ਹਰਿਆਣਾ ਵਿੱਚ ਕਿਸਾਨ ਨੇਤਾਵਾਂ ‘ਤੇ ਪੁਲਿਸ ਦਮਨ ਅਤੇ ਝੂਠੇ ਮੁਕੱਦਮਿਆਂ ਖ਼ਿਲਾਫ਼ ਨਿੰਦਾ ਪ੍ਰਸਤਾਵ
ਚੰਡੀਗੜ੍ਹ, 16 ਅਗਸਤ 2026 (ਦੇਸ਼ ਕਲਿੱਕ ਬਿਊਰੋ): ਕ੍ਰਾਂਤੀਕਾਰੀ ਕਿਸਾਨ ਯੂਨੀਅਨ ਹਰਿਆਣਾ ਦੇ ਹਾਂਸੀ-ਹਿਸਾਰ ਖੇਤਰ ਵਿੱਚ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ‘ਤੇ ਪੁਲਿਸ ਦੁਆਰਾ ਕੀਤੇ ਗਏ ਬਰਬਰ ਲਾਠੀਚਾਰਜ ਅਤੇ ਕਿਸਾਨ ਨੇਤਾਵਾਂ ਨੂੰ ਗੰਭੀਰ ਅਪਰਾਧਿਕ ਧਾਰਾਵਾਂ ਵਿੱਚ ਫਸਾ ਕੇ ਗ੍ਰਿਫ਼ਤਾਰ ਕੀਤੇ ਜਾਣ ਦੀ ਕਾਰਵਾਈ ਦੀ ਕਰੜੀ ਨਿੰਦਾ ਕਰਦੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ, ਕਿਸਾਨ ਜੀਵਨ ਕੁੰਡੂ ਹੱਤਿਆਕਾਂਡ ਦੇ ਮੁੱਖ ਦੋਸ਼ੀ […]
Continue Reading
