ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ- ਜਥੇਦਾਰ ਬਾਬਾ ਬਲਬੀਰ ਸਿੰਘ

ਚੰਡੀਗੜ੍ਹ/ ਸ਼੍ਰੀ ਅਨੰਦਪੁਰ ਸਾਹਿਬ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮ 23 ਤੋ 25 ਨਵੰਬਰ ਤੱਕ ਗੁਰਮਤਿ ਮਰਿਆਦਾ ਅਨੁਸਾਰ ਗੁਰੂ ਕਾ ਬਾਗ ਛਾਉਣੀ ਬੁੱਢਾ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 252ਵੇਂ ਦਿਨ ਪੰਜਾਬ ਪੁਲਿਸ ਵੱਲੋਂ 71 ਨਸ਼ਾ ਤਸਕਰ ਕਾਬੂ

— ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 32 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 252ਵੇਂ ਦਿਨ ਪੰਜਾਬ ਪੁਲਿਸ ਨੇ […]

Continue Reading

CM ਮਾਨ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

ਬਟਾਲਾ (ਗੁਰਦਾਸਪੁਰ), 8 ਨਵੰਬਰ: ਦੇਸ਼ ਕਲਿੱਕ ਬਿਓਰੋ : ਇੱਕ ਹੋਰ ਮਹੱਤਵਪੂਰਨ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਆਮ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ […]

Continue Reading

ਪੰਜਾਬ ਸਰਕਾਰ ਦਾ ਵੱਡਾ ਕਦਮ — 3624 ਕਰੋੜ ਦੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਸਿਲਸਿਲੇ ਵਿੱਚ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਹੇਠ ਹੁਣ ਤੱਕ ₹3624.46 ਕਰੋੜ ਦੀ ਰਾਸ਼ੀ ਜਾਰੀ […]

Continue Reading

150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ; 144 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ ਕੀਤਾ

ਚੰਡੀਗੜ੍ਹ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਇੱਕ ਅਹਿਮ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 150 ਲੱਖ ਮੀਟਰਿਕ ਟਨ ਦੇ ਅੰਕੜੇ ਵੱਲ ਵਧ ਰਹੀ ਹੈ। ਹੁਣ ਤੱਕ 125 ਲੱਖ ਮੀਟਰਿਕ ਟਨ ਤੋਂ ਵੱਧ ਦੀ ਚੁਕਾਈ ਦੇ ਨਾਲ ਝੋਨੇ ਦੀ ਆਮਦ ਕੁੱਲ 144 ਲੱਖ ਮੀਟਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਈ ਹੈ। […]

Continue Reading

ਜਿੱਥੇ ਦੂਜੀਆਂ ਸਰਕਾਰਾਂ ਦੀ ਜ਼ੁਬਾਨੋਂ ਮਿਲੀ ਸੱਟ, ਉੱਥੇ ਮਾਨ ਸਰਕਾਰ ਨੇ ਦਲਿਤ ਸਮਾਜ ਨੂੰ ਬਣਾਇਆ ਪੰਜਾਬ ਦਾ ‘ਮਾਣ’ !

ਚੰਡੀਗੜ੍ਹ, 8 ਨਵੰਬਰ : ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਮਿੱਟੀ ਵਿੱਚ ਅਨੇਕਾਂ ਪੀੜ੍ਹੀਆਂ ਤੋਂ ਅਜਿਹੇ ਪਰਿਵਾਰਾਂ ਨੇ ਮਿਹਨਤ ਕੀਤੀ, ਸੁਪਨੇ ਦੇਖੇ — ਪਰ ਮੌਕੇ ਘੱਟ ਮਿਲੇ। ਪਰ ਸਮਾਜ ਦੇ ਕੁਝ ਵਰਗ – ਖਾਸ ਕਰਕੇ ਅਨੁਸੂਚਿਤ ਜਾਤੀ (ਐਸ.ਸੀ.) – ਲੰਬੇ ਸਮੇਂ ਤੋਂ ਸਮਾਜਿਕ ਅਤੇ ਆਰਥਿਕ ਅਸਮਾਨਤਾ ਦਾ ਸਾਹਮਣਾ ਕਰਦੇ ਆਏ ਹਨ। ਇਨ੍ਹਾਂ ਦੀਆਂ ਤਕਲੀਫ਼ਾਂ, ਸੁਪਨੇ […]

Continue Reading

ਪੰਜਾਬ ਯੂਨੀਵਰਸਿਟੀ ‘ਚ ਬਾਹਰੀ ਲੋਕਾਂ ਦੇ ਦਾਖ਼ਲੇ ‘ਤੇ ਲੱਗੀ ਰੋਕ

ਚੰਡੀਗੜ੍ਹ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਯੂਨੀਵਰਸਿਟੀ ‘ਚ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦੇ ਫੈਸਲੇ ਵਿਰੁੱਧ ਪ੍ਰਦਰਸ਼ਨ ਅਜੇ ਵੀ ਜਾਰੀ ਹਨ। ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਨੇ 10 ਨਵੰਬਰ, 2025 ਨੂੰ ਪੰਜਾਬ ਭਰ ਦੇ ਸਮਾਜਿਕ, ਰਾਜਨੀਤਿਕ ਅਤੇ ਕਾਰਕੁਨ ਸੰਗਠਨਾਂ ਨੂੰ ਯੂਨੀਵਰਸਿਟੀ ਵਿਖੇ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਭਾਜਪਾ ਨੂੰ ਛੱਡ ਕੇ ਸਾਰੀਆਂ ਪਾਰਟੀਆਂ […]

Continue Reading

ਕਬੱਡੀ ਖਿਡਾਰੀ ਦੀ ਟੂਰਨਾਮੈਂਟ ਦੌਰਾਨ ਖੇਡਦੇ ਸਮੇਂ ਖੇਡ ਦੇ ਮੈਦਾਨ ‘ਚ ਹੀ ਹੋਈ ਮੌਤ

ਫਤਿਹਗੜ੍ਹ ਸਾਹਿਬ, 8 ਨਵੰਬਰ: ਦੇਸ਼ ਕਲਿੱਕ ਬਿਊਰੋ : ਫਤਿਹਗੜ੍ਹ ਸਾਹਿਬ ਦੇ ਪਿੰਡ ਰੂਪਾਲਹੇੜੀ ਵਿੱਚ ਹੋ ਰਹੇ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਇੱਕ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਹ ਘਟਨਾ ਮੈਦਾਨ ਵਿੱਚ ਇੱਕ ਚੱਲਦੇ ਮੈਚ ਦੇ ਵਿਚਕਾਰ ਵਾਪਰੀ, ਜਿਸ ‘ਚ ਖਿਡਾਰੀ ਨੇ ਦਮ ਤੋੜ ਦਿੱਤਾ। ਰਿਪੋਰਟਾਂ ਅਨੁਸਾਰ, ਕਬੱਡੀ ਖਿਡਾਰੀ ਬਿੱਟੂ ਬਲਿਆਲ ਰੇਡ […]

Continue Reading

ਤਰਨ ਤਾਰਨ ਦੀ SSP ਮੁਅੱਤਲ

ਚੰਡੀਗੜ੍ਹ, 8 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਚ ਵੱਡੀ ਖਬਰ ਸਾਹਮਣੇ ਆਈ ਹੈ ਕਿ ਤਰਨ ਤਾਰਨ ਦੀ ਐਸ ਐਸ ਪੀ ਨੂੰ ਮੁਅੱਤਲ ਕੀਤਾ ਗਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ (ਪੰਜਾਬ) ਦੀ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੀਪੀ, ਅੰਮ੍ਰਿਤਸਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈਪੀਐਸ ਨੂੰ ਤੁਰੰਤ […]

Continue Reading

ਵੱਡੀ ਖ਼ਬਰ: ਕੈਨੇਡਾ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਫਾਇਰਿੰਗ ਕਰਨ ਵਾਲੇ ਕੀਤੇ ਜਾਣਗੇ ਡਿਪੋਰਟ

ਚੰਡੀਗੜ੍ਹ, 8 ਨਵੰਬਰ: ਦੇਸ਼ ਕਲਿੱਕ ਬਿਊਰੋ : ਕੈਨੇਡਾ ਸਰਕਾਰ ਨੇ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਵਾਲੇ ਤਿੰਨ ਅਪਰਾਧੀਆਂ ਨੂੰ ਡਿਪੋਰਟ ਕਰਨ ਦੇ ਹੁਕਮ ਜਾਰੀ ਕੀਤੇ ਹਨ। ਪਰ ਸਰਕਾਰ ਵੱਲੋਂ ਡਿਪੋਰਟ ਕੀਤੇ ਜਾਣ ਵਾਲਿਆਂ ਦੀ ਪਛਾਣ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਵਿਦੇਸ਼ੀ ਮੀਡੀਆ ਰਿਪੋਰਟਾਂ ਅਨੁਸਾਰ, ਸਾਰੇ ਜਣੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਹੋਏ […]

Continue Reading