‘ਯੁੱਧ ਨਸ਼ਿਆਂ ਵਿਰੁੱਧ’: 260ਵੇਂ ਦਿਨ ਪੰਜਾਬ ਪੁਲਿਸ ਵੱਲੋਂ 72 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 16 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 260ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 46 ਐਫਆਈਆਰਜ਼ ਦਰਜ ਕਰਕੇ 72 ਨਸ਼ਾ ਤਸਕਰਾਂ ਨੂੰ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 16 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਨਲਿਨ, ਜੋ 67 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ “ਹਿਮ ਪ੍ਰਭਾ” ਅਖ਼ਬਾਰ ਦੇ ਮਾਲਕ ਅਤੇ ਸੰਪਾਦਕ ਸਨ। ਉਹ ਚੰਡੀਗੜ੍ਹ ਪ੍ਰੈਸ […]

Continue Reading

ਸਪੀਕਰ ਨੇ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਚੰਡੀਗੜ੍ਹ, 16 ਨਵੰਬਰ: ਦੇਸ਼ ਕਲਿੱਕ ਬਿਊਰੋ : ਸਾਹਿਬ-ਏ-ਕਮਾਲ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਅੰਗ ਵਜੋਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸੰਦਰਭ ਵਿੱਚ […]

Continue Reading

ਫਗਵਾੜਾ ‘ਚ ਈਡੀ ਨੇ ਇੱਕ ਨਿੱਜੀ ਫਰਮ ‘ਤੇ ਮਾਰਿਆ ਛਾਪਾ

ਫਗਵਾੜਾ, 16 ਨਵੰਬਰ: ਦੇਸ਼ ਕਲਿੱਕ ਬਿਊਰੋ : ਫਗਵਾੜਾ ‘ਚ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਇੱਕ ਨਿੱਜੀ ਫਰਮ ‘ਤੇ ਛਾਪਾ ਮਾਰਿਆ ਹੈ। ਇਹ ਛਾਪਾ ਫੇਮਾ (ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ) ਦੀ ਉਲੰਘਣਾ ‘ਤੇ ਮਾਰਿਆ ਗਿਆ ਹੈ। ਜਲੰਧਰ ਜ਼ੋਨਲ ਦਫ਼ਤਰ ਦੀ ਇੱਕ ਟੀਮ ਨੇ ਚਾਰ ਥਾਵਾਂ ‘ਤੇ ਤਲਾਸ਼ੀ ਲਈ। ਇਹ ਦੱਸਿਆ ਗਿਆ ਹੈ ਕਿ ਫਗਵਾੜਾ ਸ਼ਹਿਰ ਦੇ ਚਾਰ ਸਥਾਨਾਂ […]

Continue Reading

ਲਾਲਜੀਤ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ‘ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 16 ਨਵੰਬਰ: ਦੇਸ਼ ਕਲਿੱਕ ਬਿਊਰੋ : ਨਵੰਬਰ ਦੇ ਤੀਜੇ ਐਤਵਾਰ ਨੂੰ ਵਿਸ਼ਵ ਪੱਧਰ ‘ਤੇ ਮਨਾਏ ਜਾਣ ਵਾਲੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ਦੇ ਮੌਕੇ ‘ਤੇ, ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਸੁਰੱਖਿਆ ਸਬੰਧੀ ਲੀਡ ਏਜੰਸੀ ਦੇ ਅਧਿਕਾਰੀਆਂ ਅਤੇ ਸਿਵਲ ਸੁਸਾਇਟੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਬੁਲਾਈ। ਅੱਜ […]

Continue Reading

ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਕਰ ਰਹੇ ਸਨ ਤਾਲਮੇਲ: ਡੀਜੀਪੀ ਗੌਰਵ ਯਾਦਵ— ਉਕਤ ਮੁਲਜ਼ਮ ਅਪਰਾਧਿਕ ਤੱਤਾਂ ਨੂੰ ਹਥਿਆਰਾਂ ਦੀਆਂ ਖੇਪਾਂ ਕਰਦੇ ਸਨ ਸਪਲਾਈ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 16 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ […]

Continue Reading

ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਡਾ. ਬਲਜੀਤ ਕੌਰ

ਚੰਡੀਗੜ੍ਹ, 16 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਵੱਲੋਂ ਸਮਾਜਿਕ ਭਲਾਈ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੇ ਕਦਮ ਤਹਿਤ, ਰਾਜ ਦੀ ਸਮੁੱਚੀ ਕੈਬਨਿਟ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨਾਲ ਸਬੰਧਤ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਸ. […]

Continue Reading

SGPC ਹੁਣ ਇਕੱਲੀਆਂ ਔਰਤਾਂ ਨੂੰ ਨਹੀਂ ਭੇਜੇਗੀ ਪਾਕਿਸਤਾਨ

ਅੰਮ੍ਰਿਤਸਰ, 16 ਨਵੰਬਰ: ਦੇਸ਼ ਕਲਿੱਕ ਬਿਊਰੋ : ਪਾਕਿਸਤਾਨ ‘ਚ ਸਿੱਖ ਜਥੇ ਨਾਲ ਗਈ ਸਰਬਜੀਤ ਕੌਰ ਵੱਲੋਂ ਉੱਥੇ ਨਿਕਾਹ ਕਰਵਾਉਣ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਜਾਣ ਵਾਲੀਆਂ ਇਕੱਲੀਆਂ ਮਹਿਲਾ ਸ਼ਰਧਾਲੂਆਂ ਲਈ ਵੀਜ਼ਾ ਅਰਜ਼ੀਆਂ ‘ਤੇ ਸਖ਼ਤ ਨਿਯਮ ਲਾਗੂ ਕਰ ਦਿੱਤੇ ਹਨ। ਦੱਸ ਦਈਏ ਕਿ ਸਰਬਜੀਤ ਸਿੱਖ ਜਥੇ ਨਾਲ ਪਾਕਿਸਤਾਨ ਗਈ ਸੀ ਅਤੇ ਵਾਪਸ […]

Continue Reading

ਜ਼ਮੀਨੀ ਵਿਵਾਦ ਦੇ ਚਲਦਿਆਂ ਭਤੀਜੇ ਵੱਲੋਂ ਚਾਚੇ ਦਾ ਕਤਲ

ਪਟਿਆਲਾ, 16 ਨਵੰਬਰ, ਦੇਸ਼ ਕਲਿੱਕ ਬਿਓਰੋ : ਪਟਿਆਲਾ ਜ਼ਿਲ੍ਹੇ ਵਿੱਚ ਜ਼ਮੀਨੀ ਵਿਵਾਦ ਦੇ ਚਲਦਿਆਂ ਭਤੀਜੇ ਨੇ ਆਪਣੇ ਚਾਚੇ ਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਰਾਜਪੁਰਾ ਦੇ ਨੇੜਲੇ ਪਿੰਡ ਲੋਚਮਾ ਵਿੱਚ ਦੋ ਪਰਿਵਾਰਾਂ ਵਿਚ ਜ਼ਮੀਨੀ ਵਿਵਾਦ ਚਲ ਰਿਹਾ ਸੀ। ਹੁਣ ਵਿਵਾਦ ਐਨਾ ਵਧ ਗਿਆ ਕਿ ਭਤੀਜੇ ਗੁਰਜੰਟ ਸਿੰਘ ਨੇ ਚਾਚੇ ਬਹਾਦਰ ਸਿੰਘ ਨੂੰ ਮੌਤ ਦੇ […]

Continue Reading

ਪੰਜਾਬ ਸਰਕਾਰ ਦਾ ਵੱਡਾ ਕਦਮ : ਆਂਗਣਵਾੜੀ ਵਰਕਰਾਂ ਦੀ ਭਲਾਈ ’ਤੇ ਧਿਆਨ, ਜਲਦੀ ਮਿਲਣਗੇ ਸਮਾਰਟਫੋਨ

ਚੰਡੀਗੜ੍ਹ, 16 ਨਵੰਬਰ 2025, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਕਦਮ ਚੁੱਕ ਰਹੀ ਹੈ, ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਸਹੂਲਤਾਂ ਅਤੇ ਭਲਾਈ ’ਤੇ ਵੀ ਖਾਸ ਧਿਆਨ ਦੇ ਰਹੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ […]

Continue Reading