ਅਧਿਆਪਕ ਰਾਜ ਪੁਰਸਕਾਰ ਲਈ ਐਲਾਨ, ਪੜ੍ਹੋ ਪੂਰੀ ਸੂਚੀ
ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅਧਿਆਪਕ ਰਾਜ ਪੁਰਸਕਾਰ, ਯੰਗ ਅਧਿਆਪਕ ਪੁਰਸਕਾਰ, ਵਿਸ਼ੇਸ਼ ਅਧਿਆਪਕ ਪੁਰਸਕਾਰ ਅਤੇ ਪ੍ਰਬੰਧਕੀ ਪੁਰਸਕਾਰ 2025 ਲਈ ਅਧਿਆਪਕਾਂ ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ।
Continue Readingਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅਧਿਆਪਕ ਰਾਜ ਪੁਰਸਕਾਰ, ਯੰਗ ਅਧਿਆਪਕ ਪੁਰਸਕਾਰ, ਵਿਸ਼ੇਸ਼ ਅਧਿਆਪਕ ਪੁਰਸਕਾਰ ਅਤੇ ਪ੍ਰਬੰਧਕੀ ਪੁਰਸਕਾਰ 2025 ਲਈ ਅਧਿਆਪਕਾਂ ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ।
Continue Readingਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਤਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤਾ ਜਾਵੇਗਾ ਅਧਿਆਪਕਾਂ ਦਾ ਸਨਮਾਨ: ਸਿੱਖਿਆ ਮੰਤਰੀ ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ 5 ਅਕਤੂਬਰ ਨੂੰ ‘ਵਿਸ਼ਵ ਅਧਿਆਪਕ ਦਿਵਸ’ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਸਿੱਖਿਆ […]
Continue Readingਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਵੱਲੋਂ ਯੋਜਨਾ ਬੋਰਡ ਪੰਜਾਬ ਦੇ ਵਾਈਸ ਚੇਅਰਮੈਨੀ ਦੇ ਅਹੁਦੇ ਤੋਂ ਦਿੱਤਾ ਗਿਆ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਪੰਜਾਬ ਦੇ ਰਾਜਪਾਲ ਵੱਲੋਂ ਰਜਿੰਦਰ ਗੁਪਤਾ ਦਾ ਦਿੱਤਾ ਗਿਆ ਅਸਤੀਫਾ ਮਨਜ਼ੂਰ ਕੀਤਾ ਗਿਆ ਹੈ।
Continue Readingਚੰਡੀਗੜ੍ਹ 4 ਅਕਤੂਬਰ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਥਿਆਂ ਦਾ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਜਾਣ ‘ਤੇ ਪਾਬੰਦੀ ਲਗਾਉਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵੱਖ-ਵੱਖ ਧਾਰਮਿਕ ਅਤੇ ਹੋਰਨਾਂ ਸੰਗਠਨਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਕੇਂਦਰ ਸਰਕਾਰ ਨੇ […]
Continue Readingਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਰਕਾਰੀ ਸਕੂਲ ਜਲਦੀ ਹੀ ਇਤਿਹਾਸ ਦੇ ਖੰਭਾਂ ’ਤੇ ਉਡਾਣ ਭਰਨਗੇ, ਜਿੱਥੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇਸ਼ਭਗਤੀ ਦੀ ਪ੍ਰੇਰਨਾ ਅਤੇ ਟੈਕਨੋਲੋਜੀ ਦੀ ਦੁਨੀਆਂ ਨਾਲ ਰੂਬਰੂ ਹੋਣ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜਿੱਥੇ ਸਿੱਖਿਆ ਵਿੱਚ ਕ੍ਰਾਂਤੀ ਆ ਰਹੀ ਹੈ, ਉੱਥੇ ਹੀ ਹੁਣ […]
Continue Readingਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ED ਵਲੋਂ ਆਂਸਲ ਗਰੁੱਪ ‘ਤੇ ਵੱਡੀ ਕਾਰਵਾਈ ਕਰਨ ਦੀ ਖ਼ਬਰ ਸਾਹਮਣੇ ਆਈ ਹੈ।ED ਵੱਲੋਂ ਪੰਜਾਬ ਸਮੇਤ ਕਈ ਥਾਂਈਂ ਇਸ ਗਰੁੱਪ ਦੀਆਂ ਜਾਇਦਾਦਾਂ ਜਬਤ ਕੀਤੀਆਂ ਗਈਆਂ ਹਨ।ਈਡੀ ਨੇ ਪੀਐਮਐਲਏ, 2002 ਦੇ ਤਹਿਤ ਲੁਧਿਆਣਾ (ਪੰਜਾਬ), ਗੁਰੂਗ੍ਰਾਮ (ਹਰਿਆਣਾ) ਤੇ ਗ੍ਰੇਟਰ ਨੋਇਡਾ (ਯੂਪੀ) ਵਿੱਚ ਸਥਿਤ 10.55 ਕਰੋੜ ਰੁਪਏ ਦੀਆਂ ਛੇ ਅਚੱਲ ਜਾਇਦਾਦਾਂ ਨੂੰ […]
Continue Readingਅੰਮ੍ਰਿਤਸਰ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ਸ਼ੁੱਕਰਵਾਰ ਦੇਰ ਰਾਤ ਇੱਕ ਟਰਾਲੇ ਨੇ ਤਿੰਨ ਲੋਕਾਂ ਨੂੰ ਕੁਚਲ ਦਿੱਤਾ। ਅੰਮ੍ਰਿਤਸਰ ‘ਚ ਅਜਨਾਲਾ ਰੋਡ ਬਾਈਪਾਸ ‘ਤੇ ਹੋਏ ਇਸ ਹਾਦਸੇ ਵਿੱਚ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਦੋਂ ਕਿ ਪੁਲਿਸ […]
Continue Readingਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਕੈਦੀਆਂ ਵਿਚਕਾਰ ਝੜਪ ਹੋ ਗਈ, ਜਿਸ ਕਾਰਨ ਉਨ੍ਹਾਂ ਵਿੱਚੋਂ ਇੱਕ ਸ਼ੁਭਮ ਦੇ ਸਿਰ ਵਿੱਚ ਸੱਟ ਲੱਗ ਗਈ। ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਦੋ ਕੈਦੀ ਆਪਸ ਵਿੱਚ ਭਿੜ ਪਏ।ਪੁਲਿਸ ਨੇ ਝਗੜੇ ਵਿੱਚ ਸ਼ਾਮਲ ਮੁਲਜ਼ਮ ਰਜਤ […]
Continue Readingਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੂਬੇ ਦੇ ਵੱਖ ਵੱਖ ਹਲਕਿਆਂ ਅਤੇ ਬਲਾਕ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ।
Continue Readingਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿਕ ਬਿਊਰੋ :ਐੱਚ. ਰਾਜੇਸ਼ ਪ੍ਰਸਾਦ ਨੂੰ ਚੰਡੀਗੜ੍ਹ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਪਹਿਲਾਂ ਜੰਮੂ-ਕਸ਼ਮੀਰ ਦੇ ਮੁੱਖ ਸਕੱਤਰ ਵਜੋਂ ਸੇਵਾ ਨਿਭਾ ਚੁੱਕੇ ਸਨ। ਪ੍ਰਸਾਦ, ਰਾਜੀਵ ਵਰਮਾ ਦੀ ਥਾਂ ਲੈਂਦੇ ਹਨ।ਰਾਜੇਸ਼ ਪ੍ਰਸਾਦ ਅਰੁਣਾਚਲ ਪ੍ਰਦੇਸ਼-ਗੋਆ-ਮਿਜ਼ੋਰਮ-ਕੇਂਦਰ ਸ਼ਾਸਿਤ ਪ੍ਰਦੇਸ਼ (AGMUT) ਕੇਡਰ ਦੇ 1995 ਬੈਚ ਦੇ ਆਈਏਐਸ ਅਧਿਕਾਰੀ ਹਨ। ਜਿਕਰਯੋਗ ਹੈ ਕਿ ਰਾਜੀਵ […]
Continue Reading