ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ
— ਆਈ.ਐਸ.ਆਈ.-ਸਮਰਥਿਤ ਵਿਦੇਸ਼ੀ ਹੈਂਡਲਰਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ 2 ਲੱਖ ਰੁਪਏ ਦੇ ਇਨਾਮ ਦਾ ਕੀਤਾ ਸੀ ਵਾਅਦਾ: ਡੀਜੀਪੀ ਗੌਰਵ ਯਾਦਵ— ਦੋਸ਼ੀ ਅਮਨਪ੍ਰੀਤ ਸਿੰਘ ਨੇ ਸੁੱਟਿਆ ਸੀ ਗ੍ਰਨੇਡ, ਗੁਰਤੇਜ ਸਿੰਘ ਨੇ ਆਪਣੇ ਮੋਬਾਈਲ ਫੋਨ ’ਤੇ ਰਿਕਾਰਡ ਕੀਤੀ ਸੀ ਵਾਰਦਾਤ ਚੰਡੀਗੜ੍ਹ, 5 ਅਪ੍ਰੈਲ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ […]
Continue Reading
