ਹਿਮਾਚਲ ਘੁੰਮਣ ਗਏ ਪੰਜਾਬੀ ਸੈਲਾਨੀਆਂ ਨੇ ਸਥਾਨਕ ਲੋਕਾਂ ‘ਤੇ ਕੀਤਾ ਚਾਕੂਆਂ ਨਾਲ ਹਮਲਾ, ਤਿੰਨ ਗੰਭੀਰ ਜ਼ਖ਼ਮੀ

ਸ਼ਿਮਲਾ, 30 ਦਸੰਬਰ, ਦੇਸ਼ ਕਲਿਕ ਬਿਊਰੋ :ਹਿਮਾਚਲ ਦੇ ਸ਼ਿਮਲਾ ਜ਼ਿਲੇ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਕੁਫਰੀ ‘ਚ ਪੰਜਾਬ ਤੋਂ ਆਏ ਸੈਲਾਨੀਆਂ ਨੇ ਸਥਾਨਕ ਲੋਕਾਂ ‘ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਇਸ ‘ਚ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਤਿੰਨੋਂ ਜ਼ਖ਼ਮੀਆਂ ਨੂੰ ਆਈਜੀਐਮਸੀ ਸ਼ਿਮਲਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਪੁਲਿਸ ਨੇ ਪੰਜਾਬ ਤੋਂ ਆਏ ਚਾਰ ਸੈਲਾਨੀਆਂ ਨੂੰ […]

Continue Reading

ਪੰਜਾਬ ਬੰਦ : ਰੇਲਵੇ ਨੇ ਰੱਦ ਕੀਤੀਆਂ 150 ਟਰੇਨਾਂ

ਚੰਡੀਗੜ੍ਹ, 30 ਦਸੰਬਰ, ਦੇਸ਼ ਕਲਿੱਕ ਬਿਓਰੋ : ਕਿਸਾਨੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਅੱਜ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ […]

Continue Reading

ਪੰਜਾਬ ‘ਚ ਧੁੰਦ ਅਤੇ ਸੀਤ ਲਹਿਰ ਦਾ Yellow Alert ਜਾਰੀ

ਚੰਡੀਗੜ੍ਹ, 30 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫਾਨ ਦੇ ਚਲਦੇ ਸੂਬੇ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਧੁੰਦ ਹੋਰ ਸੰਘਣੀ ਹੋ ਸਕਦੀ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ […]

Continue Reading

ਕਿਸਾਨਾਂ ਨੇ ਹਾਈਵੇ ਕੀਤੇ ਬੰਦ

ਚੰਡੀਗੜ੍ਹ, 30 ਦਸੰਬਰ, ਦੇਸ਼ ਕਲਿਕ ਬਿਊਰੋ :ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਕਾਨੂੰਨ ਸਮੇਤ 13 ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ‘ਚ ਅੱਜ ਪੰਜਾਬ ਬੰਦ ਹੈ। ਕਿਸਾਨਾਂ ਨੇ ਸਵੇਰੇ 7 ਵਜੇ ਹਾਈਵੇਅ ਬੰਦ ਕਰ ਦਿੱਤੇ। ਕਿਸਾਨ ਅੰਮ੍ਰਿਤਸਰ-ਦਿੱਲੀ ਅਤੇ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਜਾਮ ਲਗਾ ਕੇ ਬੈਠੇ ਹਨ।ਇਸ ਦੇ ਨਾਲ ਹੀ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੇ ਸਮਰਥਨ ਵਿੱਚ ਅੱਜ ਪੰਜਾਬ ਬੰਦ, ਐਮਰਜੈਂਸੀ ਸੇਵਾਵਾਂ ਨੂੰ ਛੂਟ

ਖਨੌਰੀ, 30 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿੱਚ ਅੱਜ ਸੋਮਵਾਰ ਨੂੰ ਪੰਜਾਬ ਬੰਦ ਰਹੇਗਾ। ਬੰਦ ਨੂੰ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ, ਮੁਲਾਜ਼ਮਾਂ, ਵਪਾਰੀਆਂ ਤੇ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਗਿਆ ਹੈ।ਇਹ ਬੰਦ ਸਵੇਰੇ 7 […]

Continue Reading

ਜਲ ਸਰੋਤ ਵਿਭਾਗ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਅਹਿਮ ਮੀਲ ਪੱਥਰ ਸਥਾਪਤ

15947 ਖਾਲਿਆਂ ਨੂੰ ਸੁਰਜੀਤ ਕਰਕੇ ਪਹਿਲੀ ਵਾਰ 950 ਤੋਂ ਵੱਧ ਪਿੰਡਾਂ ਤੱਕ ਸਿੰਜਾਈ ਲਈ ਪਾਣੀ ਪਹੁੰਚਾਇਆ ਚੰਡੀਗੜ੍ਹ, 29 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਪਾਣੀ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ  ਕਿਸਾਨਾਂ ਨੂੰ ਪਾਣੀ ਦੀ ਸਮਾਨ ਵੰਡ ਯਕੀਨੀ ਬਣਾਉਣ ਲਈ ਬੇਮਿਸਾਲ ਮੀਲ ਪੱਥਰ ਹਾਸਲ ਕੀਤੇ ਹਨ। ਇਹ ਜਾਣਕਾਰੀ […]

Continue Reading

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ‘ਬੁੱਢੇ ਦਰਿਆ’ ਅਤੇ 225 ਐਮ.ਐਲ.ਡੀ. ਐਸ.ਟੀ.ਪੀ. ਦਾ ਕੀਤਾ ਦੌਰਾ

ਪੇਡਾ ਅਧਿਕਾਰੀਆਂ ਨੂੰ ਗੋਬਰ ਦੇ ਢੁਕਵੇਂ ਨਿਪਟਾਰੇ ਲਈ ਬਾਇਓਗੈਸ ਪਲਾਂਟ ਸਥਾਪਤ ਕਰਨ ਲਈ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ਲੁਧਿਆਣਾ/ਚੰਡੀਗੜ੍ਹ, 29 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ […]

Continue Reading

ਪੰਜਾਬ ਦੇ ਬਾਗਬਾਨੀ ਖੇਤਰ ਨੇ 2024 ਦੌਰਾਨ ਨਵੀਆਂ ਬੁਲੰਦੀਆਂ ਨੂੰ ਛੂਹਿਆ

ਪੰਜਾਬ ਨੂੰ ਖੇਤਬਾੜੀ ਦੇ ਬੁਨਿਆਦੀ ਢਾਂਚੇ ਲਈ ਪਹਿਲਾ ਸਥਾਨ ਹਾਸਲ, 19,408 ਪ੍ਰੋਜੈਕਟ ਅਤੇ 4,478 ਕਰੋੜ ਰੁਪਏ ਦੀ ਏ.ਆਈ.ਐਫ ਅਧੀਨ ਮਨਜ਼ੂਰੀ ਫ਼ਸਲੀ ਵਿਭਿੰਨਤਾ ‘ਤੇ ਸੂਬਾ ਸਰਕਾਰ ਦਾ ਵਿਸ਼ੇਸ਼ ਧਿਆਨ, ਬਾਗਬਾਨੀ ਅਧੀਨ ਰਕਬਾ 4,39,210 ਤੋਂ ਵਧ ਕੇ 4,81,616 ਹੈਕਟੇਅਰ ਹੋਇਆ ਚੰਡੀਗੜ੍ਹ, 29 ਦਸੰਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ […]

Continue Reading

ਪੁਲਿਸ ਚੌਂਕੀਆਂ ਉਤੇ ਗ੍ਰਨੇਡ ਹਮਲੇ ਕਰਨ ਵਾਲਿਆਂ ਦੀ ਪੁਲਿਸ ਹਿਰਾਸਤ ’ਚੋਂ ਭੱਜਣ ਦੀ ਕੋਸ਼ਿਸ਼

ਬਰਾਮਦਗੀ ਕਰਨ ਸਮੇਂ ਪੁਲਿਸ ਉਤੇ ਚਲਾਈਆਂ ਗੋਲੀਆਂ ਬਟਾਲਾ, 29 ਦਸੰਬਰ, ਨਰੇਸ਼ ਕੁਮਾਰ :ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਪੰਜਾਬ ਪੁਲਿਸ ਵੱਲੋਂ ਇੱਕ ਪਾਕਿਸਤਾਨ ਸਪਾਂਸਰਡ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ ਜੋ ਕਿ ਗ੍ਰਨੇਡ ਹਮਲਿਆਂ ਲਈ ਜ਼ਿੰਮੇਵਾਰ ਹੈ ਅਤੇ ਜਿਸਨੂੰ ਬੱਬਰ ਖਾਲਸਾ ਇੰਟਰਨੈਸ਼ਨਲ (BKI) – ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI-ਪਾਕਿਸਤਾਨ) ਦਾ ਸਮਰਥਨ ਪ੍ਰਾਪਤ ਹੈ।ਬਟਾਲਾ ਪੁਲਿਸ ਨੇ ਘਨੀ ਕੇ […]

Continue Reading

ਸਾਲ 2024 ‘ਚ ਸਹਿਕਾਰੀ ਬੈਂਕਾਂ ਵੱਲੋਂ OTS ਸਕੀਮ ਤਹਿਤ ਡਿਫਾਲਟਰਾਂ ਨੂੰ 368 ਕਰੋੜ ਰੁਪਏ ਦੀ ਕਰਜ਼ਾ ਰਾਹਤ

ਚੰਡੀਗੜ੍ਹ, 29 ਦਸੰਬਰ: ਦੇਸ਼ ਕਲਿੱਕ ਬਿਓਰੋ           ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਕਰਜ਼ਦਾਰਾਂ ਨੂੰ ਕਰਜ਼ਾ ਰਾਹਤ ਪ੍ਰਦਾਨ ਕਰਨ, ਬੈਂਕਾਂ ਨੂੰ ਅਪਗ੍ਰੇਡ ਕਰਨ, ਭੰਡਾਰਨ ਦੀ ਸਮੱਸਿਆ ਨਾਲ ਨਜਿੱਠਣ ਲਈ ਨਵੇਂ ਗੋਦਾਮਾਂ ਦਾ ਨਿਰਮਾਣ ਕਰਨ ਦੇ ਨਾਲ-ਨਾਲ ਸਹਿਕਾਰਤਾ […]

Continue Reading