ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਨਾਰਕੋ ਸਮੱਗਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 5 ਦਸੰਬਰ: ਦੇਸ਼ ਕਲਿੱਕ ਬਿਓਰੋ ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦਿਆਂ ਕਮਿਸ਼ਨਰੇਟ ਪੁਲਿਸ (ਸੀ.ਪੀ.) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ […]
Continue Reading
