ਪੰਜਾਬ ਸਕੂਲ ਸਿੱਖਿਆ ਬੋਰਡ ਦੇ ਰਿਟਾਇਰਡ ਮੁਲਾਜ਼ਮਾਂ ਵੱਲੋਂ ਛੇਵੇਂ ਪੇ ਕਮਿਸ਼ਨ ਦਾ ਬਕਾਇਆ ਤੁਰੰਤ ਜਾਰੀ ਕਰਨ ਦੀ ਮੰਗ
ਮੋਹਾਲੀ, 12 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਸਕੂਲ ਸਿੱਖਿਆ ਬੋਰਡ ਰਿਟਾਇਰਡ ਅਫਸਰ ਵੈਲਫੇਅਰ ਐਸੋਸੀਏਸ਼ਨ ਨੇ ਬੋਰਡ ਦੇ ਚੇਅਰਮੈਨ ਤੋਂ ਰਿਟਾਇਰਡ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਛੇਵੇਂ ਪੇ ਕਮਿਸ਼ਨ ਦਾ ਬਕਾਇਆ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਐਸੋਸੀਏਸ਼ਨ ਦੇ ਕਨਵੀਨਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਢਿੱਲੋਂ ਨੇ ਮੀਟਿੰਗ ਨੂੰ […]
Continue Reading
