ਮਨਿਸਟੀਰੀਅਲ ਕਾਮਿਆਂ ਨੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇ ਕੇ  ਮੰਗਾਂ ਅਤੇ ਸਰਕਾਰ ਵਿਰੁੱਧ ਰੋਸ ਰੈਲੀਆਂ ਦੇ ਪ੍ਰੋਗਰਾਮ ਤੋਂ ਜਾਣੂ ਕਰਵਾਇਆ

 14 ਨੂੰ ਜਿਲ੍ਹਾ ਪੱਧਰ ਤੇ ਹੋਣਗੀਆਂ ਰੈਲੀਆਂ। ਫ਼ਰੀਦਕੋਟ 9 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੀ ਐਸ ਐਮ ਐਸ ਯੂ ਦੀ ਪਿਛਲੇ ਦਿਨੀਂ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਸੂਬਾ ਜਨਰਲ ਸਕੱਤਰ ਤਰਸੇਮ ਭੱਠਲ ਅਤੇ ਰਘਬੀਰ ਸਿੰਘ ਬਡਵਾਲ ਦੀ ਅਗਵਾਈ ਵਿੱਚ ਹੋਈ ਸੂਬਾ ਪੱਧਰੀ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ ਸਾਰੇ ਪੰਜਾਬ ਵਿੱਚ ਜਿਲ੍ਹਾ ਹੈਡ ਕੁਆਰਟਰਾਂ ਤੇ […]

Continue Reading

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ

ਚੰਡੀਗੜ੍ਹ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ 47ਵੇਂ ਸਥਾਪਨਾ ਦਿਵਸ ਮੌਕੇ ਅਦਾਰੇ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈਆਂ ਦਿੱਤੀਆਂ ਹਨ। ਮੰਤਰੀ ਸ੍ਰੀ ਭਗਤ ਨੇ ਪੈਸਕੋ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 222ਵੇਂ ਦਿਨ, 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 222ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 290 […]

Continue Reading

ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਸੂਬਾ ਸਰਕਾਰ ਇਸ ਪ੍ਰਾਜੈਕਟ ’ਤੇ 1194 ਕਰੋੜ ਰੁਪਏ ਖਰਚੇਗੀ ਕਾਲਝਰਾਨੀ (ਬਠਿੰਡਾ), 9 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰ ਕੇ ਨਸ਼ਿਆਂ ਵਿਰੁੱਧ ਜੰਗ ਨੂੰ ਸਿਖ਼ਰ ਉੱਤੇ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ 1194 ਕਰੋੜ […]

Continue Reading

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਮਰਹੂਮ ਗਾਇਕ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਅਫ਼ਸੋਸ ਪ੍ਰਗਟਾਇਆ ਜਗਰਾਉਂ, 9 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਘਰ ਪੁੱਜ ਕੇ ਨੌਜਵਾਨ ਗਾਇਕ ਦੀ ਦੁਖਦਾਈ ਤੇ ਬੇਵਕਤੀ ਮੌਤ ਉੱਤੇ ਅਫ਼ਸੋਸ ਪ੍ਰਗਟਾਇਆ। ਕੁੱਝ ਦਿਨ ਪਹਿਲਾਂ ਹਾਦਸੇ ਦਾ ਸ਼ਿਕਾਰ ਹੋਏ ਰਾਜਵੀਰ ਜਵੰਦਾ ਦਾ […]

Continue Reading

ਚੀਮਾ ਵੱਲੋਂ ਵੇਰਕਾ ਆਊਟਸੋਰਸਡ ਯੂਨੀਅਨ ਦੇ ਮੁੱਦਿਆਂ ਦੇ ਹੱਲ ਲਈ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸਡ ਮੁਲਜ਼ਮ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮਿਲਕਫੈੱਡ ਦੇ ਅਧਿਕਾਰੀਆਂ ਨੂੰ ਤੁਰੰਤ ਇੱਕ ਉੱਚ-ਪੱਧਰੀ ਕਮੇਟੀ […]

Continue Reading

ਦੋ ਅਧਿਆਪਕਾਂ ਦੀ ਸੜਕ ਹਾਦਸੇ ‘ਚ ਮੌਤ

ਚਮਕੌਰ ਸਾਹਿਬ / ਮੋਰਿੰਡਾ , 9 ਅਕਤੂਬਰ (ਭਟੋਆ) ਹਿਮਾਲਿਆ ਪਬਲਿਕ ਸਕੂਲ ਮੁਜਾਫਤ ਦੇ ਦੋ ਅਧਿਆਪਕਾਂ ਦੀ ਹਾਦਸੇ ਦੌਰਾਨ ਮੌਤ ਹੋ ਗਈ, ਜਿਸ ਕਰਕੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪ੍ਰਾਪਤ ਸੂਚਨਾ ਅਨੁਸਾਰ ਹਿਮਾਲਿਆ ਪਬਲਿਕ ਸਕੂਲ ਮੁਜਾਫਤ ਵਿੱਚ ਡਰਾਇਗ ਅਧਿਆਪਕ ਵਜੋਂ ਨੌਕਰੀ ਕਰਦੇ ਨੌਜਵਾਨ ਗੁਰਸੇਵਕ ਸਿੰਘ (35 ) ਪਿੰਡ ਫਤਿਹਪੁਰ ਤਹਿਸੀਲ ਚਮਕੌਰ ਸਾਹਿਬ ਅਤੇ ਮਿਊਜ਼ਿਕ ਅਧਿਆਪਕ […]

Continue Reading

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 13 ਨੂੰ

ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 13 ਅਕਤੂਬਰ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਵਿੱਚ ਦੁਪਹਿਰ 3 ਵਜੇ ਚੰਡੀਗੜ੍ਹ ਵਿਖੇ ਹੋਵੇਗੀ।

Continue Reading

ਬਲਾਤਕਾਰ ਦੇ ਮਾਮਲੇ ‘ਚ ਮੁਲਜ਼ਮ ਹਾਈਕੋਰਟ ਵੱਲੋਂ ਬਰੀ, ਪੜ੍ਹੋ ਕੀ ਹੈ ਮਾਮਲਾ

ਚੰਡੀਗੜ੍ਹ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਮੁਲਜ਼ਮ ਇੱਕ ਨੌਜਵਾਨ ਨੂੰ ਬਰੀ ਕਰ ਦਿੱਤਾ ਹੈ। ਇਹ ਮਾਮਲਾ ਅਪ੍ਰੈਲ 2022 ਦਾ ਅੰਮ੍ਰਿਤਸਰ ਤੋਂ ਹੈ, ਜਿੱਥੇ ਪੀੜਤਾ ਨੇ ਦੋਸ਼ੀ ਵਿਰੁੱਧ ਐਫਆਈਆਰ ਦਰਜ ਕਰਵਾਈ ਸੀ। ਦੋਸ਼ੀ ‘ਤੇ ਦੋਸ਼ ਸੀ ਕਿ ਉਹ ਉਸਨੂੰ ਇੱਕ ਹੋਟਲ ਵਿੱਚ ਲੈ ਗਿਆ, […]

Continue Reading

ਘਰੇਲੂ ਝਗੜੇ ਤੋਂ ਬਾਅਦ ਔਰਤ ਨੇ ਸੁੱਤੇ ਪਤੀ ‘ਤੇ ਪਾਇਆ ਉਬਲਦਾ ਤੇਲ, ਜ਼ਖ਼ਮਾਂ ‘ਤੇ ਛਿੜਕੀਆਂ ਲਾਲ ਮਿਰਚਾਂ, ਹਾਲਤ ਗੰਭੀਰ

ਅੰਬੇਡਕਰ ਨਗਰ ਇਲਾਕੇ ਵਿੱਚ ਘਰੇਲੂ ਝਗੜੇ ਤੋਂ ਬਾਅਦ, ਇੱਕ ਔਰਤ ਨੇ ਆਪਣੇ ਸੁੱਤੇ ਪਏ ਪਤੀ ‘ਤੇ ਉਬਲਦਾ ਤੇਲ ਪਾ ਦਿੱਤਾ ਅਤੇ ਫਿਰ ਉਸਦੇ ਜ਼ਖ਼ਮਾਂ ‘ਤੇ ਲਾਲ ਮਿਰਚ ਪਾਊਡਰ ਛਿੜਕ ਦਿੱਤਾ। ਨਵੀਂ ਦਿੱਲੀ, 9 ਅਕਤੂਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਅੰਬੇਡਕਰ ਨਗਰ ਇਲਾਕੇ ਵਿੱਚ ਘਰੇਲੂ ਝਗੜੇ ਤੋਂ ਬਾਅਦ, ਇੱਕ ਔਰਤ ਨੇ ਆਪਣੇ ਸੁੱਤੇ ਪਏ ਪਤੀ ‘ਤੇ […]

Continue Reading