ਜਲੰਧਰ : ਥਾਣੇ ‘ਚੋਂ ਮਿਲੀ ਕਬੱਡੀ ਖਿਡਾਰੀ ਦੀ ਲਾਸ਼

ਜਲੰਧਰ, 8 ਜੁਲਾਈ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਸ਼ਾਹਕੋਟ ਪੁਲਿਸ ਸਟੇਸ਼ਨ ਦੇ ਅਹਾਤੇ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਪੁਲਿਸ ਸਟੇਸ਼ਨ ਦੇ ਉੱਪਰਲੇ ਹਿੱਸੇ ਵਿੱਚ ਇੱਕ ਕਮਰੇ ਵਿੱਚੋਂ ਇੱਕ ਨੌਜਵਾਨ ਦੀ ਸੜੀ ਹੋਈ ਲਾਸ਼ ਮਿਲੀ। ਮ੍ਰਿਤਕ ਦੀ ਪਛਾਣ 26 ਸਾਲਾ ਗੁਰਭੇਜ ਸਿੰਘ ਉਰਫ਼ ਭੀਜਾ ਵਜੋਂ ਹੋਈ ਹੈ, ਜੋ ਪਿੰਡ ਬਾਜਵਾ ਕਲਾਂ (ਸ਼ਾਹਕੋਟ) ਦਾ ਰਹਿਣ […]

Continue Reading

ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਭਾਬੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਅੰਮ੍ਰਿਤਸਰ, 8 ਜੁਲਾਈ, ਦੇਸ਼ ਕਲਿਕ ਬਿਊਰੋ :ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਭਾਬੀ ਲਵਜੀਤ ਕੌਰ ਨੂੰ ਸੋਮਵਾਰ ਦੇਰ ਰਾਤ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਲਵਜੀਤ ਕੌਰ ਆਸਟ੍ਰੇਲੀਆ ਜਾਣ ਲਈ ਹਵਾਈ ਅੱਡੇ ‘ਤੇ ਪਹੁੰਚੀ ਸੀ। ਉਸ ਵਿਰੁੱਧ ਜਾਰੀ ਲੁੱਕ ਆਊਟ ਸਰਕੂਲਰ (LOC) ਕਾਰਨ ਉਸ ਨੂੰ ਹਵਾਈ ਅੱਡੇ ‘ਤੇ ਹਿਰਾਸਤ ਵਿੱਚ […]

Continue Reading

ਸਕੂਲ ਵੈਨ ਦੀ ਰੇਲਗੱਡੀ ਨਾਲ ਟੱਕਰ, ਦੋ ਵਿਦਿਆਰਥੀਆਂ ਦੀ ਮੌਤ ਕਈ ਜ਼ਖ਼ਮੀ

ਚੇਨਈ, 8 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਮੰਗਲਵਾਰ ਨੂੰ ਰੇਲਵੇ ਟਰੈਕ ਪਾਰ ਕਰਦੇ ਸਮੇਂ ਇੱਕ ਸਕੂਲ ਵੈਨ ਦੀ ਰੇਲਗੱਡੀ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਕੁੱਡਾਲੋਰ ਸਰਕਾਰੀ ਹਸਪਤਾਲ ਲਿਜਾਇਆ ਗਿਆ। ਇਹ ਹਾਦਸਾ ਤਾਮਿਲਨਾਡੂ ਦੇ ਕੁੱਡਾਲੋਰ ਨੇੜੇ ਸੇਮਨਕੁੱਪਮ ਵਿਖੇ […]

Continue Reading

ਮੰਤਰੀ ਮੰਡਲ ਨੇ ਕਰਮਚਾਰੀਆਂ ਨੂੰ ਸੇਵਾਕਾਲ ਦੀ ਸੁਰੱਖਿਆ ਪ੍ਰਦਾਨ ਕਰਨ ਲਈ ਦਿੱਤੀ ਹਰੀ ਝੰਡੀ

ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿੱਕ ਬਿਓਰੋ : ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਰਮਚਾਰੀਆਂ ਨੂੰ ਸੇਵਾਕਾਲ ਦੀ ਸੁਰੱਖਿਆ ਪ੍ਰਦਰਨ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਹ ਪ੍ਰਵਾਨਗੀ ਦਿੱਤੀ ਗਈ। ਮੰਤਰੀ ਮੰਡਲ ਨੇ 05 ਦਸੰਬਰ, 2016 ਨੂੰ ਤਤਕਾਲੀ ਮੰਤਰੀ ਮੰਡਲ ਵੱਲੋਂ ਲਏ ਗਏ […]

Continue Reading

ਬਰਨਾਲਾ : ਖੇਡਦਿਆਂ ਪੈਰ ਫਿਸਲ ਕੇ ਛੱਪੜ ‘ਚ ਡਿੱਗਣ ਕਾਰਨ ਦੋ ਬੱਚਿਆਂ ਦੀ ਮੌਤ

ਬਰਨਾਲਾ, 8 ਜੁਲਾਈ, ਦੇਸ਼ ਕਲਿਕ ਬਿਊਰੋ :ਬਰਨਾਲਾ ਜ਼ਿਲ੍ਹੇ ਦੇ ਪਿੰਡ ਦਰਾਕਾ ਵਿੱਚ ਛੱਪੜ ਵਿੱਚ ਡੁੱਬਣ ਨਾਲ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕ ਬੱਚਿਆਂ ਦੀ ਪਛਾਣ 6 ਸਾਲਾ ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਅਤੇ 7 ਸਾਲਾ ਨਵਜੋਤ ਸਿੰਘ ਪੁੱਤਰ ਕਾਲਾ ਸਿੰਘ ਵਜੋਂ ਹੋਈ ਹੈ।ਸੋਮਵਾਰ ਦੇਰ ਸ਼ਾਮ ਦੋਵੇਂ ਬੱਚੇ ਛੱਪੜ ਦੇ ਕੋਲ ਖੇਡ ਰਹੇ ਸਨ […]

Continue Reading

ਪੰਜਾਬ ‘ਚ ਨੌਜਵਾਨ ਤੇ ਮੁਟਿਆਰ ਸੈਲਫੀ ਲੈਂਦਿਆਂ ਨਹਿਰ ‘ਚ ਡਿੱਗੇ, ਇੱਕ ਦੀ ਲਾਸ਼ ਮਿਲੀ ਦੂਜੀ ਦੀ ਭਾਲ ਜਾਰੀ

ਅੰਮ੍ਰਿਤਸਰ, 8 ਜੁਲਾਈ, ਦੇਸ਼ ਕਲਿਕ ਬਿਊਰੋ : ਪੰਜਾਬ ਵਿੱਚ ਇੱਕ ਨੌਜਵਾਨ ਅਤੇ ਇੱਕ ਲੜਕੀ ਨੂੰ ਤੇਜ਼ ਪਾਣੀ ਦੇ ਵਹਾਅ ਵਾਲੀ ਨਹਿਰ ਦੇ ਕੰਢੇ ਸੈਲਫੀ ਲੈਣ ਦੀ ਭਾਰੀ ਕੀਮਤ ਚੁਕਾਉਣੀ ਪਈ। ਨੌਜਵਾਨ ਨੇ ਆਪਣੀ ਜਾਨ ਗੁਆ ਦਿੱਤੀ ਅਤੇ ਗੋਤਾਖੋਰ ਲੜਕੀ ਦੀ ਭਾਲ ਲਈ ਨਹਿਰ ‘ਚ ਭਾਲ ਕਰ ਰਹੇ ਹਨ। ਮ੍ਰਿਤਕ ਨੌਜਵਾਨ ਦੀ ਪਛਾਣ ਕਰਨਵੀਰ ਸਿੰਘ ਪੁੱਤਰ […]

Continue Reading

ਜੇਲ੍ਹ ‘ਚ ਬਿਕਰਮ ਮਜੀਠੀਆ ਨੂੰ ਨਹੀਂ ਆਈ ਨੀਂਦ, BP ਵਧਿਆ, ਮੰਗੀਆਂ VIP ਸਹੂਲਤਾਂ

ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿਕ ਬਿਊਰੋ :ਨਵੀਂ ਨਾਭਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਭੇਜੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਜੇਲ੍ਹ ਪਹੁੰਚਦੇ ਹੀ ਬਿਮਾਰ ਹੋ ਗਏ। ਉਨ੍ਹਾਂ ਦਾ ਬਲੱਡ ਪ੍ਰੈਸ਼ਰ 160 ਤੋਂ ਉੱਪਰ ਪਹੁੰਚ ਗਿਆ ਸੀ। ਇਸ ਦੌਰਾਨ ਮਜੀਠੀਆ ਦਾ ਮੈਡੀਕਲ ਚੈੱਕਅਪ ਕਰਵਾਇਆ ਗਿਆ। ਉਨ੍ਹਾਂ ਜੇਲ੍ਹ ਪ੍ਰਬੰਧਨ ਤੋਂ ਵਿਸ਼ੇਸ਼ ਸਹੂਲਤਾਂ ਦੀ ਮੰਗ […]

Continue Reading

ਮੌਸਮ ਵਿਭਾਗ ਵੱਲੋਂ ਅੱਜ ਪੂਰੇ ਪੰਜਾਬ ‘ਚ ਮੀਂਹ ਪੈਣ ਦੀ ਪੇਸ਼ੀਨਗੋਈ

ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਮੌਸਮ ਵਿਭਾਗ ਦਾ ਕਹਿਣਾ ਹੈ ਕਿ ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਹੈ। ਰਾਜ ਦਾ ਸਭ ਤੋਂ […]

Continue Reading

ਅੱਜ ਦਾ ਇਤਿਹਾਸ

8 ਜੁਲਾਈ 1497 ਨੂੰ ਵਾਸਕੋ ਡੀ ਗਾਮਾ (Vasco da Gama) 170 ਮੈਂਬਰੀ ਟੀਮ ਨਾਲ ਸਮੁੰਦਰ ਰਾਹੀਂ ਭਾਰਤ ਪਹੁੰਚਣ ਲਈ ਯੂਰਪ ਤੋਂ ਰਵਾਨਾ (left Europ) ਹੋਇਆ ਸੀਚੰਡੀਗੜ੍ਹ, 8 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 8 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 08-07-2025 ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ […]

Continue Reading