80 ਵਾਂ ਅਜ਼ਾਦੀ ਦਿਹਾੜਾ : ਬਠਿੰਡਾ ਵਿਖੇ ਕੈਬਿਨੇਟ ਮੰਤਰੀ ਹਰਦੀਪ ਮੁੰਡੀਆਂ ਨੇ ਲਹਿਰਾਇਆ ਕੌਮੀ ਤਿਰੰਗਾ
ਬਠਿੰਡਾ, 15 ਅਗਸਤ (ਦੇਸ਼ ਕਲਿੱਕ ਬਿਊਰੋ): ਭਾਰਤ ਦੀ ਆਜ਼ਾਦੀ ਲਈ ਵਿੱਢੇ ਗਏ ਸੰਘਰਸ਼ ਅਤੇ ਅੰਦੋਲਨ ਕਾਰਨ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਅਤੇ ਆਜ਼ਾਦੀ ਹਾਸਲ ਕੀਤੀ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਮੰਤਰੀ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ […]
Continue Reading
