ਤਨਖਾਹ ਤੋਂ ਵਾਂਝੇ ਮੁਲਾਜ਼ਮਾਂ ਵਲੋਂ 13 ਫਰਵਰੀ ਨੂੰ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ ਕੂਚ ਕਰਨ ਦਾ ਐਲਾਨ
ਜਲੰਧਰ, 11 ਫਰਵਰੀ, ਦੇਸ਼ ਕਲਿੱਕ ਬਿਓਰੋ : ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਾਰ ਵਾਰ ਸੂਬੇ ਦੀ ਅਫ਼ਸਰਸ਼ਾਹੀ ਨੂੰ ਹੁਕਮ ਕਰਨ ਦੇ ਬਾਵਜੂਦ ਵੀ ਮੁਲਾਜ਼ਮਾਂ ਦੇ ਮਸਲੇ ਹੱਲ ਨਾ ਹੋਣ ਦੇ ਰੋਸ ਵਜੋਂ ਦਫ਼ਤਰੀ ਕਾਮਿਆਂ ਵੱਲੋਂ 13 ਫਰਵਰੀ ਨੂੰ ਸਿੱਖਿਆ ਭਵਨ ਦਾ ਘਿਰਾਓ ਕਰਕੇ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ ਕੂਚ ਕਰਨ ਦਾ ਐਲਾਨ ਕਰ ਦਿੱਤਾ ਹੈ। […]
Continue Reading
