ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਚੌਬੀਵੇਂ ਦਿਨ ਵੀ ਜਾਰੀ

ਲਹਿਰਾ ਮੁਹੱਬਤ, 17 ਅਗਸਤ 2026 (ਦੇਸ਼ ਕਲਿੱਕ ਬਿਊਰੋ): ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਅੱਜ ਚੌਬੀਵੇਂ ਦਿਨ ਵੀ ਜਾਰੀ ਹੈ। ਇਸ ਸਮੇਂ ਹਾਜ਼ਿਰ ਆਗੂਆਂ ਜਗਰੂਪ ਸਿੰਘ,ਜਗਸੀਰ ਭੰਗੂ,ਲਛਮਣ ਰਾਮਪੁਰਾ,ਨਾਇਬ ਸਿੰਘ,ਬਲਜਿੰਦਰ […]

Continue Reading

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 7 ਮਹੀਨਿਆਂ ਵਿੱਚ 709 ਲਾਭਪਾਤਰੀਆਂ ਨੂੰ ਮਿਲਿਆ 83.36 ਲੱਖ ਰੁਪਏ ਦਾ ਕੈਸ਼ਲੈੱਸ ਇਲਾਜ

ਚੰਡੀਗੜ੍ਹ; 17 ਅਗਸਤ (ਦੇਸ਼ ਕਲਿੱਕ ਬਿਊਰੋ): ਗੰਭੀਰ ਸਿਹਤ ਸਮੱਸਿਆ ਸਿਰਫ਼ ਵਿਅਕਤੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਹੀ ਪ੍ਰਭਾਵਿਤ ਨਹੀਂ ਕਰਦੀ, ਸਗੋਂ ਪੂਰੇ ਪਰਿਵਾਰ ’ਤੇ ਭਾਰੀ ਭਾਵਨਾਤਮਕ ਅਤੇ ਵਿੱਤੀ ਬੋਝ ਵੀ ਪਾ ਸਕਦੀ ਹੈ। ਜਦੋਂ ਬੀਮਾਰੀ ਮਾਨਸਿਕ ਸਿਹਤ ਨਾਲ ਸਬੰਧਤ ਹੋਵੇ ਤਾਂ ਸਮਾਜਿਕ ਦਬਾਅ , ਜਾਗਰੂਕਤਾ ਦੀ ਘਾਟ ਅਤੇ ਇਲਾਜ ਦੀ ਲਾਗਤ ਸਬੰਧੀ ਚਿੰਤਾਵਾਂ ਵਾਧੂ ਰੁਕਾਵਟਾਂ […]

Continue Reading

ਮਨਿਸਟਰੀਅਲ ਕਾਮਿਆਂ ਵੱਲੋਂ 2 ਦਿਨਾਂ ਕਲਮਛੋੜ ਹੜਤਾਲ

ਸ਼੍ਰੀ ਮੁਕਤਸਰ ਸਾਹਿਬ, 17 ਅਗਸਤ (ਦੇਸ਼ ਕਲਿੱਕ ਬਿਊਰੋ) – ਪੰਜਾਬ ਰਾਜ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵੱਲੋਂ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ, ਖਾਲੀ ਪੋਸਟਾਂ ਭਰਨ ਅਤੇ ਮੁਲਾਜ਼ਮ ਮਾਰੂ ਪੱਤਰਾਂ ਨੂੰ ਵਾਪਸ ਲੈਣ ਸਬੰਧੀ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ […]

Continue Reading

ਕਿਸਾਨਾਂ ਨੂੰ ਦਿੱਲੀ ਜਾਣ ਦੀ ਦਿੱਤੀ ਜਾਵੇ ਇਜਾਜ਼ਤ! ਡੱਲੇਵਾਲ ਦੀ PM ਮੋਦੀ ਤੇ ਹਰਿਆਣਾ ਸਰਕਾਰ ਨੂੰ ਅਪੀਲ

  ਕਿਸਾਨਾਂ ਨੂੰ ਦਿੱਲੀ ਜਾਣ ਦੀ ਦਿੱਤੀ ਜਾਵੇ ਇਜਾਜ਼ਤ! ਡੱਲੇਵਾਲ ਦੀ PM ਮੋਦੀ ਤੇ ਹਰਿਆਣਾ ਸਰਕਾਰ ਨੂੰ ਅਪੀਲ ਚੰਡੀਗੜ੍ਹ, 17 ਅਗਸਤ 2026 ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਭਾਰਤ-ਅਮਰੀਕਾ ਅੰਤਰਿਮ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ […]

Continue Reading

Punjab News: ਕਾਰੋਬਾਰੀ ਦੀ ਸ਼ੱਕੀ ਹਾਲਾਤਾਂ ‘ਚ ਮੌਤ; ਗੋਲੀ ਮਾਰ ਕੇ ਖੁਦਕੁਸ਼ੀ ਕੀਤੇ ਜਾਣ ਦਾ ਖਦਸ਼ਾ!

  Punjab News: ਕਾਰੋਬਾਰੀ ਦੀ ਸ਼ੱਕੀ ਹਾਲਾਤਾਂ ‘ਚ ਮੌਤ; ਗੋਲੀ ਮਾਰ ਕੇ ਖੁਦਕੁਸ਼ੀ ਕੀਤੇ ਜਾਣ ਦਾ ਖਦਸ਼ਾ! ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਫ਼ਿਰੋਜ਼ਪੁਰ, 17 ਅਗਸਤ 2026 ਫਿਰੋਜ਼ਪੁਰ ਸ਼ਹਿਰ ਦੇ ਗੋਲਡਨ ਇਨਕਲੇਵ ਇਲਾਕੇ ਵਿੱਚ ਇੱਕ ਸਪੇਅਰ ਪਾਰਟਸ ਕਾਰੋਬਾਰੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਫਿਰੋਜ਼ਪੁਰ ਦੀ […]

Continue Reading

ਵਿੱਤ ਮੰਤਰੀ ਹਰਪਾਲ ਚੀਮਾ ‘ਤੇ ਮੁਲਾਜ਼ਮਾਂ ਨੂੰ ਐਂਟੀ ਸਟੇਟ ਕਹਿਣ ਦਾ ਦੋਸ਼, ਭੜਕੇ ਕਾਮਿਆਂ ਨੇ ਫੂਕਿਆ ਪੁਤਲਾ

  ਵਿੱਤ ਮੰਤਰੀ ਹਰਪਾਲ ਚੀਮਾ ‘ਤੇ ਮੁਲਾਜ਼ਮਾਂ ਨੂੰ ਐਂਟੀ ਸਟੇਟ ਕਹਿਣ ਦਾ ਦੋਸ਼, ਭੜਕੇ ਕਾਮਿਆਂ ਨੇ ਫੂਕਿਆ ਪੁਤਲਾ ਜਲੰਧਰ, 15 ਅਗਸਤ 2026 ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ (ਪੀਐੱਸਐੱਮਐੱਸਯੂ) ਦੀ ਸੂਬਾ ਪੱਧਰੀ ਐਕਸ਼ਨ ਕਾਲ ਤਹਿਤ ਜ਼ਿਲ੍ਹਾ ਇਕਾਈ ਵੱਲੋਂ ਪੰਜਾਬ ਦੇ ਵਿੱਤ ਮੰਤਰੀ ਵੱਲੋਂ ਸੰਘਰਸ਼ਸ਼ੀਲ ਮੁਲਾਜ਼ਮ ਜਥੇਬੰਦੀਆਂ ਨੂੰ ‘ਐਂਟੀ ਸਟੇਟ’ ਕਹਿਣ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ਦੇ 6 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ, ਮੀਂਹ ਪੈਣ ਦੀ ਸੰਭਾਵਨਾ; ਕੱਲ੍ਹ ਇਨ੍ਹਾਂ 3 ਜ਼ਿਲ੍ਹਿਆਂ ’ਚ ਵੀ ਪਵੇਗਾ ਮੀਂਹ

  ਮੌਸਮ ਵਿਭਾਗ ਵੱਲੋਂ ਪੰਜਾਬ ਦੇ 6 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ, ਮੀਂਹ ਪੈਣ ਦੀ ਸੰਭਾਵਨਾ; ਕੱਲ੍ਹ ਇਨ੍ਹਾਂ 3 ਜ਼ਿਲ੍ਹਿਆਂ ’ਚ ਵੀ ਪਵੇਗਾ ਮੀਂਹ ਚੰਡੀਗੜ੍ਹ, 17 ਅਗਸਤ 2026 ਪੰਜਾਬ ਵਿੱਚ ਮਾਨਸੂਨ ਦੀ ਸਰਗਰਮੀ ਵਿਚਕਾਰ ਮੌਸਮ ਵਿਭਾਗ ਨੇ ਅੱਜ, 17 ਅਗਸਤ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਵੱਲੋਂ ਜਾਰੀ ਜਾਣਕਾਰੀ […]

Continue Reading

ਵੱਡੀ ਖ਼ਬਰ: ਤਰਨਤਾਰਨ ’ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ

  ਵੱਡੀ ਖ਼ਬਰ: ਤਰਨਤਾਰਨ ’ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ ਤਰਨਤਾਰਨ, 17 ਅਗਸਤ 2026: ਨੈਸ਼ਨਲ ਹਾਈਵੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਵਾਪਰੇ ਸੜਕ ਹਾਦਸੇ ਵਿੱਚ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤਰਨਤਾਰਨ ਤੋਂ ਪਿੱਦੀ ਵੱਲ ਜਾ ਰਹੀ ਆਈ-20 ਕਾਰ ਸਰਵਿਸ ਲੇਨ ’ਤੇ ਖੜ੍ਹੇ ਖਰਾਬ ਟਰੱਕ […]

Continue Reading

ਸੂਬਾ ਕਾਂਗਰਸ ਪ੍ਰਧਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਨਿਰਾਸ਼ ਕਰਨ ਲਈ ਮਾਨ ਦੀ ਕੀਤੀ ਨਿੰਦਾ: ਡੀਏ, ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਕੀਤਾ ਸਵਾਲ

ਚੰਡੀਗੜ੍ਹ, 16 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਸੂਬਾ ਸਰਕਾਰ ਦੇ ਕਰਮਚਾਰੀਆਂ ਨੂੰ ਨੀਵਾਂ ਦਿਖਾਉਣ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣ ਲਈ ਬੇਰਹਿਮੀ ਨਾਲ ਤਾਕਤ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। ਵੜਿੰਗ ਨੇ ਕਾਂਗਰਸ ਦੇ ਯੋਧਿਆਂ ਨਾਲ ਦੂਜੇ ਪੜਾਅ ਹੇਠ ਗੱਲਬਾਤ ਦੌਰਾਨ, ਸੂਬੇ ਦੀ […]

Continue Reading

ਕਲੱਬ ਦੇ ਖਰਚੇ ਲਈ ਜਬਰੀ ਵਸੂਲੀ ਨੂੰ ਲੈ ਕੇ ਟੀ.ਡੀ.ਆਈ. ਬਿਲਡਰ ਖਿਲਾਫ ਵਿਸ਼ਾਲ ਧਰਨਾ

ਮੋਹਾਲੀ, 16 ਅਗਸਤ (ਦੇਸ਼ ਕਲਿੱਕ ਬਿਊਰੋ): ਰੈਂਜੀਡੈਂਸ ਵੈਲਫੇਅਰ ਸੋਸਾਇਟੀ, ਸੈਕਟਰ 110, ਮੋਹਾਲੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਸਰਾਓ ਦੀ ਅਗਵਾਈ ਵਿੱਚ ਇਥੋਂ ਦੇ ਵਸਨੀਕਾਂ ਵੱਲੋਂ ਟੀ.ਡੀ.ਆਈ. ਬਿਲਡਰ ਦੇ ਮੁੱਖ ਦਫਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਸੋਸਾਇਟੀ ਦੇ ਆਗੂਆਂ ਨੇ ਦੱਸਿਆ ਕਿ ਇਹ ਧਰਨਾ ਬਿਲਡਰ ਦੀਆਂ ਮਨਮਾਨੀਆਂ ਨੂੰ ਲੈ ਕੇ ਦਿੱਤਾ ਗਿਆ। ਬਿਲਡਰ ਨੇ ਗਮਾਡਾ ਦੇ ਅਧਿਕਾਰੀਆਂ […]

Continue Reading