ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ: ਮੋਹਿੰਦਰ ਭਗਤ
ਚੰਡੀਗੜ੍ਹ, 9 ਫਰਵਰੀ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਰਾਜ ਨੇ ਰੇਸ਼ਮ ਉਤਪਾਦਨ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ। ਇਸ […]
Continue Reading
