SSC ਪ੍ਰੀਖਿਆ ’ਚ AIR-2 ਹਾਸਲ ਕਰਕੇ ਰਿਧਮ ਪਠਾਨੀਆ ਨੇ ਪੰਜਾਬ ਦਾ ਨਾਮ ਕੀਤਾ ਰੌਸ਼ਨ!

SSC ਪ੍ਰੀਖਿਆ ’ਚ AIR-2 ਹਾਸਲ ਕਰਕੇ ਰਿਧਮ ਪਠਾਨੀਆ ਨੇ ਪੰਜਾਬ ਦਾ ਨਾਮ ਕੀਤਾ ਰੌਸ਼ਨ! ਖੰਨਾ, 21 ਅਗਸਤ 2026- ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੀ ਹੋਣਹਾਰ ਧੀ ਰਿਧਮ ਪਠਾਨੀਆ (Ridham Pathania) ਨੂੰ ਸ਼ਾਰਟ ਸਰਵਿਸ ਕਮਿਸ਼ਨ (ਐਸ.ਐਸ.ਸੀ.) ਪ੍ਰੀਖਿਆ ਵਿੱਚ ਪੂਰੇ ਭਾਰਤ ਵਿੱਚੋਂ ਦੂਜਾ ਰੈਂਕ (AIR-2) ਹਾਸਲ ਕਰਨ ’ਤੇ ਤਹਿ ਦਿਲੋਂ ਵਧਾਈ ਦਿੱਤੀ ਹੈ। […]

Continue Reading

Big Breaking: ਅਜਨਾਲਾ ‘ਚ ਘਰ ‘ਤੇ ਬਦਮਾਸ਼ਾਂ ਨੇ ਸੁੱਟਿਆ ਗ੍ਰਨੇਡ- ਤਿੰਨ ਜ਼ਖ਼ਮੀ

  Big Breaking: ਅਜਨਾਲਾ ‘ਚ ਘਰ ‘ਤੇ ਬਦਮਾਸ਼ਾਂ ਨੇ ਸੁੱਟਿਆ ਗ੍ਰਨੇਡ- ਤਿੰਨ ਜ਼ਖ਼ਮੀ ਅਜਨਾਲਾ, 21 ਅਗਸਤ 2026: ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਬਿਲਕੁਲ ਨੇੜੇ ਸਥਿਤ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਜੱਟਾ ਵਿੱਚ ਦੇਰ ਰਾਤ ਇੱਕ ਰਿਹਾਇਸ਼ੀ ਮਕਾਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਕਥਿਤ ਗ੍ਰਨੇਡ ਹਮਲੇ ਨੇ ਪੂਰੇ ਸਰਹੱਦੀ ਖੇਤਰ ਨੂੰ ਹਿਲਾ ਕੇ ਰੱਖ ਦਿੱਤਾ। ਅਚਾਨਕ […]

Continue Reading

Punjab News: ਨੌਜਵਾਨ ਦੀ ਭੇਤਭਰੇ ਹਾਲਾਤਾਂ ’ਚ ਮੌਤ, ਮੋਟਰ ’ਤੇ ਮਿਲੀ ਲਾਸ਼; ਪੁਲਿਸ ਜਾਂਚ ’ਚ ਜੁਟੀ

  Punjab News: ਨੌਜਵਾਨ ਦੀ ਭੇਤਭਰੇ ਹਾਲਾਤਾਂ ’ਚ ਮੌਤ, ਮੋਟਰ ’ਤੇ ਮਿਲੀ ਲਾਸ਼; ਪੁਲਿਸ ਜਾਂਚ ’ਚ ਜੁਟੀ ਜੰਡਿਆਲਾ ਗੁਰੂ, 21 ਅਗਸਤ 2026: ਹਲਕਾ ਜੰਡਿਆਲਾ ਗੁਰੂ ਅਧੀਨ ਟਾਂਗਰਾ ਨੇੜੇ ਪੈਂਦੇ ਪਿੰਡ ਜਬੋਵਾਲ ਵਿਖੇ ਬੀਤੀ ਰਾਤ ਇੱਕ 14-15 ਸਾਲਾ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਖੇਤਾਂ ਵਿੱਚ ਸਥਿਤ […]

Continue Reading

ਵੱਡੀ ਖ਼ਬਰ: ਰਾਹੁਲ ਗਾਂਧੀ ਆਉਣਗੇ ਪੰਜਾਬ; ਦੌਰਾ ਫਿਕਸ- ਪਰ ਤਰੀਕਾਂ ਦਾ ਐਲਾਨ ਹੋਣਾ ਬਾਕੀ!

  ਵੱਡੀ ਖ਼ਬਰ: ਰਾਹੁਲ ਗਾਂਧੀ ਆਉਣਗੇ ਪੰਜਾਬ; ਦੌਰਾ ਫਿਕਸ- ਪਰ ਤਰੀਕਾਂ ਦਾ ਐਲਾਨ ਹੋਣਾ ਬਾਕੀ! ਪੰਜਾਬ ਕਾਂਗਰਸ ’ਚ ਫਿਲਹਾਲ ਨਹੀਂ ਹੋਵੇਗਾ ਲੀਡਰਸ਼ਿਪ ਬਦਲਾਅ, ਰਾਹੁਲ ਗਾਂਧੀ ਦੀ ਬੱਸ ਯਾਤਰਾ ’ਤੇ ਸਭ ਦਾ ਧਿਆਨ ਰਾਹੁਲ ਗਾਂਧੀ ਸਤੰਬਰ ਦੇ ਪਹਿਲੇ ਹਫ਼ਤੇ ਪੰਜਾਬ ਦਾ ਕਰਨਗੇ ਦੌਰਾ ਚੰਡੀਗੜ੍ਹ 21 ਅਗਸਤ 2026 ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ 24 ਅਗਸਤ ਤੱਕ ਮੀਂਹ ਦੀ ਸੰਭਾਵਨਾ

  ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ 24 ਅਗਸਤ ਤੱਕ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 21 ਅਗਸਤ 2026 ਪੰਜਾਬ ਵਿੱਚ ਅਗਲੇ ਕੁਝ ਦਿਨਾਂ ਦੌਰਾਨ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਪੇਸ਼ੀਨਗੋਈ ਅਨੁਸਾਰ 21 ਤੋਂ 24 ਅਗਸਤ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੇ ਤੋਂ ਭਾਰੀ ਮੀਂਹ ਪੈ ਸਕਦਾ ਹੈ। ਇਸ ਦੌਰਾਨ ਕੁਝ ਇਲਾਕਿਆਂ […]

Continue Reading

Holiday News: ਚੰਡੀਗੜ੍ਹ ਦੇ ਕਈ ਸਕੂਲਾਂ ‘ਚ ਅੱਜ ਛੁੱਟੀ, ਆਨਲਾਈਨ ਪੜ੍ਹਾਈ ਦਾ ਫ਼ੈਸਲਾ

  Holiday News: ਚੰਡੀਗੜ੍ਹ ਦੇ ਕਈ ਸਕੂਲਾਂ ‘ਚ ਅੱਜ ਛੁੱਟੀ, ਆਨਲਾਈਨ ਪੜ੍ਹਾਈ ਦਾ ਫ਼ੈਸਲਾ ਚੰਡੀਗੜ੍ਹ, 21 ਅਗਸਤ 2026: ਪੰਜਾਬ ਬੰਦ ਦੇ ਸੱਦੇ ਨੂੰ ਦੇਖਦਿਆਂ ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਅੱਜ ਸਕੂਲ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਜ਼ਿਆਦਾਤਰ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ, ਇਸ ਲਈ ਆਨਲਾਈਨ […]

Continue Reading

ਮੋਹਾਲੀ ’ਚ ਨਿਰਮਾਣ ਅਧੀਨ ਹਸਪਤਾਲ ਦੀ ਛੱਤ ਡਿੱਗੀ, ਦੋ ਮਜ਼ਦੂਰਾਂ ਦੀ ਮੌਤ

  ਮੋਹਾਲੀ ’ਚ ਨਿਰਮਾਣ ਅਧੀਨ ਹਸਪਤਾਲ ਦੀ ਛੱਤ ਡਿੱਗੀ, ਦੋ ਮਜ਼ਦੂਰਾਂ ਦੀ ਮੌਤ ਏਅਰੋਸਿਟੀ ਦੇ ਸੈਕਟਰ-82 ’ਚ ਵਾਪਰਿਆ ਦਰਦਨਾਕ ਹਾਦਸਾ, ਮਲਬੇ ਹੇਠ ਦੱਬੇ ਮਜ਼ਦੂਰਾਂ ਨੂੰ ਰਾਹਤ ਕਾਰਜਾਂ ਰਾਹੀਂ ਕੱਢਿਆ ਮੋਹਾਲੀ, 21 ਅਗਸਤ 2026- ਮੋਹਾਲੀ ਤੋਂ ਇੱਕ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਏਅਰੋਸਿਟੀ ਦੇ ਸੈਕਟਰ-82 ਨੇੜੇ ਨਿਰਮਾਣ ਅਧੀਨ ਹਸਪਤਾਲ ਦੀ ਛੱਤ ਦਾ ਇੱਕ ਵੱਡਾ […]

Continue Reading

ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਬੰਦ, ਦੁਪਹਿਰ 2 ਵਜੇ ਤੱਕ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ

  ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਬੰਦ, ਦੁਪਹਿਰ 2 ਵਜੇ ਤੱਕ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਚੰਡੀਗੜ੍ਹ, 21 ਅਗਸਤ 2026 ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਬੰਦ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ। ਮੋਰਚੇ ਦੇ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਡਾ ਦੇ ਅਧਿਆਪਕ ਤਨਖਾਹ ਨੂੰ ਤਰਸੇ

ਮੋਹਾਲੀ, 20 ਅਗਸਤ (ਜਸਵੀਰ ਗੋਸਲ/ਦੇਸ਼ ਕਲਿੱਕ ਬਿਊਰੋ): ਗੌਰਮਿੰਟ ਟੀਚਰਜ਼ ਯੂਨੀਅਨ ਮੁਹਾਲੀ ਦੇ ਪ੍ਰਧਾਨ ਰਵਿੰਦਰ ਪੱਪੀ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਸਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਪਾਸੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈੰਸ ਸਿੱਖਿਆ ਕ੍ਰਾਂਤੀ ਅਤੇ ਨੀਤੀ ਆਯੋਗ ਦੇ ਸਕੂਲ ਸਿੱਖਿਆ ਗੁਣਵੱਤਾ ਸੂਚਕਾਂਕ (SEQI) 2026 ਵਿੱਚ ਕੇਰਲ ਨੂੰ ਪਛਾੜਦੇ ਹੋਏ ਸਿਖਰਲਾ ਸਥਾਨ ਪ੍ਰਾਪਤ […]

Continue Reading

‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 20 ਅਗਸਤ (ਦੇਸ਼ ਕਲਿੱਕ ਬਿਊਰੋ): ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 7 ਮਹੀਨੇ ਪੂਰੇ ਹੋਣ ‘ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 1.16 ਲੱਖ ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਕੁੱਲ 62,641 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ […]

Continue Reading