ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਮੋਹਾਲੀ ਵਿਖੇ 80ਵੇਂ ਆਜ਼ਾਦੀ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਅਗਸਤ (ਦੇਸ਼ ਕਲਿੱਕ ਬਿਊਰੋ): ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਐਸ ਏ ਐਸ ਮੋਹਾਲੀ ਵਿਖੇ ਦੇਸ਼ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ […]
Continue Reading
