ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

  ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ ਚੰਡੀਗੜ੍ਹ, 22 ਅਗਸਤ 2026- ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਸਨਮਾਨ ਨਾਲ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ […]

Continue Reading

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ: 27 ਪ੍ਰਾਪਰਟੀਆਂ ਤੋਂ ਲਗਭਗ 5400 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ: ਮੁੰਡੀਆਂ

  ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ: 27 ਪ੍ਰਾਪਰਟੀਆਂ ਤੋਂ ਲਗਭਗ 5400 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ: ਮੁੰਡੀਆਂ ਨਵੀਆਂ ਅਰਬਨ ਅਸਟੇਟਾਂ ਵਿਕਸਿਤ ਕਰਨ ਉੱਤੇ ਖ਼ਰਚ ਹੋਵੇਗੀ ਆਮਦਨ: ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਚੰਡੀਗੜ੍ਹ, 22 ਅਗਸਤ 2026- ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਪ੍ਰਾਪਰਟੀਆਂ ਦੀ ਨਿਲਾਮੀ ਸਬੰਧੀ ਹੁਣ ਤੱਕ ਦੇ ਆਪਣੇ ਸਰਬੋਤਮ ਪ੍ਰਦਰਸ਼ਨ […]

Continue Reading

ਘੱਗਰ ਕੰਢਿਓਂ ਨਵਜੰਮੇ ਬੱਚੇ ਦੀ ਲਾਸ਼ ਬਰਾਮਦ, ਜਾਂਚ ’ਚ ਜੁਟੀ ਪੁਲਿਸ

  ਘੱਗਰ ਕੰਢਿਓਂ ਨਵਜੰਮੇ ਬੱਚੇ ਦੀ ਲਾਸ਼ ਬਰਾਮਦ, ਜਾਂਚ ’ਚ ਜੁਟੀ ਪੁਲਿਸ ਪੰਚਕੂਲਾ, 22 ਅਗਸਤ 2026: ਪੰਚਕੂਲਾ ਦੇ ਸੈਕਟਰ-21 ਵਿੱਚ ਘੱਗਰ ਨਦੀ ਦੇ ਕੰਢੇ ਤੋਂ ਇੱਕ ਨਵਜੰਮੇ ਬੱਚੇ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਨਦੀ ਵਿੱਚ ਕੰਮ ਕਰ ਰਹੇ ਕੁਝ ਲੋਕਾਂ ਨੇ ਲਾਸ਼ ਦੇਖ ਕੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ […]

Continue Reading

ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

  ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ ਹਰੀਕੇ ਪੱਤਣ/ਤਰਨ ਤਾਰਨ, 22 ਅਗਸਤ 2026: ਕਸਬਾ ਹਰੀਕੇ ਪੱਤਣ ਨੇੜਲੇ ਪਿੰਡ ਰੱਤਾ ਗੁੱਦਾ ਵਿੱਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ, ਜਦੋਂ ਪਿੰਡ ਦੇ 40 ਸਾਲਾ ਦਵਿੰਦਰ ਸਿੰਘ ਸੰਧੂ ਦੀ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। […]

Continue Reading

26 ਅਗਸਤ ਨੂੰ ਚਵਿੰਡਾ ਦੇਵੀ ਪਹੁੰਚਣਗੇ CM ਭਗਵੰਤ ਮਾਨ, ਮਜੀਠਾ ਹਲਕੇ ਦੇ ਵਿਕਾਸ ਲਈ ਜਾਰੀ ਕਰਨਗੇ ਗ੍ਰਾਂਟਾਂ

  26 ਅਗਸਤ ਨੂੰ ਚਵਿੰਡਾ ਦੇਵੀ ਪਹੁੰਚਣਗੇ CM ਭਗਵੰਤ ਮਾਨ, ਮਜੀਠਾ ਹਲਕੇ ਦੇ ਵਿਕਾਸ ਲਈ ਜਾਰੀ ਕਰਨਗੇ ਗ੍ਰਾਂਟਾਂ ਮਜੀਠਾ, 22 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ 26 ਅਗਸਤ ਨੂੰ ਮਜੀਠਾ ਹਲਕੇ ਦੇ ਇਤਿਹਾਸਕ ਪਿੰਡ ਚਵਿੰਡਾ ਦੇਵੀ ਵਿਖੇ ਹੋਣ ਵਾਲੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸਬੰਧੀ ਆਮ ਆਦਮੀ ਪਾਰਟੀ ਹਲਕਾ […]

Continue Reading

ਵੱਡੀ ਖ਼ਬਰ: ਜ਼ੀਰਕਪੁਰ ’ਚ ਪਤੀ-ਪਤਨੀ ਨੇ ਨਿਗਲੀ ਸਲਫਾਸ! ਪਤਨੀ ਦੀ ਮੌਤ- ਪਤੀ ਦੀ ਹਾਲਤ ਗੰਭੀਰ

  ਵੱਡੀ ਖ਼ਬਰ: ਜ਼ੀਰਕਪੁਰ ’ਚ ਪਤੀ-ਪਤਨੀ ਨੇ ਨਿਗਲੀ ਸਲਫਾਸ! ਪਤਨੀ ਦੀ ਮੌਤ- ਪਤੀ ਦੀ ਹਾਲਤ ਗੰਭੀਰ ਜ਼ੀਰਕਪੁਰ (ਮੁਹਾਲੀ), 22 ਅਗਸਤ 2026: ਜ਼ੀਰਕਪੁਰ-ਪਟਿਆਲਾ ਮੁੱਖ ਮਾਰਗ ’ਤੇ ਸਥਿਤ ਇੱਕ ਪੀ.ਜੀ. ਵਿੱਚ ਰਹਿ ਰਹੇ ਪਤੀ-ਪਤਨੀ ਨੇ ਕਥਿਤ ਤੌਰ ’ਤੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਘਟਨਾ ਬੀਤੀ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਪੀ.ਜੀ. ਮਾਲਕ ਵੱਲੋਂ ਦੋਵਾਂ ਨੂੰ ਗੰਭੀਰ […]

Continue Reading

ਪਾਕਿਸਤਾਨ ਤੋਂ ਆਈ ਹੈਰੋਇਨ ਸਮੇਤ ਦੋ ਤਸਕਰ ਕਾਬੂ

  ਪਾਕਿਸਤਾਨ ਤੋਂ ਆਈ ਹੈਰੋਇਨ ਸਮੇਤ ਦੋ ਤਸਕਰ ਕਾਬੂ ਅਟਾਰੀ ਸਰਹੱਦ (ਅੰਮ੍ਰਿਤਸਰ), 22 ਅਗਸਤ 2026: ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਅਟਾਰੀ ਇਲਾਕੇ ਵਿੱਚੋਂ ਇੱਕ ਕਿਲੋ ਹੈਰੋਇਨ ਸਮੇਤ ਦੋ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਥਾਣਾ ਘਰਿੰਡਾ ਦੇ ਮੁਖੀ ਅਮਨਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਕੀਤੀ […]

Continue Reading

CM ਮਾਨ ਅੱਜ ਰਾਜਪਾਲ ਕਟਾਰੀਆ ਨਾਲ ਕਰਨਗੇ ਮੁਲਾਕਾਤ

  CM ਮਾਨ ਅੱਜ ਰਾਜਪਾਲ ਕਟਾਰੀਆ ਨਾਲ ਕਰਨਗੇ ਮੁਲਾਕਾਤ   ਪੰਜਾਬ ਦੇ ਅਹਿਮ ਮੁੱਦਿਆਂ ’ਤੇ ਹੋ ਸਕਦੀ ਹੈ ਚਰਚਾ   ਚੰਡੀਗੜ੍ਹ, 22 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੁਪਹਿਰ ਕਰੀਬ ਢਾਈ ਵਜੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਦੋਵਾਂ ਆਗੂਆਂ ਵਿਚਾਲੇ ਹੋਣ ਵਾਲੀ ਇਸ ਮੁਲਾਕਾਤ ਨੂੰ ਪੰਜਾਬ ਦੀ […]

Continue Reading

CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਜਸਟਿਸ (ਰਿਟਾ.) ਰਣਜੀਤ ਸਿੰਘ ਨੂੰ ਲੀਗਲ ਨੋਟਿਸ, 24 ਘੰਟਿਆਂ ’ਚ ਮੁਆਫ਼ੀ ਮੰਗਣ ਲਈ ਕਿਹਾ

  CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਜਸਟਿਸ (ਰਿਟਾ.) ਰਣਜੀਤ ਸਿੰਘ ਨੂੰ ਲੀਗਲ ਨੋਟਿਸ, 24 ਘੰਟਿਆਂ ’ਚ ਮੁਆਫ਼ੀ ਮੰਗਣ ਲਈ ਕਿਹਾ ਚੰਡੀਗੜ੍ਹ, 22 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਅਤੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਸਾਬਕਾ ਜਸਟਿਸ ਰਣਜੀਤ ਸਿੰਘ […]

Continue Reading

ਵੱਡੀ ਖ਼ਬਰ: ਮਜੀਠਾ ਤੋਂ ਪੱਪਲਪ੍ਰੀਤ ਸਿੰਘ ਹੋਣਗੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਉਮੀਦਵਾਰ

  ਵੱਡੀ ਖ਼ਬਰ: ਮਜੀਠਾ ਤੋਂ ਪੱਪਲਪ੍ਰੀਤ ਸਿੰਘ ਹੋਣਗੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਉਮੀਦਵਾਰ ਅੰਮ੍ਰਿਤਸਰ 22 ਅਗਸਤ 2026 ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਆਪਣੀ ਸਿਆਸੀ ਸਰਗਰਮੀ ਤੇਜ਼ ਕਰਦਿਆਂ ਮਜੀਠਾ ਵਿਧਾਨ ਸਭਾ ਹਲਕੇ ਤੋਂ ਪੱਪਲਪ੍ਰੀਤ ਸਿੰਘ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਵੱਲੋਂ ਉਨ੍ਹਾਂ […]

Continue Reading