ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

ਅੰਮ੍ਰਿਤਸਰ, 30 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੇ ਜਾਣ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ […]

Continue Reading

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 30 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਭੋਜਨ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਅਤੇ ਨਿਗਰਾਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਫੂਡ ਸੇਫਟੀ ਵਿਭਾਗ ਵਿੱਚ ਛੇ ਨਵ-ਨਿਯੁਕਤ […]

Continue Reading

‘ਵਾਰਿਸ ਪੰਜਾਬ ਦੇ’ ਬਾਰੇ ਚੋਣ ਕਮਿਸ਼ਨ ਦਾ “ਕੌਮੀ ਸੁਰੱਖਿਆ” ਵਾਲਾ ਇਤਰਾਜ਼ ਕਮਿਸ਼ਨ ਦੀ ਆਜ਼ਾਦੀ ‘ਤੇ ਸਵਾਲ ਖੜ੍ਹੇ ਕਰਨ ਵਾਲਾ, ਸੰਵਿਧਾਨਕ ਲੋਕਤੰਤਰ ਦੇ ਹਿੱਤ ਵਿੱਚ ਨਹੀਂ: KBS ਸਿੱਧੂ

ਚੰਡੀਗੜ੍ਹ, 30 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਦੇ ਸੇਵਾਮੁਕਤ ਸਪੈਸ਼ਲ ਚੀਫ਼ ਸੈਕਟਰੀ ਅਤੇ ਅੰਮ੍ਰਿਤਸਰ ਦੇ ਸਾਬਕਾ ਜ਼ਿਲ੍ਹਾ ਚੋਣ ਅਫ਼ਸਰ ਕਰਨ ਬੀਰ ਸਿੰਘ ਸਿੱਧੂ ਅਨੁਸਾਰ, ਅਕਾਲੀ ਦਲ (‘ਵਾਰਿਸ ਪੰਜਾਬ ਦੇ’) ਦੀ ਸਿਆਸੀ ਪਾਰਟੀ ਵਜੋਂ ਰਜਿਸਟ੍ਰੇਸ਼ਨ ਦੀ ਅਰਜ਼ੀ ਨਾਲ ਭਾਰਤੀ ਚੋਣ ਕਮਿਸ਼ਨ ਨੇ ਜਿਸ ਢੰਗ ਨਾਲ ਨਜਿੱਠਿਆ ਹੈ, ਉਸ ਨੇ ਕਮਿਸ਼ਨ ਦੀ ਕਾਰਜਪ੍ਰਣਾਲੀ ਅਤੇ ਆਜ਼ਾਦੀ ‘ਤੇ […]

Continue Reading

ਗੁਰਭੇਜ ਸਿੰਘ ਬਰਾੜ ਨੇ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਵਜੋਂ ਅਹੁਦਾ ਸੰਭਾਲਿਆ

ਫ਼ਰੀਦਕੋਟ 30 ਸਤੰਬਰ ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਅੱਜ ਗਰਭੇਜ ਸਿੰਘ ਬਰਾੜ ਨੇ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਵਜੋਂ ਆਪਣਾ ਅਹੁਦਾ ਸੰਭਾਲਿਆ। ਸਮੁੱਚੀ ਲੀਡਰਸ਼ਿਪ ਨੇ ਨਵ-ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਹਲਕਾ ਵਿਧਾਇਕ ਜੈਤੋ ਸ. ਅਮੋਲਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ […]

Continue Reading

ਯੂਥ ਆਗੂ ਸਰਬਜੀਤ ਸਿੰਘ ਦੀ ਅਗਵਾਈ ਵਿੱਚ ਸੈਂਕੜੇ ਨੌਜਵਾਨ ਵੱਖ-ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ

ਮੋਹਾਲੀ, 30 ਸਤੰਬਰ (ਦੇਸ਼ ਕਲਿੱਕ ਬਿਊਰੋ): ਯੂਥ ਆਗੂ ਸਰਬਜੀਤ ਸਿੰਘ ਦੀ ਅਗਵਾਈ ਵਿੱਚ ਮੋਹਾਲੀ ਦੇ ਸੈਂਕੜੇ ਨੌਜਵਾਨ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਮੋਹਾਲੀ ਜ਼ਿਲ੍ਹੇ ਦੇ ਅਕਾਲੀ ਦਲ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਸਵਾਗਤ ਕੀਤਾ। ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਨੇ […]

Continue Reading

2029 ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਕਰਾਂਗੇ, 2027 ਦੀ ਚੋਣ ‘ਨਸ਼ਾ ਮੁਕਤ ਪੰਜਾਬ’ ਦੇ ਮੁੱਦੇ ’ਤੇ ਲੜੇਗੀ ਭਾਜਪਾ: ਅਮਿਤ ਸ਼ਾਹ

ਜਲੰਧਰ, 30 ਸਤੰਬਰ (ਦੇਸ਼ ਕਲਿਕ ਬਿਊਰੋ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਜਲੰਧਰ ਵਿੱਚ ਰੈਲੀ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਨਸ਼ਿਆਂ ਵੱਲ ਧੱਕ ਦਿੱਤਾ ਹੈ। ਸ਼ਾਹ ਨੇ ਕਿਹਾ ਕਿ ਭਾਜਪਾ 2027 ਦੀ ਪੰਜਾਬ ਵਿਧਾਨ ਸਭਾ ਚੋਣ ‘ਨਸ਼ਾ […]

Continue Reading

ਨਵੀਂ NCERT ਕਿਤਾਬ ਵਿੱਚ ਸਿੱਖ ਗੁਰੂਆਂ ਦੀ ਸ਼ਹਾਦਤ ਦਾ ਵਿਸਥਾਰ ਨਾਲ ਜ਼ਿਕਰ

ਨਵੀਂ ਦਿੱਲੀ, 30 ਸਤੰਬਰ (ਦੇਸ਼ ਕਲਿੱਕ ਬਿਊਰੋ): ਨਵੀਂ NCERT ਕਲਾਸ 9 ਦੀ ਸਮਾਜਿਕ ਵਿਗਿਆਨ ਦੀ ਕਿਤਾਬ ਵਿੱਚ ਸਿੱਖ ਗੁਰੂਆਂ ਅਤੇ ਮੁਗਲ ਸੱਤਾ ਵਿਚਾਲੇ ਟਕਰਾਅ ਨਾਲ ਜੁੜੇ ਘਟਨਾਕ੍ਰਮ ਨੂੰ ਵਿਸਥਾਰ ਨਾਲ ਸ਼ਾਮਲ ਕੀਤਾ ਗਿਆ ਹੈ। ‘Understanding Society: India and Beyond – Part 2’ ਵਿੱਚ ਗੁਰੂ ਅਰਜਨ ਦੇਵ ਜੀ, ਗੁਰੂ ਹਰਗੋਬਿੰਦ ਸਾਹਿਬ ਜੀ, ਗੁਰੂ ਤੇਗ ਬਹਾਦਰ ਜੀ […]

Continue Reading

ਅਮਿਤ ਸ਼ਾਹ ਦਾ ਵੱਡਾ ਐਲਾਨ: ਭਾਜਪਾ ਸਰਕਾਰ ਬਣੀ ਤਾਂ 2029 ਤੋਂ ਪਹਿਲਾਂ ਪੰਜਾਬ ਨੂੰ ‘ਚਿੱਟੇ’ ਤੋਂ ਮੁਕਤ ਕਰਨ ਦਾ ਵਾਅਦਾ

ਅਮਿਤ ਸ਼ਾਹ ਦਾ ਵੱਡਾ ਐਲਾਨ: ਭਾਜਪਾ ਸਰਕਾਰ ਬਣੀ ਤਾਂ 2029 ਤੋਂ ਪਹਿਲਾਂ ਪੰਜਾਬ ਨੂੰ ‘ਚਿੱਟੇ’ ਤੋਂ ਮੁਕਤ ਕਰਨ ਦਾ ਵਾਅਦਾ ਜਲੰਧਰ, 30 ਸਤੰਬਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਪਰਾਗਪੁਰ ਵਿਖੇ ਭਾਜਪਾ ਦੀ ਨਸ਼ਾ ਵਿਰੋਧੀ ਮਹਾਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ […]

Continue Reading

BREAKING- ਅਮਿਤ ਸ਼ਾਹ ਜਲੰਧਰ ਪਹੁੰਚੇ, ਦੇਵੀ ਤਲਾਬ ਮੰਦਰ ਵਿਖੇ ਹੋਏ ਨਤਮਸਤਕ

BREAKING- ਅਮਿਤ ਸ਼ਾਹ ਜਲੰਧਰ ਪਹੁੰਚੇ, ਦੇਵੀ ਤਲਾਬ ਮੰਦਰ ਵਿਖੇ ਹੋਏ ਨਤਮਸਤਕ ਜਲੰਧਰ/ਚੰਡੀਗੜ੍ਹ, 30 ਸਤੰਬਰ 2026- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜਲੰਧਰ ਪਹੁੰਚੇ। ਜਲੰਧਰ ਪਹੁੰਚਣ ਉਪਰੰਤ ਉਹ ਪ੍ਰਸਿੱਧ ਦੇਵੀ ਤਲਾਬ ਮੰਦਰ ਵਿਖੇ ਗਏ, ਜਿੱਥੇ ਉਨ੍ਹਾਂ ਨੇ ਮੱਥਾ ਟੇਕ ਕੇ ਪੂਜਾ-ਅਰਚਨਾ ਕੀਤੀ। ਇਸ ਦੌਰਾਨ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅਮਿਤ ਸ਼ਾਹ ਆਪਣੇ ਪੰਜਾਬ […]

Continue Reading

ਸੰਯੁਕਤ ਕਿਸਾਨ ਮੋਰਚਾ ਵੱਲੋਂ ਮਹਾਂ-ਪੰਚਾਇਤਾਂ ਦਾ ਐਲਾਨ

  ਸੰਯੁਕਤ ਕਿਸਾਨ ਮੋਰਚਾ ਵੱਲੋਂ ਮਹਾਂ-ਪੰਚਾਇਤਾਂ ਦਾ ਐਲਾਨ ਨਵੀਂ ਦਿੱਲੀ, 30 ਸਤੰਬਰ 2026: ਸੰਯੁਕਤ ਕਿਸਾਨ ਮੋਰਚਾ (SKM) ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਕਿਸਾਨ ਸੰਘਰਸ਼ ਦੀ ਤਿਆਰੀ ਵਜੋਂ 3 ਅਕਤੂਬਰ ਤੋਂ 23 ਅਕਤੂਬਰ ਤੱਕ ਦੇਸ਼ ਭਰ ਵਿੱਚ ‘ਪਿੰਡ ਮਹਾਂ-ਪੰਚਾਇਤਾਂ’ ਕਰਨ ਦਾ ਸੱਦਾ ਦਿੱਤਾ ਹੈ। SKM ਨੇ ਆਪਣੇ ਮੈਂਬਰ ਸੰਗਠਨਾਂ ਨੂੰ ਪਿੰਡ ਪੱਧਰ ’ਤੇ ਕਿਸਾਨਾਂ ਨੂੰ […]

Continue Reading