ਸਿੱਖਿਆ ਵਿਭਾਗ ਰੀਕਾਸਟ ਸੂਚੀਆਂ ਵਾਲੇ ਅਧਿਆਪਕਾਂ ਦੇ ਕਾਰਨ ਦੱਸੋ ਨੋਟਿਸ ਰੱਦ ਕਰੇ!

  ਸਿੱਖਿਆ ਵਿਭਾਗ ਰੀਕਾਸਟ ਸੂਚੀਆਂ ਵਾਲੇ ਅਧਿਆਪਕਾਂ ਦੇ ਕਾਰਨ ਦੱਸੋ ਨੋਟਿਸ ਰੱਦ ਕਰੇ! 16 ਅਗਸਤ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਸਮਰਥਨ ਕਰੇਗੀ ਡੀ ਟੀ ਐਫ਼ ਮੋਹਾਲੀ/ਚੰਡੀਗੜ੍ਹ,13 ਅਗਸਤ 2026 ਰੀਕਾਸਟ ਸੂਚੀਆਂ ਪ੍ਰਭਾਵਿਤ ਅਧਿਆਪਕ ਫਰੰਟ ਦੇ ਦਿੱਤੇ ਸੱਦੇ ‘ਤੇ 16 ਅਗਸਤ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਦਾ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਡੱਟਵਾਂ […]

Continue Reading

Punjab News: ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਨੇ ਕੀਤੀ ਖੁਦਕੁਸ਼ੀ

Punjab News: ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਨੇ ਕੀਤੀ ਖੁਦਕੁਸ਼ੀ ਸੁਨਾਮ ਊਧਮ ਸਿੰਘ ਵਾਲਾ 13 ਅਗਸਤ 2026 ਪਿੰਡ ਸੰਗਤੀਵਾਲਾ ਦੇ 32 ਸਾਲਾ ਨੌਜਵਾਨ ਕਿਸਾਨ ਜੱਗਾ ਸਿੰਘ ਵੱਲੋਂ ਜ਼ਹਿਰੀਲੀ ਵਸਤੂ ਨਿਗਲਣ ਕਾਰਨ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਸਿਰ ’ਤੇ ਚੜ੍ਹੇ ਕਰਜ਼ੇ ਅਤੇ ਫ਼ਸਲਾਂ ਦੇ ਘੱਟ ਝਾੜ ਕਾਰਨ ਪਿਛਲੇ ਸਮੇਂ ਤੋਂ […]

Continue Reading

ਵੱਡੀ ਖ਼ਬਰ: ਪੰਜਾਬ ਪੁਲਿਸ ਦੇ ਥਾਣੇਦਾਰ ਸਮੇਤ ਮੁਲਾਜ਼ਮ ਸਸਪੈਂਡ, ਪੜ੍ਹੋ ਪੂਰਾ ਮਾਮਲਾ

  ਵੱਡੀ ਖ਼ਬਰ: ਪੰਜਾਬ ਪੁਲਿਸ ਦੇ ਥਾਣੇਦਾਰ ਸਮੇਤ ਮੁਲਾਜ਼ਮ ਸਸਪੈਂਡ, ਪੜ੍ਹੋ ਪੂਰਾ ਮਾਮਲਾ ਹਾਈ ਕੋਰਟ ਦੇ ਵਰੰਟ ਅਫਸਰ ਨਾਲ ਸਹਿਯੋਗ ਨਾ ਕਰਨ ’ਤੇ ਥਾਣਾ ਮੁਖੀ ਸਮੇਤ ਤਿੰਨ ਪੁਲੀਸ ਮੁਲਾਜ਼ਮ ਮੁਅੱਤਲ ਤਰਨ ਤਾਰਨ, 13 ਅਗਸਤ 2026 ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਰੈਸ਼ੀਆਣਾ ਦੀ ਵਸਨੀਕ ਹਰਜਿੰਦਰ ਕੌਰ ਨੂੰ ਕਥਿਤ ਤੌਰ ’ਤੇ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਦੇ ਮਾਮਲੇ […]

Continue Reading

Rain Alert: ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ! ਅਗਲੇ 3 ਦਿਨਾਂ ਤੱਕ ਮੌਸਮ ਰਹੇਗਾ ਸਰਗਰਮ

  Rain Alert: ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ! ਅਗਲੇ 3 ਦਿਨਾਂ ਤੱਕ ਮੌਸਮ ਰਹੇਗਾ ਸਰਗਰਮ ਚੰਡੀਗੜ੍ਹ, 13 ਅਗਸਤ 2026 ਪੰਜਾਬ ਵਿੱਚ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਨੂੰ ਲੈ ਕੇ ਚਿਤਾਵਨੀ […]

Continue Reading

ਜ਼ਹਿਰੀਲੀ ਦਵਾਈ ਨਿਗਲਣ ਵਾਲੇ ਤਿੰਨ ਨੌਜਵਾਨਾਂ ’ਚੋਂ ਦੂਜੇ ਦੀ ਵੀ ਮੌਤ, ਤੀਜੇ ਦੀ ਹਾਲਤ ਖ਼ਤਰੇ ਤੋਂ ਬਾਹਰ

  ਜ਼ਹਿਰੀਲੀ ਦਵਾਈ ਨਿਗਲਣ ਵਾਲੇ ਤਿੰਨ ਨੌਜਵਾਨਾਂ ’ਚੋਂ ਦੂਜੇ ਦੀ ਵੀ ਮੌਤ, ਤੀਜੇ ਦੀ ਹਾਲਤ ਖ਼ਤਰੇ ਤੋਂ ਬਾਹਰ ਨਵਾਂਸ਼ਹਿਰ 13 ਅਗਸਤ 2026 ਪਿੰਡ ਗੜ੍ਹਪਧਾਣਾ ਵਿੱਚ ਤਿੰਨ ਨੌਜਵਾਨਾਂ ਵੱਲੋਂ ਜ਼ਹਿਰੀਲੀ ਦਵਾਈ ਨਿਗਲਣ ਦੇ ਮਾਮਲੇ ਵਿੱਚ ਕੱਲ੍ਹ ਸ਼ਾਮ ਇਲਾਜ ਦੌਰਾਨ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਹੁਣ ਤੱਕ ਦੋ ਨੌਜਵਾਨਾਂ ਦੀ ਜਾਨ ਜਾ […]

Continue Reading

ਪੰਜਾਬ ਨੇ ਰਾਜਸਥਾਨ ਤੋਂ 1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ, 30 ਦਿਨਾਂ ਦੀ ਅੰਤਿਮ ਚਿਤਾਵਨੀ

  ਪੰਜਾਬ ਨੇ ਰਾਜਸਥਾਨ ਤੋਂ 1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ, 30 ਦਿਨਾਂ ਦੀ ਅੰਤਿਮ ਚਿਤਾਵਨੀ ਚੰਡੀਗੜ੍ਹ, 13 ਅਗਸਤ 2026 ਪੰਜਾਬ ਸਰਕਾਰ ਨੇ ਗੁਆਂਢੀ ਸੂਬਿਆਂ ਤੋਂ ਆਪਣੇ ਬਣਦੇ ਬਕਾਏ ਦੀ ਵਸੂਲੀ ਲਈ ਹੁਣ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਪੰਜਾਬ ਦੇ ਜਲ ਸਰੋਤ ਵਿਭਾਗ ਨੇ ਰਾਜਸਥਾਨ ਸਰਕਾਰ ਨੂੰ ਅੰਤਿਮ ਚਿਤਾਵਨੀ ਪੱਤਰ ਭੇਜਦਿਆਂ 1961 ਤੋਂ […]

Continue Reading

ਹਾਈ ਕੋਰਟ ਨੇ 454 ਫਾਰਮੇਸੀ ਅਫਸਰਾਂ ਦੀ ਭਰਤੀ ‘ਤੇ ਲਾਈ ਰੋਕ

ਚੰਡੀਗੜ੍ਹ, 12 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲੋਂ 454 ਫਾਰਮੇਸੀ ਅਫਸਰਾਂ ਲਈ ਚੱਲ ਰਹੀ ਭਰਤੀ ਪ੍ਰਕਿਰਿਆ ‘ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ 11 ਜੂਨ, 2026 ਨੂੰ ਜਾਰੀ ਕੀਤੇ ਗਏ ਇਸ਼ਤਿਹਾਰ ਤਹਿਤ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰਕਿਰਿਆ […]

Continue Reading

ਆਜ਼ਾਦੀ ਦਿਹਾੜਾ: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫਿਰੋਜ਼ਪੁਰ/ਬਠਿੰਡਾ, 12 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਤੀਜੇ ਦਿਨ ਆਪਣੇ ਦੌਰੇ ਨੂੰ ਜਾਰੀ ਰੱਖਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਫਿਰੋਜ਼ਪੁਰ ਅਤੇ ਬਠਿੰਡਾ ਰੇਂਜਾਂ ਦਾ ਦੌਰਾ ਕੀਤਾ ਅਤੇ ਇਸ ਦੌਰੇ ਦੌਰਾਨ ਵਿਆਪਕ ਰੇਂਜ-ਪੱਧਰੀ ਕਾਨੂੰਨ-ਵਿਵਸਥਾ […]

Continue Reading

ਪਿਤਾ ਅਤੇ ਪਤਨੀ ਦੀ ਕ੍ਰਿਕਟ ਬੈਟ ਨਾਲ ਕੁੱਟ-ਕੁੱਟ ਕੇ ਕੀਤੀ ਹੱਤਿਆ

ਜਲੰਧਰ: 12 ਅਗਸਤ 2026 (ਦੇਸ਼ ਕਲਿੱਕ ਬਿਊਰੋ) : ਬੁੱਧਵਾਰ ਨੂੰ, ਜਲੰਧਰ ਵਿੱਚ, ਇੱਕ ਪੁੱਤਰ ਨੇ ਆਪਣੇ ਪਿਤਾ ਅਤੇ ਪਤਨੀ ਦੀ ਕ੍ਰਿਕਟ ਬੈਟ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਇਹ ਮਾਮਲਾ ਘਰੇਲੂ ਝਗੜੇ ਦਾ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਪੁਲਿਸ ਇਸ ਦੋਹਰੇ ਕਤਲ ਦੇ ਪਿੱਛੇ ਸਹੀ ਉਦੇਸ਼ ਦੀ ਜਾਂਚ ਕਰ ਰਹੀ ਹੈ। ਇਹ ਘਟਨਾ ਅਵਤਾਰ ਨਗਰ, […]

Continue Reading

MP ਅੰਮ੍ਰਿਤਪਾਲ ਦੀ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ

ਚੰਡੀਗੜ੍ਹ: 12 ਅਗਸਤ 2026 (ਦੇਸ਼ ਕਲਿੱਕ ਬਿਊਰੋ) : ਐਮਪੀ ਅੰਮ੍ਰਿਤਪਾਲ ਦੀ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਦਲਜੀਤ ਸਿੰਘ ਕਲਸੀ ਨੂੰ ਅੰਮ੍ਰਿਤਸਰ ਦੀ ਅਜਨਾਲਾ ਸੀਟ ਲਈ ਉਮੀਦਵਾਰ ਬਣਾਇਆ ਗਿਆ ਹੈ। ਗੁਰਮੀਤ ਸਿੰਘ ਬੁੱਕਣਵਾਲਾ ਨੂੰ ਮੋਗਾ ਸੀਟ ਲਈ ਬਣਾਇਆ ਗਿਆ ਹੈ। […]

Continue Reading