ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ
ਚੰਡੀਗੜ੍ਹ, 12 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 470 ਕਰੋੜ ਰੁਪਏ ਦੀ ਲਾਗਤ ਨਾਲ 3 ਲੱਖ ਨਵੀਆਂ ਐਲਈਡੀ-ਅਧਾਰਿਤ ਸੋਲਰ ਸਟਰੀਟ ਲਾਈਟਾਂ ਲਾ ਕੇ ਸੂਬੇ ਭਰ ਦੇ ਹਰ ਪਿੰਡ ਨੂੰ ਰੁਸ਼ਨਾਇਆ ਜਾਵੇਗਾ। ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਪੇਂਡੂ ਬੁਨਿਆਦੀ ਢਾਂਚੇ […]
Continue Reading
