ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌਰਾਨ 31 ਲੱਖ ਤੋਂ ਪਾਰ

ਚੰਡੀਗੜ੍ਹ, 14 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਰਾਸ਼ਨ ਕਿੱਟ ਵੰਡ ਮੁਹਿੰਮ ‘ਮੇਰੀ ਰਸੋਈ’ ਵਿੱਚ ਤੇਜ਼ੀ ਲਿਆਂਦੀ ਗਈ ਹੈ, ਜਿਸ ਤਹਿਤ ਦੂਜੀ ਤਿਮਾਹੀ ਦੌਰਾਨ ਹੁਣ ਤੱਕ ਲਗਭਗ 31 ਲੱਖ ਤੋਂ ਵੱਧ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ […]

Continue Reading

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ – ਭਗਵੰਤ ਮਾਨ

ਫ਼ਿਰੋਜ਼ਪੁਰ, 14 ਨਵੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖਿਆ, ਤਕਨੀਕੀ ਸਿੱਖਿਆ, ਹੁਨਰ ਵਿਕਾਸ ਅਤੇ ਖੇਡਾਂ ਨੂੰ ਆਪਣੇ ਵਿਕਾਸ ਏਜੰਡੇ ਦੇ ਕੇਂਦਰ ਵਿੱਚ ਰੱਖ ਕੇ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲਿਆਂ ਤੋਂ ਨੌਕਰੀਆਂ ਦੇਣ ਵਾਲੇ ਬਣਾ ਰਹੀ ਹੈ। ਇੱਥੇ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਦੇ ਪਹਿਲੀ […]

Continue Reading

CM ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਚੰਡੀਗੜ੍ਹ, 14 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਵਿਲੱਖਣ ਰਾਜ-ਪੱਧਰੀ ਯੁਵਕ ਕੁਇਜ਼ ਮੁਕਾਬਲੇ ‘ਪੰਜਾਬ ਦਾ ਕਰੋੜਪਤੀ’ ਦੀ ਸ਼ੁਰੂਆਤ ਕੀਤੀ। ਇਸ ਮੁਕਾਬਲੇ ਦਾ ਉਦੇਸ਼ ਨੌਜਵਾਨਾਂ ਦੀ ਊਰਜਾ ਨੂੰ ਗਿਆਨ, ਸਿੱਖਿਆ ਅਤੇ ਸਰਕਾਰੀ ਨੌਕਰੀਆਂ ਦੀ ਤਿਆਰੀ ਵੱਲ ਲਗਾਉਣਾ ਹੈ। ਇਸ ਕੁਇਜ਼ ਦੇ ਜੇਤੂ ਨੂੰ 1 ਕਰੋੜ ਰੁਪਏ ਦਾ ਵੱਡਾ […]

Continue Reading

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 40 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਲਹਿਰਾਗਾਗਾ, 14 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਬਲਾਕ, ਲਹਿਰਾ ਮੰਡੀ ਅਤੇ ਮੂਨਕ ਮੰਡੀ ਦੀਆਂ 40 ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਹੈਲਪਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਔਰਤਾਂ ਨੂੰ ਆਪਣੇ ਇਲਾਕੇ ਵਿੱਚ ਰੁਜ਼ਗਾਰ ਦਾ ਮੌਕਾ ਮਿਲਿਆ ਹੈ। […]

Continue Reading

ਅੰਮ੍ਰਿਤਪਾਲ ਸਿੰਘ ਅੱਜ ਵੀ ਨਹੀਂ ਆਉਣਗੇ ਅੰਮ੍ਰਿਤਸਰ, ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੇ ਜਤਾਈ ਅਸਮਰੱਥਾ; ਵਕੀਲਾਂ ਨੇ ਮੰਗੀ ਨਵੀਂ ਤਰੀਕ

ਚੰਡੀਗੜ੍ਹ, 14 ਨਵੰਬਰ (ਦੇਸ਼ ਕਲਿੱਕ ਬਿਊਰੋ): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਅੰਮ੍ਰਿਤਸਰ ਪਹੁੰਚਣ ਨੂੰ ਲੈ ਕੇ ਬਣਿਆ ਸਸਪੈਂਸ ਖ਼ਤਮ ਹੋ ਗਿਆ ਹੈ। ਉਹ ਅੱਜ 14 ਨਵੰਬਰ ਨੂੰ ਅੰਮ੍ਰਿਤਸਰ ਨਹੀਂ ਆਉਣਗੇ। ਅੰਮ੍ਰਿਤਸਰ ਅਦਾਲਤ ਵੱਲੋਂ ਅੱਜ ਦੁਪਹਿਰ 12 ਤੋਂ 3 ਵਜੇ ਤੱਕ ਦਾ ਸਮਾਂ ਦਿੱਤੇ ਜਾਣ ਦੇ ਬਾਵਜੂਦ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ […]

Continue Reading

ਕਿਸਾਨਾਂ ਲਈ ਵੱਡੀ ਰਾਹਤ: ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ VDS ‘ਚ ਕੀਤਾ ਵਾਧਾ

ਚੰਡੀਗੜ੍ਹ, 14 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 45 ਦਿਨਾਂ ਦਾ ਹੋਰ ਵਾਧਾ ਕਰਦਿਆਂ ਇਸਨੂੰ ਮਿਤੀ 29 ਦਸੰਬਰ, 2026 ਤੱਕ ਵਧਾ ਦਿੱਤਾ ਹੈ। ਇਸ ਦੇ […]

Continue Reading

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 18 ਨਵੰਬਰ ਨੂੰ ਆਉਣਗੇ ਪੰਜਾਬ ਦੌਰੇ ’ਤੇ

ਚੰਡੀਗੜ੍ਹ, 14 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੂਬੇ ਵਿੱਚ ਆਪਣੀਆਂ ਸਿਆਸੀ ਅਤੇ ਸਮਾਜਿਕ ਗਤੀਵਿਧੀਆਂ ਵਧਾ ਦਿੱਤੀਆਂ ਹਨ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 18 ਨਵੰਬਰ ਨੂੰ ਪੰਜਾਬ ਦੌਰੇ ’ਤੇ ਆਉਣਗੇ। ਇਸ ਦੌਰਾਨ ਉਹ […]

Continue Reading

ਕੇਜਰੀਵਾਲ ਨੂੰ 7 ਕਰੋੜ ਦੀ ਫਿਰੌਤੀ ਨਾ ਦੇਣ ’ਤੇ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਲੁਧਿਆਣਾ, 14 ਨਵੰਬਰ (ਦੇਸ਼ ਕਲਿੱਕ ਬਿਊਰੋ): ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਹਰਿਆਣਾ ਦੇ ਰੋਹਤਕ ਵਾਸੀ ਕੋਮਲ ਉਰਫ਼ ਕੋਬਰਾ ਜੰਗੜਾ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਨੀਵਾਰ 14 ਨਵੰਬਰ ਨੂੰ ਉਸ ਨੂੰ ਅਦਾਲਤ […]

Continue Reading

ਲੁਧਿਆਣਾ ’ਚ ਛੱਠ ਪੂਜਾ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ, ਗੋਲੀ ਚੱਲਣ ਦੀ ਵੀ ਖ਼ਬਰ

ਲੁਧਿਆਣਾ, 14 ਨਵੰਬਰ (ਦੇਸ਼ ਕਲਿੱਕ ਬਿਊਰੋ): ਲੁਧਿਆਣਾ ਦੇ ਢੋਲੇਵਾਲ ਸਥਿਤ ਗੁਰੂ ਅਰਜਨ ਦੇਵ ਨਗਰ ਦੇ ਬਹਾਦਰੀ ਖੇਤ ਇਲਾਕੇ ਵਿੱਚ ਸ਼ਨੀਵਾਰ ਦੁਪਹਿਰ ਛੱਠ ਪੂਜਾ ਦੇ ਪ੍ਰਬੰਧ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਇਸ ਦੌਰਾਨ ਮੁਹੱਲਾ ਵਾਸੀਆਂ ਅਤੇ ਛੱਠ ਪੂਜਾ ਕਰਨ ਆਏ ਲੋਕਾਂ ਵਿਚਾਲੇ ਤਿੱਖੀ ਬਹਿਸ ਤੋਂ ਬਾਅਦ ਜ਼ੋਰਦਾਰ ਹੰਗਾਮਾ ਹੋਇਆ। ਦੁਪਹਿਰ ਕਰੀਬ 12 ਵਜੇ ਸਥਿਤੀ […]

Continue Reading

ਅਕਾਲੀ-ਭਾਜਪਾ ਗੱਠਜੋੜ ਦੀਆਂ ਖਬਰਾਂ ਵਿਚਾਲੇ ਪੰਜਾਬ ਭਾਜਪਾ ’ਚ ਮਤਭੇਦ ਆਏ ਸਾਹਮਣੇ

ਚੰਡੀਗੜ੍ਹ, 14 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗੱਠਜੋੜ ਦੀਆਂ ਸੰਭਾਵਨਾਵਾਂ ਤੇਜ਼ ਹੋ ਗਈਆਂ ਹਨ। ਪਾਰਟੀ ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਵਿੱਚ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਸਮੇਤ ਗੱਠਜੋੜ ਦੇ ਮੁੱਖ ਮੁੱਦਿਆਂ ’ਤੇ ਸਹਿਮਤੀ […]

Continue Reading