ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਅੰਮ੍ਰਿਤਸਰ, 18 ਅਗਸਤ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ 2026 ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਪਹਿਲਾਂ ਤੋਂ ਨਿਰਧਾਰਤ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਦੀ ਥਾਂ 22 ਅਗਸਤ ਨੂੰ ਕਰਨ ਦਾ ਫੈਸਲਾ ਕੀਤਾ ਹੈ। […]

Continue Reading

ਪੰਜਾਬ ਦੇ ਸਾਬਕਾ ਫੌਜੀਆਂ ਅਤੇ ਬੱਚਿਆਂ ਲਈ PM Scholarship Scheme ਸ਼ੁਰੂ, ਆਨਲਾਈਨ 31 ਦਸੰਬਰ ਤੱਕ ਕਰੋ ਅਪਲਾਈ

  ਪੰਜਾਬ ਦੇ ਸਾਬਕਾ ਫੌਜੀਆਂ ਅਤੇ ਬੱਚਿਆਂ ਲਈ PM Scholarship Scheme ਸ਼ੁਰੂ, ਆਨਲਾਈਨ 31 ਦਸੰਬਰ ਤੱਕ ਕਰੋ ਅਪਲਾਈ ਮੋਗਾ, 18 ਅਗਸਤ 2026 ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਮੋਗਾ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਸੈਨਿਕਾਂ ਅਤੇ ਸੈਨਿਕਾਂ ਦੀਆਂ ਵਿਧਵਾਵਾਂ ਦੇ ਬੱਚਿਆਂ ਨੂੰ ਉੱਚ ਸਿੱਖਿਆ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ […]

Continue Reading

DA ਸਬੰਧੀ ਹਾਈਕੋਰਟ ਦਾ ਫੈਸਲਾ ਲਾਗੂ ਕਰੇ ਪੰਜਾਬ ਸਰਕਾਰ- ਟੀਚਰ ਯੂਨੀਅਨ ਨੇ ਕੀਤੀ ਮੰਗ

  DA ਸਬੰਧੀ ਹਾਈਕੋਰਟ ਦਾ ਫੈਸਲਾ ਲਾਗੂ ਕਰੇ ਪੰਜਾਬ ਸਰਕਾਰ- ਟੀਚਰ ਯੂਨੀਅਨ ਨੇ ਕੀਤੀ ਮੰਗ ਪੁਰਾਣੀ ਪੈਨਸ਼ਨ ਬਹਾਲੀ ਲਈ 23 ਅਗਸਤ ਦੀ ਸਤੌਜ ਰੈਲੀ ‘ਚ ਭਰਵੀਂ ਸ਼ਮੂਲੀਅਤ ਕਰੇਗੀ ਈ.ਟੀ.ਟੀ. ਅਧਿਆਪਕ ਯੂਨੀਅਨ ਫ਼ਿਰੋਜ਼ਪੁਰ, 18 ਅਗਸਤ 2026 ਈ.ਟੀ.ਟੀ. ਅਧਿਆਪਕ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਦੇ […]

Continue Reading

ਮੋਹਾਲੀ ਦੀ ਲੋਕਲ ਟਰਾਂਸਪੋਰਟ ਵਿਵਸਥਾ ਹੋਵੇ ਮਜ਼ਬੂਤ! ਭਾਜਪਾ ਨੇ ਟਰਾਂਸਪੋਰਟ ਸਕੱਤਰ ਨੂੰ ਸੌਂਪਿਆ ਮੰਗ ਪੱਤਰ

  ਮੋਹਾਲੀ ਦੀ ਲੋਕਲ ਟਰਾਂਸਪੋਰਟ ਵਿਵਸਥਾ ਹੋਵੇ ਮਜ਼ਬੂਤ! ਭਾਜਪਾ ਨੇ ਟਰਾਂਸਪੋਰਟ ਸਕੱਤਰ ਨੂੰ ਸੌਂਪਿਆ ਮੰਗ ਪੱਤਰ ਮੋਹਾਲੀ, 18 ਅਗਸਤ 2026 ਮੋਹਾਲੀ ਵਿੱਚ ਲੋਕਲ ਪਬਲਿਕ ਟਰਾਂਸਪੋਰਟ ਦੀ ਘਾਟ ਕਾਰਨ ਆਮ ਲੋਕਾਂ ਅਤੇ ਖਾਸ ਕਰਕੇ ਚੰਡੀਗੜ੍ਹ ਵਿੱਚ ਨੌਕਰੀ ਕਰਨ ਵਾਲੇ, ਸੈਕਟਰੀਏਟ, ਪੀਜੀਆਈ ਤੇ ਚੰਡੀਗੜ੍ਹ ਬੱਸ ਸਟੈਂਡ ਆਉਣ ਜਾਣ ਮੋਹਾਲੀ ਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ […]

Continue Reading

Punjab News: ਐਨਐਚਐਮ ਮੁਲਾਜ਼ਮਾਂ ਵੱਲੋਂ ਕਲਮ-ਛੋੜ ਹੜਤਾਲ ਦਾ ਐਲਾਨ

  Punjab News: ਐਨਐਚਐਮ ਮੁਲਾਜ਼ਮਾਂ ਵੱਲੋਂ ਕਲਮ-ਛੋੜ ਹੜਤਾਲ ਦਾ ਐਲਾਨ ਬਠਿੰਡਾ, 18 ਅਗਸਤ 2026: ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਐਨਐਚਐਮ ਇੰਪਲਾਈਜ਼ ਯੂਨੀਅਨ ਪੰਜਾਬ ਨੇ 24 ਅਗਸਤ ਤੱਕ ਪੂਰਨ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ 14 ਅਗਸਤ ਨੂੰ ਵਿਭਾਗ […]

Continue Reading

ਪੰਜਾਬ ਸਰਕਾਰ ਨੇ ਸਾਢੇ 4 ਸਾਲਾਂ ‘ਚ ਦਿੱਤੀਆਂ 69000 ਤੋਂ ਵੱਧ ਸਰਕਾਰੀ ਨੌਕਰੀਆਂ: ਮੰਤਰੀ ਮੁੰਡੀਆਂ ਦਾ ਦਾਅਵਾ

  ਪੰਜਾਬ ਸਰਕਾਰ ਨੇ ਸਾਢੇ 4 ਸਾਲਾਂ ‘ਚ ਦਿੱਤੀਆਂ 69000 ਤੋਂ ਵੱਧ ਸਰਕਾਰੀ ਨੌਕਰੀਆਂ: ਮੰਤਰੀ ਮੁੰਡੀਆਂ ਦਾ ਦਾਅਵਾ ਚੰਡੀਗੜ੍ਹ, 18 ਅਗਸਤ 2026 ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਵਿੱਚ ਪਾਰਦਰਸ਼ੀ ਅਤੇ ਯੋਗਤਾ-ਆਧਾਰਿਤ ਭਰਤੀ ਪ੍ਰਕਿਰਿਆ ਨੂੰ ਯਕੀਨੀ ਬਣਾਇਆ […]

Continue Reading

Punjab Breaking – 19 ਅਗਸਤ ਨੂੰ ਫਰਦ ਕੇਂਦਰ ਮੁਕੰਮਲ ਬੰਦ ਕਰਕੇ ਹੜਤਾਲ ਕਰਨਗੇ ਆਪਰੇਟਰ

  Punjab Breaking – 19 ਅਗਸਤ ਨੂੰ ਫਰਦ ਕੇਂਦਰ ਮੁਕੰਮਲ ਬੰਦ ਕਰਕੇ ਹੜਤਾਲ ਕਰਨਗੇ ਆਪਰੇਟਰ ਦਿੜ੍ਹਬਾ, 18 ਅਗਸਤ 2026 ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਫਰਦ ਕੇਂਦਰ ਆਪਰੇਟਰਾਂ ਨੇ 19 ਅਗਸਤ ਨੂੰ ਸੂਬੇ ਭਰ ਦੇ ਫਰਦ ਕੇਂਦਰ ਮੁਕੰਮਲ ਤੌਰ ’ਤੇ ਬੰਦ ਕਰਕੇ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਆਪਰੇਟਰਾਂ […]

Continue Reading

DA ਮਾਮਲਾ; ਸੂਬਾ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤਾ ਧੋਖਾ

  DA ਮਾਮਲਾ; ਸੂਬਾ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤਾ ਧੋਖਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਰਕਾਰ ਖ਼ਿਲਾਫ਼ ਅਰਥੀ ਫੂਕ ਰੈਲੀ ਲਹਿਰਾਗਾਗਾ, 18 ਅਗਸਤ 2026 ਸਾਂਝੀ ਮੁਲਾਜ਼ਮ ਅਤੇ ਪੈਨਸ਼ਨਰ ਕੋਆਰਡੀਨੇਸ਼ਨ ਕਮੇਟੀ ਪੰਜਾਬ, ਚੰਡੀਗੜ੍ਹ ਦੇ ਸੱਦੇ ’ਤੇ ਲਹਿਰਾ ਇਲਾਕੇ ਦੀਆਂ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੀਆਂ ਕਥਿਤ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਅਰਥੀ ਫੂਕ […]

Continue Reading

ਪੰਜਾਬ ਦੇ ਕਿਸਾਨਾਂ ਦਾ ਵੱਡਾ ਐਲਾਨ; ਮੰਗਾਂ ਨੂੰ ਲੈ ਕੇ ਚੰਡੀਗੜ੍ਹ ‘ਚ ਲਾਉਣਗੇ ਮੋਰਚਾ

  ਪੰਜਾਬ ਦੇ ਕਿਸਾਨਾਂ ਦਾ ਵੱਡਾ ਐਲਾਨ; ਮੰਗਾਂ ਨੂੰ ਲੈ ਕੇ ਚੰਡੀਗੜ੍ਹ ‘ਚ ਲਾਉਣਗੇ ਮੋਰਚਾ ਮੋਗਾ, 18 ਅਗਸਤ 2026 ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਜਰਨਲ ਸਕੱਤਰ ਰਵਿੰਦਰ ਸਿੰਘ ਮਾਣੂੰਕੇ ਨੇ ਚਲਾਈ। ਇਸ ਦੌਰਾਨ 1 ਸਤੰਬਰ ਨੂੰ ਚੰਡੀਗੜ੍ਹ ਵਿਖੇ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ

  ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ ਚੰਡੀਗੜ੍ਹ, 18 ਅਗਸਤ 2026 ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਤੋਂ ਬਾਅਦ ਹੁਣ ਅਗਲੇ ਦੋ ਦਿਨਾਂ ਦੌਰਾਨ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਵਾਲਾ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ […]

Continue Reading