ਫਿਲੀਪੀਨਜ਼ ਅਤੇ UAE ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਜਣੇ 5 ਪਿਸਤੌਲਾਂ ਨਾਲ ਕਾਬੂ
— ਖੇਤਰ ਵਿੱਚ ਗੋਲੀਬਾਰੀ ਅਤੇ ਜ਼ਬਰਨ ਵਸੂਲੀ ਦੀਆਂ ਵਾਰਦਾਤਾਂ ਲਈ ਵਰਤੇ ਜਾਣ ਸਨ ਬਰਾਮਦ ਕੀਤੇ ਹਥਿਆਰ: ਡੀਜੀਪੀ ਗੌਰਵ ਯਾਦਵ— ਗ੍ਰਿਫ਼ਤਾਰ ਕੀਤੇ ਦੋਸ਼ੀਆਂ ਨੇ ਮੱਧ ਪ੍ਰਦੇਸ਼ ਦੇ ਕਿਸੇ ਅਣਪਛਾਤੇ ਵਿਅਕਤੀ ਤੋਂ ਖ਼ਰੀਦੇ ਸਨ 87 ਹਜ਼ਾਰ ਰੁਪਏ ’ਚ ਹਥਿਆਰ : ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ ਚੰਡੀਗੜ੍ਹ, 8 ਮਾਰਚ, ਦੇਸ਼ ਕਲਿੱਕ ਬਿਊਰੋ:: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ […]
Continue Reading
