ਪੰਜਾਬ ਸਰਕਾਰ ਵੱਲੋਂ ਤਿੰਨ IAS ਅਧਿਕਾਰੀ ਪਦਉੱਨਤ
ਚੰਡੀਗੜ੍ਹ: 1 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਤਿੰਨ ਆਈ ਏ ਐਸ ਅਧਿਕਾਰੀਆਂ ਦੀ ਪਦਉੱਨਤੀ ਲਈ ਪੱਤਰ ਪੰਜਾਬ ਰਾਜਪਾਲ ਨੂੰ ਭੇਜਿਆ ਗਿਆ ਹੈ।
Continue Readingਚੰਡੀਗੜ੍ਹ: 1 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਤਿੰਨ ਆਈ ਏ ਐਸ ਅਧਿਕਾਰੀਆਂ ਦੀ ਪਦਉੱਨਤੀ ਲਈ ਪੱਤਰ ਪੰਜਾਬ ਰਾਜਪਾਲ ਨੂੰ ਭੇਜਿਆ ਗਿਆ ਹੈ।
Continue Readingਚੰਡੀਗੜ੍ਹ: 1 ਜਨਵਰੀ, ਦੇਸ਼ ਕਲਿੱਕ ਬਿਓਰੋਸੰਯੁਕਤ ਕਿਸਾਨ ਮੋਰਚਾ ਦੇ ਆਗੂ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਮੀਟਿੰਗ ‘ਚ ਸ਼ਾਮਿਲ ਨਹੀਂ ਹੋਣਗੇ। ਜ਼ਿਕਰਯੋਗ ਹੈ ਕਿ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵੱਲੋਂ ਇਸ ਬੈਠਕ ‘ਚ ਸ਼ਾਮਿਲ ਹੋਣ ਦੀ ਗੱਲ ਕਹੀ ਗਈ ਸੀ ਪਰ ਹੁਣ ਆਪਣੇ ਫੈਸਲੇ ਨੂੰ ਪਲਟਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਨੁਮਾਇੰਦੇ ਹਾਈ ਪਾਵਰ […]
Continue Readingਫਰੀਦਕੋਟ 1 ਜਨਵਰੀ 2025, ਦੇਸ਼ ਕਲਿੱਕ ਬਿਓਰੋ ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 23 ਫਰਵਰੀ 2025 ਤੱਕ ਲਾਗੂ ਰਹਿਣਗੇ। ਧਾਰਮਿਕ ਜਾਂ ਖੁਸ਼ੀ ਆਦਿ ਦੇ ਸਮਾਗਮਾਂ ਸਮੇਂ ਗਲੀ,ਮੁਹੱਲਿਆ ਵਿੱਚ ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ ਤੇ ਪਾਬੰਦੀ ਇਕ […]
Continue Readingਅੰਮ੍ਰਿਤਸਰ, 1 ਜਨਵਰੀ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਕੁਲਵੰਤ ਸਿੰਘ […]
Continue Readingਚੰਡੀਗੜ੍ਹ, 1 ਜਨਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੇਂ ਸਾਲ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਕਿਹਾ, ‘ਸਮੂਹ ਦੇਸ਼ ਵਾਸੀਆਂ ਨੂੰ ਨਵੇਂ ਸਾਲ 2025 ਦੀਆਂ ਬਹੁਤ ਬਹੁਤ ਮੁਬਾਰਕਾਂ। ਉਮੀਦ ਕਰਦੇ ਹਾਂ ਕਿ ਇਸ ਸਾਲ ਵਿੱਚ ਪੰਜਾਬ ਵਿਕਾਸ ਤੇ ਤਰੱਕੀ ਦੇ […]
Continue Readingਨਵੀਂ ਦਿੱਲੀ, 1 ਜਨਵਰੀ 2025, ਦੇਸ਼ ਕਲਿੱਕ ਬਿਓਰੋ : ਨਵੇਂ ਸਾਲ ਮੌਕੇ ਲੋਕਾਂ ਲਈ ਕੁਝ ਰਾਹਤ ਵਾਲੀ ਖਬਰ ਹੈ ਕਿ ਅੱਜ ਗੈਸ ਸਿਲੰਡਰਾਂ ਦੀਆਂ ਕੀਮਤਾਂ ਸਸਤੀਆਂ ਹੋਈਆਂ ਹਨ। ਐਲਪੀਜੀ ਸਿਲੰਡਰ ਅੱਜ ਤੋਂ 14 ਰੁਪਏ 50 ਪੈਸੇ ਸਸਤਾ ਹੋਇਆ ਹੈ। ਐਲਪੀਜੀ ਗੈਸ ਸਿਲੰਡਰ ਦੇ ਰੇਟ ਇਹ ਕੇਵਲ 19 ਕਿਲੋ ਵਾਲੇ ਕਾਮਰਸ਼ੀਅਲ ਐਲਪੀਜੀ ਸਿਲੰਡਰ ਵਿੱਚ ਹੋਵੇਗੀ। ਘਰੇਲੂ […]
Continue Readingਚੰਡੀਗੜ੍ਹ, 1 ਜਨਵਰੀ,ਦੇਸ਼ ਕਲਿੱਕ ਬਿਓਰੋ : ਬੀਤੇ ਸਾਲ 2024 ਨੂੰ ਲੋਕਾਂ ਨੇ ਅਲਵਿਦਾ ਕਹਿੰਦੇ ਹੋਏ ਨਵੇਂ ਸਾਲ 2025 ਦਾ ਸ਼ਾਨਦਾਰ ਸਵਾਗਤ ਕੀਤਾ। ਦੇਸ਼ ਅਤੇ ਦੁਨੀਆ ਵਿੱਚ ਨਵੇਂ ਸਾਲ 2025 ਦਾ ਲੋਕਾਂ ਨੇ ਆਪੋ ਆਪਣੇ ਤਰੀਕੇ ਨਾਲ ਸਵਾਗਤ ਕੀਤਾ। ਨਵੇਂ ਸਾਲ ਦੇ ਜਸ਼ਨ ਵਿੱਚ ਲੋਕ ਨੇ ਕਈ ਥਾਵਾਂ ਉਤੇ ਪ੍ਰੋਗਰਾਮ ਤੇ ਪਾਰਟੀਆਂ ਦਾ ਆਯੋਜਨ ਕੀਤਾ। ਜਦੋਂ […]
Continue Readingਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਬੁੱਧਵਾਰ, ੧੮ ਪੋਹ (ਸੰਮਤ ੫੫੬ ਨਾਨਕਸ਼ਾਹੀ) 01-01-2025 5.30 AM ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ […]
Continue Readingਚੰਡੀਗੜ੍ਹ, 31 ਦਸੰਬਰ: ਦੇਸ਼ ਕਲਿੱਕ ਬਿਓਰੋ ਸਾਲ 2024 ਦੇ ਅੰਤ ਵੱਲ ਵਧਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਬਣਾਈ ਰੱਖਣ ਅਤੇ ਸੂਬੇ ਵਿੱਚ ਵਾਪਰੇ ਸਾਰੇ ਵੱਡੇ ਅਤੇ ਹਾਈ-ਪ੍ਰੋਫਾਈਲ ਅਪਰਾਧਾਂ ਨੂੰ ਸਫ਼ਲਤਾਪੂਰਵਕ ਹੱਲ ਕਰਨ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ […]
Continue Readingਕੋਈ ਡੁੱਬੀ, ਕੋਈ ਬਚੀ ਕੋਈ ਫਸੀ ਮੰਝਧਾਰ ਸੁਖਦੇਵ ਸਿੰਘ ਪਟਵਾਰੀ ਚੰਡੀਗੜ੍ਹ, 31 ਦਸੰਬਰ: ਸਾਲ 2024 ਨੇ ਖਤਮ ਹੋਣ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਵੱਡੇ ਧਮਾਕੇ ਕਰਕੇ ਕਈ ਪਾਰਟੀਆਂ ਨੂੰ ਡੂੰਘੇ ਟੋਇਆਂ ਵਿੱਚ, ਕਈਆਂ ਨੂੰ ਔਜੜ ਰਾਹਾਂ ‘ਤੇ ਅਤੇ ਕਈਆਂ ਨੂੰ ਵਿੰਗ ਵਲੇਵੇਂ ਪਾਉਂਦਿਆਂ ਸੜਕ ‘ਤੇ ਚਾੜ੍ਹਿਆ ਹੈ।ਇਸ ਸਾਲ ਨੇ ਸਿਆਸੀ ਖੇਤਰ ਵਿੱਚ ਸਭ ਤੋਂ […]
Continue Reading