ਸਿਵਲ ਹਸਪਤਾਲ ’ਚ ਹੰਗਾਮਾ: ਓਟ ਕਲੀਨਿਕ ਤੋਂ ਦਵਾਈ ਲੈਣ ਆਏ ਨੌਜਵਾਨਾਂ ’ਚ ਝੜਪ

ਸੁਲਤਾਨਪੁਰ ਲੋਧੀ, 20 ਅਗਸਤ (ਦੇਸ਼ ਕਲਿੱਕ ਬਿਊਰੋ): ਸਵੇਰੇ-ਸਵੇਰੇ ਸੁਲਤਾਨਪੁਰ ਲੋਧੀ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਉਸ ਵੇਲੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ, ਜਦੋਂ ਓਟ ਕਲੀਨਿਕ ਤੋਂ ਦਵਾਈ ਲੈਣ ਆਏ ਕੁਝ ਨੌਜਵਾਨਾਂ ਵਿਚਕਾਰ ਤਕਰਾਰ ਹੋ ਗਈ। ਝਗੜੇ ਦੌਰਾਨ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜ਼ਖ਼ਮੀ ਨੌਜਵਾਨ ਕਸ਼ਿਸ਼ […]

Continue Reading

ਕਲਮਛੋੜ ਹੜਤਾਲ ਦੇ ਚੌਥੇ ਦਿਨ ਮਨਿਸਟਰੀਅਲ ਕਾਮਿਆਂ ਵੱਲੋਂ ਰੋਡਵੇਜ਼ ਦਫ਼ਤਰ ਵਿਖੇ ਰੈਲੀ

ਸ਼੍ਰੀ ਮੁਕਤਸਰ ਸਾਹਿਬ, 20 ਅਗਸਤ (ਦੇਸ਼ ਕਲਿੱਕ ਬਿਊਰੋ) – ਪੰਜਾਬ ਰਾਜ ਮਨਿਸਟਰੀਅਲ ਕਰਮਚਾਰੀ ਯੂਨੀਅਨ ਵੱਲੋਂ ਕੀਤੀ ਜਾ ਰਹੀ ਕਲਮਛੋੜ ਹੜਤਾਲ ਚੌਥੇ ਦਿਨ ਵਿੱਚ ਦਾਖਲ ਹੋ ਚੁੱਕੀ ਹੈ। ਜਿਸਦੇ ਚਲਦਿਆਂ ਸੋਮਵਾਰ ਤੋਂ ਹੀ ਸਰਕਾਰੀ ਦਫ਼ਤਰਾਂ ਵਿੱਚ ਦਫ਼ਤਰੀ ਕੰਮ-ਕਾਜ ਬਿਲਕੁਲ ਠੱਪ ਪਿਆ ਹੈ। ਹੜਤਾਲ ਦੇ ਚੌਥੇ ਦਿਨ ਮਨਿਸਟਰੀਅਲ ਕਾਮਿਆਂ ਵੱਲੋਂ ਸਥਾਨਕ ਬੱਸ ਸਟੈਂਡ ਵਿਖੇ ਭਰਵੀਂ ਰੈਲੀ ਕੀਤੀ […]

Continue Reading

ਬਰਨਾਲਾ ’ਚ ਪਾਣੀ ਵਾਲੀ ਟੈਂਕੀ ’ਤੇ ਚੜ੍ਹੀਆਂ ਤਿੰਨ ਲੜਕੀਆਂ ਦੇ ਮਾਮਲੇ ’ਚ ਤਿੰਨ ਵਿਰੁੱਧ ਮਾਮਲੇ ਦਰਜ

  ਬਰਨਾਲਾ ’ਚ ਪਾਣੀ ਵਾਲੀ ਟੈਂਕੀ ’ਤੇ ਚੜ੍ਹੀਆਂ ਤਿੰਨ ਲੜਕੀਆਂ ਦੇ ਮਾਮਲੇ ’ਚ ਤਿੰਨ ਵਿਰੁੱਧ ਮਾਮਲੇ ਦਰਜ ਬਰਨਾਲਾ 20 ਅਗਸਤ 2026 ਬਰਨਾਲਾ ਵਿਖੇ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਕੇ ਰੋਸ ਜ਼ਾਹਿਰ ਕਰਨ ਵਾਲੀਆਂ ਤਿੰਨ ਪੀੜਤ ਲੜਕੀਆਂ ਦੇ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਵਿਰੁੱਧ ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਘਟਨਾ ਦੀ ਸੂਚਨਾ […]

Continue Reading

ਚੰਨੀ ਦੇ ਚੱਲ ਰਹੇ ਨੇ PU ‘ਚ ਪੇਪਰ! ਸਾਹਮਣੇ ਆਈ ਤਸਵੀਰ..! ਕਾਂਗਰਸ ਦੀਆਂ ਮੀਟਿੰਗਾਂ ‘ਚ ਗੈਰਹਾਜ਼ਰ ਚੰਨੀ Exam ਵਿੱਚ ਹਾਜ਼ਰ

  ਚੰਨੀ ਦੇ ਚੱਲ ਰਹੇ ਨੇ PU ‘ਚ ਪੇਪਰ! ਸਾਹਮਣੇ ਆਈ ਤਸਵੀਰ..! ਕਾਂਗਰਸ ਦੀਆਂ ਮੀਟਿੰਗਾਂ ‘ਚ ਗੈਰਹਾਜ਼ਰ ਚੰਨੀ Exam ਵਿੱਚ ਹਾਜ਼ਰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪੰਜਾਬ ਯੂਨੀਵਰਸਿਟੀ ਵਿੱਚ ਦਿੱਤੀ ਐੱਮ.ਏ. ਦੀ ਪ੍ਰੀਖਿਆ ਚੰਡੀਗੜ੍ਹ, 20 ਅਗਸਤ 2026 ਜਿੱਥੇ ਇੱਕ ਪਾਸੇ ਕਾਂਗਰਸ ਹਾਈ ਕਮਾਂਡ ਦੇ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੀਟਿੰਗਾਂ ਕੀਤੀਆਂ […]

Continue Reading

ਕੱਲ੍ਹ ਪੰਜਾਬ ਬੰਦ; ਕੌਮੀ ਇਨਸਾਫ਼ ਮੋਰਚੇ ਨੂੰ ਮਿਲਿਆ ਵੱਡਾ ਸਮਰਥਨ

  ਕੱਲ੍ਹ ਪੰਜਾਬ ਬੰਦ; ਕੌਮੀ ਇਨਸਾਫ਼ ਮੋਰਚੇ ਨੂੰ ਮਿਲਿਆ ਵੱਡਾ ਸਮਰਥਨ ਚੰਡੀਗੜ੍ਹ, 20 ਅਗਸਤ 2026 ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਨੂੰ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਬੰਦ ਦੇ ਹੱਕ ਵਿੱਚ ਫ਼ੈਸਲਾ […]

Continue Reading

ਮੌਸਮ ਵਿਭਾਗ ਦਾ ਅਲਰਟ: ਪੰਜਾਬ ਦੇ ਕਈ ਹਿੱਸਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ ਟਰਾਈਸਿਟੀ ਜਲ-ਥਲ

  ਮੌਸਮ ਵਿਭਾਗ ਦਾ ਅਲਰਟ: ਪੰਜਾਬ ਦੇ ਕਈ ਹਿੱਸਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ ਟਰਾਈਸਿਟੀ ਜਲ-ਥਲ ਚੰਡੀਗੜ੍ਹ, 20 ਅਗਸਤ 2026: ਪੰਜਾਬ ਵਿੱਚ ਮੌਸਮ ਨੇ ਮੁੜ ਕਰਵਟ ਲਈ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਕਈ ਜ਼ਿਲ੍ਹਿਆਂ (ਰੂਪਨਗਰ, ਹੋਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਮੋਹਾਲੀ) ਵਿੱਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ […]

Continue Reading

ਵੱਡੀ ਖ਼ਬਰ: ਨਕਲ ਕਾਂਡ ਦੇ 26 ਵਿਦਿਆਰਥੀਆਂ ਨੂੰ ਅਦਾਲਤ ਵੱਲੋਂ ਤੁਰੰਤ ਜ਼ਮਾਨਤ, ਕਿਹਾ-‘ਸਿਰਫ਼ ਮਾਮਲੇ ਦੀ ਗੰਭੀਰਤਾ ਦੇ ਆਧਾਰ ’ਤੇ ਜੇਲ੍ਹ ਨਹੀਂ ਰੱਖ ਸਕਦੇ’

  ਵੱਡੀ ਖ਼ਬਰ: ਨਕਲ ਕਾਂਡ ਦੇ 26 ਵਿਦਿਆਰਥੀਆਂ ਨੂੰ ਅਦਾਲਤ ਵੱਲੋਂ ਤੁਰੰਤ ਜ਼ਮਾਨਤ, ਕਿਹਾ-‘ਸਿਰਫ਼ ਮਾਮਲੇ ਦੀ ਗੰਭੀਰਤਾ ਦੇ ਆਧਾਰ ’ਤੇ ਜੇਲ੍ਹ ਨਹੀਂ ਰੱਖ ਸਕਦੇ’ ਫ਼ਰੀਦਕੋਟ, 20 ਅਗਸਤ 2026: ਬਾਬਾ ਫ਼ਰੀਦ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਫਾਰਮੇਸੀ ਅਫ਼ਸਰ ਦੀ ਪ੍ਰੀਖਿਆ ਵਿੱਚ ਕਥਿਤ ਤੌਰ ’ਤੇ ਅੰਤਰਰਾਜੀ ਗਰੋਹ ਰਾਹੀਂ ਨਕਲ ਕਰਵਾਉਣ ਦੇ ਮਾਮਲੇ ਵਿੱਚ ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਪੁਲੀਸ ਵੱਲੋਂ […]

Continue Reading

Punjab Breaking: ਮਠਿਆਈ ਕਾਰੋਬਾਰੀ ਦੇ ਟਿਕਾਣਿਆਂ ’ਤੇ ਇਨਕਮ ਟੈਕਸ ਵਿਭਾਗ ਦੀ ਰੇਡ, ਜਾਂਚ ਜਾਰੀ

  Punjab Breaking: ਮਠਿਆਈ ਕਾਰੋਬਾਰੀ ਦੇ ਟਿਕਾਣਿਆਂ ’ਤੇ ਇਨਕਮ ਟੈਕਸ ਵਿਭਾਗ ਦੀ ਰੇਡ, ਜਾਂਚ ਜਾਰੀ ਚੰਡੀਗੜ੍ਹ, 20 ਅਗਸਤ 2026 ਫਾਜ਼ਿਲਕਾ ਵਿੱਚ ਨਾਮਵਰ ਮਠਿਆਈ ਕਾਰੋਬਾਰੀ ਦੇ ਵੱਖ-ਵੱਖ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਜਾਂਚ 24 ਘੰਟਿਆਂ ਤੋਂ ਵੱਧ ਸਮਾਂ ਬੀਤਣ ਮਗਰੋਂ ਵੀ ਜਾਰੀ ਹੈ। ਵਿਭਾਗੀ ਟੀਮਾਂ ਵੱਲੋਂ ਕਾਰੋਬਾਰੀ ਦੇ ਕਈ ਟਿਕਾਣਿਆਂ ’ਤੇ ਇਕੋ […]

Continue Reading

ਪੁਰਾਣੀ ਪੈਨਸ਼ਨ ਬਹਾਲੀ ਲਈ ਮੁਲਾਜ਼ਮਾਂ ਦਾ ਹੱਲਾ ਬੋਲ ਪ੍ਰਦਰਸ਼ਨ! ਪੰਜਾਬ ਭਰ ‘ਚੋਂ ਟੀਚਰ ਮੁੱਖ ਮੰਤਰੀ ਦੇ ਪਿੰਡ ਕਰਨਗੇ ਮੁਜ਼ਾਹਰਾ

  ਪੁਰਾਣੀ ਪੈਨਸ਼ਨ ਬਹਾਲੀ ਲਈ ਮੁਲਾਜ਼ਮਾਂ ਦਾ ਹੱਲਾ ਬੋਲ ਪ੍ਰਦਰਸ਼ਨ! ਪੰਜਾਬ ਭਰ ‘ਚੋਂ ਟੀਚਰ ਮੁੱਖ ਮੰਤਰੀ ਦੇ ਪਿੰਡ ਕਰਨਗੇ ਮੁਜ਼ਾਹਰਾ ਐਲੀਮੈਂਟਰੀ ਅਧਿਆਪਕ ਪੁਰਾਣੀ ਪੈਨਸ਼ਨ ਬਹਾਲੀ ਲਈ 23 ਅਗਸਤ ਨੂੰ ਸਤੌਜ ਜਾਣਗੇ- ਪੰਨੂ/ਲਹੌਰੀਆ ਚੰਡੀਗੜ੍ਹ, 20 ਅਗਸਤ 2026 ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਰਜਿਸਟਰ ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ […]

Continue Reading

ਸਾਲੇ ਨੇ ਦੋਸਤ ਨਾਲ ਮਿਲ ਕੇ ਕੀਤਾ ਜੀਜੇ ਦਾ ਕਤਲ

ਮੋਹਾਲੀ, 19 ਅਗਸਤ (ਦੇਸ਼ ਕਿੱਕ ਬਿਊਰੋ): ਮੋਹਾਲੀ ਵਿੱਚ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇੱਕ ਵਿਅਕਤੀ ਨੇ ਆਪਣੇ ਦੋਸਤ ਨਾਲ ਮਿਲ ਕੇ ਆਪਣੇ ਸਕੇ ਜੀਜੇ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਅਮਨਦੀਪ ਸਿੰਘ ਥਾਣਾ ਸੁਹਾਣਾ ਅਧੀਨ ਪੈਂਦੇ ਸੈਕਟਰ-87 ਵਿੱਚ ਪ੍ਰਾਪਰਟੀ ਡੀਲਰ ਦਾ ਦਫ਼ਤਰ ਚਲਾਉਂਦਾ ਸੀ। ਦੱਸਿਆ […]

Continue Reading