ਜਲੰਧਰ ਹਾਈਟਸ ’ਚ ਬਿਲਡਿੰਗ ਤੋਂ ਡਿੱਗਣ ਕਾਰਨ ਸ਼ੱਕੀ ਹਾਲਾਤਾਂ ‘ਚ 21 ਸਾਲਾ ਵਿਦਿਆਰਥਣ ਦੀ ਮੌਤ

ਜਲੰਧਰ, 23 ਅਗਸਤ (ਦੇਸ਼ ਕਲਿੱਕ ਬਿਊਰੋ): ਜਲੰਧਰ ਦੇ 66 ਫੁੱਟੀ ਰੋਡ ਸਥਿਤ ਜਲੰਧਰ ਹਾਈਟਸ ਵਿੱਚ ਇੱਕ 21 ਸਾਲਾ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿਖੇ ਰਖਵਾਇਆ। ਮ੍ਰਿਤਕਾ […]

Continue Reading

ਪੰਜਾਬ ਦਾ ਪਾਣੀ ਦੂਸ਼ਿਤ ਕਰਨ ਦੇ ਦੋਸ਼ ’ਚ ਹਿਮਾਚਲ ਦੀ ਇੰਡਸਟਰੀ ਖ਼ਿਲਾਫ਼ FIR ਦਰਜ

ਰੋਪੜ, 23 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਪਾਣੀ ਨੂੰ ਦੂਸ਼ਿਤ ਕਰਨ ਦੇ ਦੋਸ਼ਾਂ ਤਹਿਤ ਹਿਮਾਚਲ ਪ੍ਰਦੇਸ਼ ਦੀ ਇੱਕ ਇੰਡਸਟਰੀ ਖ਼ਿਲਾਫ਼ ਪਹਿਲੀ ਵਾਰ ਪੁਲਿਸ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਵਿਧਾਇਕ ਦਿਨੇਸ਼ ਚੱਢਾ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਵਿਧਾਇਕ ਦਿਨੇਸ਼ ਚੱਢਾ ਨੇ ਮਾਮਲੇ ਸਬੰਧੀ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ, ਜਿਸ […]

Continue Reading

ਫਰੀਦਕੋਟ ਤੋਂ ਲਾਪਤਾ 3 ਨਾਬਾਲਿਗ ਵਿਦਿਆਰਥਣਾਂ ਦੀ ਮੁੰਬਈ ’ਚ ਮਿਲੀ ਲੋਕੇਸ਼ਨ, ਪੁਲਿਸ ਟੀਮ ਰਵਾਨਾ

ਫਰੀਦਕੋਟ, 23 ਅਗਸਤ (ਦੇਸ਼ ਕਲਿੱਕ ਬਿਊਰੋ): ਫਰੀਦਕੋਟ ਦੀ ਇੱਕ ਕਾਲੋਨੀ ਤੋਂ 10 ਅਗਸਤ 2026 ਨੂੰ ਲਾਪਤਾ ਹੋਈਆਂ ਤਿੰਨ ਨਾਬਾਲਿਗ ਵਿਦਿਆਰਥਣਾਂ ਦੇ ਮਾਮਲੇ ਵਿੱਚ ਪੁਲਿਸ ਨੂੰ ਅਹਿਮ ਸੁਰਾਗ ਮਿਲਿਆ ਹੈ। ਪੁਲਿਸ ਦੀ ਜਾਂਚ ਦੌਰਾਨ ਤਿੰਨਾਂ ਵਿਦਿਆਰਥਣਾਂ ਦੇ ਮੁੰਬਈ ਵਿੱਚ ਹੋਣ ਸਬੰਧੀ ਜਾਣਕਾਰੀ ਸਾਹਮਣੇ ਆਈ ਹੈ। ਥਾਣਾ ਸਿਟੀ-2 ਦੇ ਐੱਸਐੱਚਓ ਅਕਲਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ […]

Continue Reading

Punjab News: ਪੁਲਿਸ ਚੌਕੀ ਦੇ ਗੇਟ ਅੱਗਿਓਂ ਬਜ਼ੁਰਗ ਔਰਤ ਦੀ ਕੰਨ ਦੀ ਵਾਲੀ ਝਪਟੀ

  Punjab News: ਪੁਲਿਸ ਚੌਕੀ ਦੇ ਗੇਟ ਅੱਗਿਓਂ ਬਜ਼ੁਰਗ ਔਰਤ ਦੀ ਕੰਨ ਦੀ ਵਾਲੀ ਝਪਟੀ ਸੰਗਰੂਰ, 23 ਅਗਸਤ 2026- ਕੌਹਰੀਆਂ ਇਲਾਕੇ ਵਿੱਚ ਝਪਟਮਾਰਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਪੁਲਿਸ ਚੌਕੀ ਕੌਹਰੀਆਂ ਦੇ ਬਿਲਕੁਲ ਗੇਟ ਅੱਗੇ ਦਿਨ-ਦਿਹਾੜੇ ਇੱਕ ਬਜ਼ੁਰਗ ਔਰਤ ਨੂੰ ਨਿਸ਼ਾਨਾ ਬਣਾ ਕੇ ਉਸ ਦੇ ਕੰਨ ਦੀ ਵਾਲੀ ਝਪਟ ਲਈ ਗਈ। ਘਟਨਾ ਤੋਂ ਬਾਅਦ […]

Continue Reading

ਸੜਕ ਦੀ ਵੀਡੀਓ ’ਤੇ ਸਿਆਸੀ ਘਮਾਸਾਨ! ਹਰਭਜਨ ਈਟੀਓ ਨੇ ਮਜੀਠੀਆ ਤੇ ਹਰਸਿਮਰਤ ਨੂੰ ਦਿੱਤਾ ਖੁੱਲ੍ਹਾ ਚੈਲੰਜ

  ਸੜਕ ਦੀ ਵੀਡੀਓ ’ਤੇ ਸਿਆਸੀ ਘਮਾਸਾਨ! ਹਰਭਜਨ ਈਟੀਓ ਨੇ ਮਜੀਠੀਆ ਤੇ ਹਰਸਿਮਰਤ ਨੂੰ ਦਿੱਤਾ ਖੁੱਲ੍ਹਾ ਚੈਲੰਜ ਚੰਡੀਗੜ੍ਹ, 23 ਅਗਸਤ 2026: ਬਠਿੰਡਾ ਜ਼ਿਲ੍ਹੇ ਵਿੱਚ ਸੜਕ ਦੀ ਉਸਾਰੀ ਨਾਲ ਸਬੰਧਤ ਵੀਡੀਓ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ […]

Continue Reading

ਵੱਡੀ ਖ਼ਬਰ: ਮਾਨ ਸਰਕਾਰ ਵੱਲੋਂ ਮਾਰਕੀਟ ਕਮੇਟੀਆਂ ਤੇ ਹੋਰ ਸਰਕਾਰੀ ਅਦਾਰਿਆਂ ’ਚ ਨਵੀਆਂ ਨਿਯੁਕਤੀਆਂ, ਪੜ੍ਹੋ ਸੂਚੀ

ਵੱਡੀ ਖ਼ਬਰ: ਮਾਨ ਸਰਕਾਰ ਵੱਲੋਂ ਮਾਰਕੀਟ ਕਮੇਟੀਆਂ ਤੇ ਹੋਰ ਸਰਕਾਰੀ ਅਦਾਰਿਆਂ ’ਚ ਨਵੀਆਂ ਨਿਯੁਕਤੀਆਂ, ਪੜ੍ਹੋ ਸੂਚੀ ਚੰਡੀਗੜ੍ਹ, 23 ਅਗਸਤ 2026: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਨਵੀਆਂ ਨਿਯੁਕਤੀਆਂ ਰਾਹੀਂ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ […]

Continue Reading

ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

  ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਪੂਰਥਲਾ/ਬੇਗੋਵਾਲ/ਭੁਲੱਥ, 23 ਅਗਸਤ 2026: ਭੁਲੱਥ ਹਲਕੇ ਦੇ ਬੇਗੋਵਾਲ ਅਧੀਨ ਪੈਂਦੇ ਪਿੰਡ ਜੱਬੋਵਾਲ ਦੇ 25 ਸਾਲਾ ਨੌਜਵਾਨ ਗੁਰਦੀਪ ਸਿੰਘ ਦੀ ਅਮਰੀਕਾ ਦੇ ਨਿਊਯਾਰਕ ’ਚ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਖ਼ਬਰ ਮਿਲਦਿਆਂ ਹੀ ਪਿੰਡ ਜੱਬੋਵਾਲ ਸਮੇਤ ਪੂਰੇ ਇਲਾਕੇ ਵਿੱਚ […]

Continue Reading

Punjab News: ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ, ਬਜ਼ੁਰਗ ਦੀ ਮੌਤ; ਤਿੰਨ ਜ਼ਖਮੀ

  Punjab News: ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ, ਬਜ਼ੁਰਗ ਦੀ ਮੌਤ; ਤਿੰਨ ਜ਼ਖਮੀ ਕਪੂਰਥਲਾ, 23 ਅਗਸਤ 2026: ਨਡਾਲਾ-ਬੇਗੋਵਾਲ ਸੜਕ ’ਤੇ ਤਲਵੰਡੀ ਕੂਕਾ ਅੱਡੇ ਨੇੜੇ ਅੱਜ ਸ਼ਾਮ ਕਰੀਬ 3:30 ਵਜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ 65 ਸਾਲਾ ਜਰਨੈਲ […]

Continue Reading

ਚੰਡੀਗੜ੍ਹ ‘ਚ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ

ਚੰਡੀਗੜ੍ਹ ‘ਚ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਚੰਡੀਗੜ੍ਹ, 23 ਅਗਸਤ 2025 ਚੰਡੀਗੜ੍ਹ ਦੇ ਸੈਕਟਰ-17 ਵਿੱਚ ਦੇਰ ਰਾਤ ਗੋਲੀ ਲੱਗਣ ਕਾਰਨ ਲੁਧਿਆਣਾ ਵਾਸੀ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਜੈ ਗਿੱਲ ਵਜੋਂ ਹੋਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਨੌਜਵਾਨ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਨੇ 634 ਛਾਪੇਮਾਰੀ ਕੀਤੀ; 352 ਵਿਅਕਤੀ ਗ੍ਰਿਫ਼ਤਾਰ

  ਗੈਂਗਸਟਰਾਂ ‘ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਨੇ 634 ਛਾਪੇਮਾਰੀ ਕੀਤੀ; 352 ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ, 22 ਅਗਸਤ 2026- ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 214ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂਦੇ ਪਛਾਣੇ ਗਏ ਅਤੇ ਮੈਪ ਕੀਤੇ 634 ਟਿਕਾਣਿਆਂ ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ” – ਪੰਜਾਬ […]

Continue Reading