ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ
ਚੰਡੀਗੜ੍ਹ, 20 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਬੁਢਾਪਾ ਪੈਨਸ਼ਨ ਸਕੀਮ ਅਧੀਨ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ ਕੀਤੇ ਜਾ […]
Continue Reading
