਿੰਗਾਂ ਰਾਹੀਂ ਭਾਜਪਾ ਵੱਲੋਂ ਸੰਗਠਨ ਦੀ ਮਜ਼ਬੂਤੀ ’ਤੇ ਜ਼ੋਰ

  ਬੀ.ਐਲ. ਸੰਤੋਸ਼ ਦਾ ਪੰਜਾਬ ਦੌਰਾ! ਪੰਜ ਜ਼ੋਨਲ ਮੀਟਿੰਗਾਂ ਰਾਹੀਂ ਭਾਜਪਾ ਵੱਲੋਂ ਸੰਗਠਨ ਦੀ ਮਜ਼ਬੂਤੀ ’ਤੇ ਜ਼ੋਰ ਚੰਡੀਗੜ੍ਹ, 24 ਅਗਸਤ 2026: ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼ ਅੱਜ ਦੋ ਰੋਜ਼ਾ ਸੰਗਠਨਾਤਮਕ ਦੌਰੇ ’ਤੇ ਪੰਜਾਬ ਪਹੁੰਚੇ। ਮੋਹਾਲੀ ਹਵਾਈ ਅੱਡੇ ’ਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਹਿ-ਇੰਚਾਰਜ ਨਰਿੰਦਰ ਸਿੰਘ […]

Continue Reading

ਕਾਂਗਰਸੀਆਂ ਵੱਲੋਂ ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਦੱਸਣ ’ਤੇ ਧਾਲੀਵਾਲ ਦਾ ਤਿੱਖਾ ਵਾਰ, ਕਿਹਾ- ਪੀੜਤ ਪਰਿਵਾਰਾਂ ਦੇ ਜ਼ਖ਼ਮ ਅਜੇ ਵੀ ਅੱਲ੍ਹੇ

  ਕਾਂਗਰਸੀਆਂ ਵੱਲੋਂ ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਦੱਸਣ ’ਤੇ ਧਾਲੀਵਾਲ ਦਾ ਤਿੱਖਾ ਵਾਰ, ਕਿਹਾ- ਪੀੜਤ ਪਰਿਵਾਰਾਂ ਦੇ ਜ਼ਖ਼ਮ ਅਜੇ ਵੀ ਅੱਲ੍ਹੇ ਅਜਨਾਲਾ (ਅੰਮ੍ਰਿਤਸਰ), 24 ਅਗਸਤ 2026: ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸੇ ਜਾਣ ਅਤੇ ਬਾਅਦ ਵਿੱਚ ਆਪਣੇ ਬਿਆਨ ਤੋਂ ਪਲਟਣ ’ਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ […]

Continue Reading

ਮੇਲੇ ਦੀਆਂ ਖੁਸ਼ੀਆਂ ਮਾਤਮ ’ਚ ਬਦਲੀਆਂ, ਕਰੰਟ ਲੱਗਣ ਨਾਲ ਦੋ ਨੌਜਵਾਨਾਂ ਦੀ ਮੌਤ

  ਮੇਲੇ ਦੀਆਂ ਖੁਸ਼ੀਆਂ ਮਾਤਮ ’ਚ ਬਦਲੀਆਂ, ਕਰੰਟ ਲੱਗਣ ਨਾਲ ਦੋ ਨੌਜਵਾਨਾਂ ਦੀ ਮੌਤ ਰਾਮ ਤੀਰਥ/ਚੋਗਾਵਾਂ (ਅੰਮ੍ਰਿਤਸਰ), 24 ਅਗਸਤ 2026: ਪਿੰਡ ਕੋਹਾਲੀ ਵਿਖੇ ਬਾਬਾ ਮੀਰਾਂ ਪਾਤਸ਼ਾਹ ਦੀ ਦਰਗਾਹ ’ਤੇ ਕਰਵਾਏ ਗਏ ਸੱਭਿਆਚਾਰਕ ਮੇਲੇ ਅਤੇ ਕੁਸ਼ਤੀ ਦੰਗਲ ਦੀ ਸਮਾਪਤੀ ਤੋਂ ਬਾਅਦ ਵਾਪਰੇ ਦਰਦਨਾਕ ਹਾਦਸੇ ਨੇ ਖੁਸ਼ੀਆਂ ਨੂੰ ਮਾਤਮ ਵਿੱਚ ਬਦਲ ਦਿੱਤਾ। ਟੈਂਟ ਉਤਾਰਦੇ ਸਮੇਂ ਕਰੰਟ ਦੀ […]

Continue Reading

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨ ਲੋਕਾਂ ਨੂੰ ਕਰਨਗੇ ਸਮਰਪਿਤ

  ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨ ਲੋਕਾਂ ਨੂੰ ਕਰਨਗੇ ਸਮਰਪਿਤ ਚੰਡੀਗੜ੍ਹ, 24 ਅਗਸਤ 2026: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਤੋਂ ਪੰਜਾਬ […]

Continue Reading

ਪੰਜਾਬ ਦੀਆਂ ਦੋ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

  ਪੰਜਾਬ ਦੀਆਂ ਦੋ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ ਚੰਡੀਗੜ੍ਹ, 24 ਅਗਸਤ 2026 ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਵਿੱਚ ਨਵੇਂ ਵਾਈਸ ਚਾਂਸਲਰਾਂ ਦੀ ਨਿਯੁਕਤੀ ਕੀਤੀ ਗਈ ਹੈ। ਪੰਜਾਬ ਦੇ ਰਾਜਪਾਲ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਦੇ ਚਾਂਸਲਰ ਵੱਲੋਂ ਡਾ. ਰਾਜਿੰਦਰ ਕੁਮਾਰ ਬੰਸਲ ਨੂੰ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਮੀਂਹ ਪੈਣ ਬਾਰੇ ਅਲਰਟ ਜਾਰੀ

  ਮੌਸਮ ਵਿਭਾਗ ਵੱਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਮੀਂਹ ਪੈਣ ਬਾਰੇ ਅਲਰਟ ਜਾਰੀ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਚੰਡੀਗੜ੍ਹ, 24 ਅਗਸਤ 2026 ਪੰਜਾਬ ਵਿੱਚ ਮੌਸਮ ਨੇ ਇਕ ਵਾਰ ਫਿਰ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ […]

Continue Reading

ਸਾਬਕਾ ਜਸਟਿਸ 5 ਕਰੋੜ ਦੀ ਕਥਿਤ ਰਿਸ਼ਵਤ ਦੇ ਦੋਸ਼ਾਂ ਦੇ ਸਬੂਤ ਪੇਸ਼ ਕਰਨ: ਪੰਜਾਬ CM ਦੀ ਪਤਨੀ ਡਾ. ਗੁਰਪ੍ਰੀਤ ਕੌਰ

ਚੰਡੀਗੜ੍ਹ, 23 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ’ਤੇ ਰੇਪ ਕੇਸ ਨੂੰ ਦਬਾਉਣ ਦੇ ਬਦਲੇ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਮੰਗਣ ਦੇ ਲੱਗੇ ਦੋਸ਼ਾਂ ਨੂੰ ਲੈ ਕੇ ਉਹ ਪਹਿਲੀ ਵਾਰ ਕੈਮਰੇ ਸਾਹਮਣੇ ਆਈ ਹੈ। ਉਨ੍ਹਾਂ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਉਹ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

– ਪੁਲਿਸ ਟੀਮਾਂ ਨੇ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ– ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ– ਯੁੱਧ ਨਸ਼ਿਆਂ ਵਿਰੁੱਧ ਦੇ 540ਵੇਂ ਦਿਨ 87 ਨਸ਼ਾ ਤਸਕਰ ਕਾਬੂ ਚੰਡੀਗੜ੍ਹ, 23 ਅਗਸਤ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 215ਵੇਂ ਦਿਨ, ਪੰਜਾਬ ਪੁਲਿਸ ਨੇ […]

Continue Reading