ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ- ਸੂਬਿਆਂ ਦੇ ਸਿੱਖਿਆ ਮੰਤਰੀਆਂ ਨੂੰ ਨਾਲ ਲੈ ਕੇ ਬਣੇ ਠੋਸ ਫਰੇਮਵਰਕ

  ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ- ਸੂਬਿਆਂ ਦੇ ਸਿੱਖਿਆ ਮੰਤਰੀਆਂ ਨੂੰ ਨਾਲ ਲੈ ਕੇ ਬਣੇ ਠੋਸ ਫਰੇਮਵਰਕ ਚੰਡੀਗੜ੍ਹ, 19 ਅਗਸਤ 2026 ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੇਸ਼ ਵਿੱਚ ਵਾਰ-ਵਾਰ ਸਾਹਮਣੇ ਆ ਰਹੇ ਪੇਪਰ ਲੀਕ ਅਤੇ ਯੂਜੀਸੀ ਦੀ ਪ੍ਰੀਖਿਆ ਰੱਦ ਹੋਣ ਦੇ ਮਾਮਲਿਆਂ ਨੂੰ ਲੈ ਕੇ ਕੇਂਦਰ […]

Continue Reading

ਵੱਡੀ ਖ਼ਬਰ: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ 3 ਗੁਰਗੇ ਡਿਪੋਰਟ, ਪੁਲਿਸ ਨੇ ਲਿਆਂਦਾ ਪੰਜਾਬ!

  ਵੱਡੀ ਖ਼ਬਰ: ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ 3 ਗੁਰਗੇ ਡਿਪੋਰਟ, ਪੁਲਿਸ ਨੇ ਲਿਆਂਦਾ ਪੰਜਾਬ! ਚੰਡੀਗੜ੍ਹ, 19 ਅਗਸਤ 2026 ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਦਿਆਂ ਮਲੇਸ਼ੀਆ ਤੋਂ ਬੰਬੀਹਾ ਗੈਂਗ ਨਾਲ ਕਥਿਤ ਤੌਰ ’ਤੇ […]

Continue Reading

ਦੁਖਦਾਈ ਖ਼ਬਰ: ਕੁਵੈਤ ’ਚ ਇਮਾਰਤ ਨੂੰ ਲੱਗੀ ਭਿਆਨਕ ਅੱਗ, ਪੰਜਾਬੀ ਨੌਜਵਾਨ ਦੀ ਮੌਤ; ਹੋਰਨਾਂ ਨੂੰ ਬਚਾਉਂਦੇ ਖੁਦ ਝੁਲਸਿਆ

  ਦੁਖਦਾਈ ਖ਼ਬਰ: ਕੁਵੈਤ ’ਚ ਇਮਾਰਤ ਨੂੰ ਲੱਗੀ ਭਿਆਨਕ ਅੱਗ, ਪੰਜਾਬੀ ਨੌਜਵਾਨ ਦੀ ਮੌਤ; ਹੋਰਨਾਂ ਨੂੰ ਬਚਾਉਂਦੇ ਖੁਦ ਝੁਲਸਿਆ ਮਜੀਠਾ, 19 ਅਗਸਤ 2026 ਹਲਕਾ ਮਜੀਠਾ ਦੇ ਪਿੰਡ ਪੰਧੇਰ ਕਲਾਂ ਨਾਲ ਸਬੰਧਤ 35 ਸਾਲਾ ਨੌਜਵਾਨ ਜਗਤਾਰ ਸਿੰਘ ਦੀ ਕੁਵੈਤ ਵਿੱਚ ਵਾਪਰੀ ਦਰਦਨਾਕ ਘਟਨਾ ਦੌਰਾਨ ਮੌਤ ਹੋ ਗਈ। ਦੇਰ ਰਾਤ ਚਾਰ ਮੰਜ਼ਿਲਾ ਇਮਾਰਤ ਵਿੱਚ ਅਚਾਨਕ ਅੱਗ ਲੱਗਣ […]

Continue Reading

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ 21 ਅਗਸਤ ਤੱਕ ਵਧੀ

  ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ 21 ਅਗਸਤ ਤੱਕ ਵਧੀ ਚੰਡੀਗੜ੍ਹ, 19 ਅਗਸਤ 2026 ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ (PSMSU) ਨੇ ਆਪਣੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਨੂੰ 21 ਅਗਸਤ 2026 ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਯੂਨੀਅਨ ਦੀ ਹੋਈ ਆਨਲਾਈਨ ਹੰਗਾਮੀ ਮੀਟਿੰਗ ਦੌਰਾਨ ਸੂਬਾ ਲੀਡਰਸ਼ਿਪ, ਵਿਭਾਗੀ ਜਥੇਬੰਦੀਆਂ ਦੇ ਆਗੂਆਂ […]

Continue Reading

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦਾ ਅਲਰਟ! ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

  ਪੰਜਾਬ ਦੇ 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦਾ ਅਲਰਟ! ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ ਚੰਡੀਗੜ੍ਹ, 19 ਅਗਸਤ 2026: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਮੁੜ ਸਰਗਰਮ ਹੋ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਹੁਣ ਮੀਂਹ ਤੋਂ ਰਾਹਤ ਮਿਲਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ (IMD) […]

Continue Reading

ਜਨਮਦਿਨ ਦੀ ਪਾਰਟੀ ਤੋਂ ਵਾਪਸ ਆ ਰਹੇ ਨੌਜਵਾਨ ਦਾ ਕਤਲ

ਲੁਧਿਆਣਾ, 18 ਅਗਸਤ, 2026: ਲੁਧਿਆਣਾ ਵਿੱਚ ਇੱਕ ਦੋਸਤ ਦੀ ਜਨਮਦਿਨ ਦੀ ਪਾਰਟੀ ਤੋਂ ਵਾਪਸ ਆ ਰਹੇ ਇੱਕ ਨੌਜਵਾਨ ਦਾ ਕਤਲ ਕਰ ਦੇਣ ਦਾ ਮਾਮਲਾ ਸ੍ਹਾਮਣੇ ਆਇਆ ਹੈ। ਇਸ ਹਮਲੇ ‘ਚ ਉਸਦਾ ਦੋਸਤ ਵੀ ਜ਼ਖਮੀ ਹੋ ਗਿਆ। ਕਾਰ ਵਿੱਚ ਆਏ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਈਆਂ। ਇੱਕ ਗੋਲੀ ਨੌਜਵਾਨ ਦੀ ਗਰਦਨ ਵਿੱਚ ਲੱਗੀ। ਗੋਲੀ ਲੱਗਣ ਤੋਂ […]

Continue Reading

ਭਾਜਪਾ ਦੇ ਸਤੀਸ਼ ਪੂਨੀਆ ਨੂੰ ਪੰਜਾਬ ਦਾ ਨਵਾਂ ਇੰਚਾਰਜ ਬਣਾਇਆ

ਚੰਡੀਗੜ੍ਹ, 18 ਅਗਸਤ, 2026: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਆਪਣੀ ਨਵੀਂ ਟੀਮ ਦਾ ਐਲਾਨ ਕੀਤਾ ਹੈ। ਪਾਰਟੀ ਨੇ ਸੂਬਾ ਇੰਚਾਰਜਾਂ ਦੀ ਨਿਯੁਕਤੀ ਵੀ ਸ਼ੁਰੂ ਕਰ ਦਿੱਤੀ ਹੈ। ਭਾਜਪਾ ਨੇ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਡਾ. ਸਤੀਸ਼ ਪੂਨੀਆ ਨੂੰ ਪੰਜਾਬ ਦਾ ਸੂਬਾ ਇੰਚਾਰਜ ਨਿਯੁਕਤ ਕੀਤਾ ਹੈ। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ […]

Continue Reading

ਅਧਿਆਪਕ 27 ਅਗਸਤ ਨੂੰ ਸਮੂਹਿਕ ਛੁੱਟੀ ਲੈਣਗੇ: ਸੂਚਨਾ ਪੱਤਰ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਸੌਂਪਿਆ

ਦਲਜੀਤ ਕੌਰ ਸੰਗਰੂਰ, 18 ਅਗਸਤ, 2026: ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਤੇ ਸੰਗਰੂਰ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਵਫਦ ਵੱਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਸੂਚਨਾ ਦਾ ਪੱਤਰ ਜ਼ਿਲਾ ਸਿੱਖਿਆ ਅਫਸਰ (ਸਸ) ਤੇ ਜ਼ਿਲ੍ਹਾ ਸਿੱਖਿਆ ਅਫਸਰ (ਐਸ) ਸੰਗਰੂਰ ਨੂੰ ਸੌਂਪਿਆ। ਵਫਦ ਵਿੱਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ […]

Continue Reading

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਸਰਕਾਰ ਦੀ ਅਰਥੀ ਸਾੜੀ

ਦਲਜੀਤ ਕੌਰ ਭਵਾਨੀਗੜ੍ਹ, 18 ਅਗਸਤ, 2026: ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਪੰਜਾਬ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੂਬਾ ਪੱਧਰੀ ਸੱਦੇ ਅਨੁਸਾਰ ਅੱਜ ਭਵਾਨੀਗੜ੍ਹ ਵਿਖੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਜ ਦੀਆਂ ਮੰਗਾਂ ਪ੍ਰਤੀ ਨਾਂਹ ਪੱਖੀ ਰਵੱਈਆ ਅਪਣਾਉਣ ਕਾਰਨ ਸੈਂਕੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਡੀਟੀਐੱਫ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, […]

Continue Reading

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸ਼ੁਰੂਆਤ ਬਠਿੰਡਾ ਤੋਂ 5 ਸਤੰਬਰ ਨੂੰ

ਬਠਿੰਡਾ, 18 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਤੋਂ ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸ਼ੁਰੂਆਤ ਕਰਨਗੇ । ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਨੇ ਇਹ ਜਾਣਕਾਰੀ ਖੇਡਾਂ ਵਤਨ ਪੰਜਾਬ ਦੀਆਂ 2026 ਦੀਆਂ ਤਿਆਰੀਆਂ ਸਬੰਧੀ ਬੁਲਾਈ ਗਈ ਵਿਸ਼ੇਸ਼ ਬੈਠਕ ਨੂੰ ਸੰਬੋਧਿਤ […]

Continue Reading