ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 24 ਅਗਸਤ, ਦੇਸ਼ ਕਲਿੱਕ ਬਿਓਰੋ : ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 7 ਜ਼ਿਲ੍ਹਿਆਂ – ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਕਰਯੋਗ ਹੈ ਕੀ ਅਗਸਤ ਦੇ ਦੂਜੇ ਹਫ਼ਤੇ ਤੋਂ ਪੰਜਾਬ ਵਿੱਚ ਮਾਨਸੂਨ ਲਗਾਤਾਰ ਸਰਗਰਮ ਹੈ। […]
Continue Reading