ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਵਿਭਾਗ ਵੱਲੋਂ ਨਵਾਂ ਪੱਤਰ ਜਾਰੀ

ਚੰਡੀਗੜ੍ਹ , 7 ਜੁਲਾਈ, ਦੇਸ਼ ਕਲਿੱਕ ਬਿਓਰੋ : ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਆਨਲਾਈਨ ਅਪਲਾਈ ਕਰਵਾਇਆ ਗਿਆ ਸੀ। ਅੱਜ ਫਿਰ ਸਿੱਖਿਆ ਵਿਭਾਗ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading

CM ਭਗਵੰਤ ਮਾਨ ਨੇ ਬੱਸ ਹਾਦਸੇ ’ਚ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਜਤਾਈ ਹਮਦਰਦੀ

ਚੰਡੀਗੜ੍ਹ, 7 ਜੁਲਾਈ, ਦੇਸ਼ ਕਲਿੱਕ ਬਿਓਰੋ : ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵਾਪਰੇ ਭਿਆਨਕ ਹਾਦਸੇ ਵਿੱਚ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਹਮਦਰਦੀ ਜਤਾਈ ਹੈ। ਮੁੱਖ ਮੰਤਰੀ ਨੇ ਕਿਹਾ, ‘ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਸਗਰਾ ‘ਚ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਨਿਜੀ ਮਿੰਨੀ ਬੱਸ ਅਤੇ ਕਾਰ ਦੀ […]

Continue Reading

ਸੂਬੇ ’ਚ ਕਾਨੂੰਨ ਵਿਵਸਥਾ ਹੇਠਲੇ ਪੱਧਰ ’ਤੇ ਪਹੁੰਚੀ : ਸੁਖਬੀਰ ਬਾਦਲ

ਚੰਡੀਗੜ੍ਹ, 7 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਵੱਡਾ ਬਿਆਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਆਪਣੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਬੋਹਰ […]

Continue Reading

ਖੇਤਾਂ ਨੂੰ ਪਾਣੀ ਦੇਣ ਗਏ ਇਲੈਕਟ੍ਰੀਸ਼ੀਅਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਫਰੀਦਕੋਟ, 7 ਜੁਲਾਈ, ਦੇਸ਼ ਕਲਿਕ ਬਿਊਰੋ :ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸੰਧਵਾਂ ਵਿੱਚ, ਖੇਤਾਂ ਨੂੰ ਪਾਣੀ ਦੇਣ ਗਏ ਇੱਕ ਵਿਅਕਤੀ ਦਾ ਅਣਪਛਾਤੇ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਜਦੋਂ ਉਹ ਘਰ ਵਾਪਸ ਨਹੀਂ ਆਇਆ ਤਾਂ ਉਸਦੇ ਪਰਿਵਾਰ ਨੇ ਖੇਤ ਵਿੱਚ ਜਾ ਕੇ ਉਸਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਪਿਆ ਪਾਇਆ। ਜਦੋਂ ਉਸਨੂੰ ਸਿਵਲ ਹਸਪਤਾਲ […]

Continue Reading

ਭਰਤੀ ਕਮੇਟੀ ਮੈਂਬਰਾਂ ਵੱਲੋਂ ਅਗਲਾ ਪ੍ਰੋਗਰਾਮ ਜਾਰੀ

15 ਜੁਲਾਈ ਤੋਂ ਜ਼ਿਲ੍ਹਾ ਅਤੇ ਸਟੇਟ ਡੈਲੀਗੇਟ ਚੋਣਾਂ ਲਈ ਹਲਕਾ ਵਾਰ ਮੀਟਿੰਗਾਂ 10 ਜੁਲਾਈ ਤੱਕ ਹੀ ਜਮਾਂ ਹੋ ਸਕਣਗੀਆਂ ਕਾਪੀਆਂ- ਭਰਤੀ ਕਮੇਟੀ ਚੰਡੀਗੜ: 7 ਜੁਲਾਈ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ […]

Continue Reading

ਪੰਜਾਬ ’ਚ ਵ੍ਹੀਅਰ ਵੈਲ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਅਬੋਹਰ, 7 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਗੋਲੀਆਂ ਮਾਰ ਕੇ ਕਤਲ ਕਰਨ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਅੱਜ ਫਿਰ ਸੂਬੇ ਵਿੱਚ ਇਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਅੱਜ ਅਬੋਹਰ ਦੇ ਮਸ਼ਹੂਰ ਦਰਜ਼ੀ ਅਤੇ ਵ੍ਹੀਅਰ ਵੈਲ ਦੇ ਮਾਲਕ ਸੰਜੈ ਵਰਮਾ ਦੀ ਅਣਪਛਾਤੇ ਲੋਕਾਂ ਵੱਲੋਂ ਗੋਲੀ ਮਾਰ […]

Continue Reading

ਹੁਸ਼ਿਆਰਪੁਰ : ਬੱਸ ਬੇਕਾਬੂ ਹੋ ਕੇ ਪਲਟੀ, 6 ਲੋਕਾਂ ਦੀ ਮੌਤ 24 ਜ਼ਖ਼ਮੀ

ਹੁਸ਼ਿਆਰਪੁਰ, 7 ਜੁਲਾਈ, ਦੇਸ਼ ਕਲਿਕ ਬਿਊਰੋ :Bus overturns out of control: ਹੁਸ਼ਿਆਰਪੁਰ ਦੇ ਦਸੂਹਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦਸੂਹਾ ਦੇ ਹਾਜੀਪੁਰ ਰੋਡ ਨੇੜੇ ਸਗਰਾ ਅੱਡਾ ਨੇੜੇ ਇੱਕ ਬੱਸ ਬੇਕਾਬੂ ਹੋ ਕੇ ਪਲਟ ਗਈ (Bus overturns out of control)।ਇਸ ਹਾਦਸੇ ਵਿੱਚ ਛੇ ਯਾਤਰੀਆਂ ਦੀ ਮੌਤ ਹੋ […]

Continue Reading

ਪੰਜਾਬ ‘ਚ ਬੰਬ ਧਮਾਕਿਆਂ ਲਈ ਲੋੜੀਂਦੇ ਅੱਤਵਾਦੀ ਹੈਪੀ ਪਾਸੀਆ ਨੂੰ ਅਮਰੀਕਾ ਤੋਂ ਲਿਆਂਦਾ ਜਾਵੇਗਾ ਭਾਰਤ

ਚੰਡੀਗੜ੍ਹ, 7 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਹੋਏ ਬੰਬ ਧਮਾਕਿਆਂ ਵਿੱਚ ਸ਼ਾਮਲ ਬੱਬਰ ਖਾਲਸਾ ਦੇ ਅੱਤਵਾਦੀ ਹੈਪੀ ਪਾਸੀਆ (Terrorist Happy Pasia) ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਨੂੰ ਸੁਰੱਖਿਆ ਏਜੰਸੀਆਂ ਲਈ ਇੱਕ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ, ਜਿਸ ਨਾਲ ਅੱਤਵਾਦ (Terrorist) ਅਤੇ ਗੈਂਗਸਟਰ ਨੈੱਟਵਰਕ ਦਾ […]

Continue Reading

ਜਨਵਰੀ ਮਹੀਨੇ ਵਿੱਚ ਸ਼ੁਰੂ ਹੋਣ ਵਾਲੀ ਬਦਲੀ ਪ੍ਰਕਿਰਿਆ ਜੁਲਾਈ ਤੱਕ ਵੀ ਸਿਰੇ ਨਾ ਲੱਗੀ

ਬਦਲੀ ਨੀਤੀ ਦੀਆਂ ਧੱਜੀਆਂ ਉਡਾਉਣ ਲੱਗੀ ਪੰਜਾਬ ਸਰਕਾਰ : ਡੀਟੀਐਫ ਚੰਡੀਗੜ੍ਹ, 7 ਜੁਲਾਈ, ਦੇਸ਼ ਕਲਿੱਕ ਬਿਓਰੋ ;ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਨਵਰੀ ਮਹੀਨੇ ਵਿੱਚ ਸ਼ੁਰੂ ਕੀਤੀ ਜਾਣ ਵਾਲੀ ਬਦਲੀ ਪ੍ਰਕਿਰਿਆ (transfer process) ‘ਤੇ ਪ੍ਰਸ਼ਨ ਉਠਾਉਂਦਿਆਂ ਦੱਸਿਆ ਕਿ […]

Continue Reading

CM ਮਾਨ, AAP ਸੁਪਰੀਮੋ ਕੇਜਰੀਵਾਲ ਤੇ ਸਿਸੋਦੀਆ ਅੱਜ ਲੁਧਿਆਣਾ ਜਾਣਗੇ

ਲੁਧਿਆਣਾ, 7 ਜੁਲਾਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ (CM Mann), ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (Kejriwal) ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ (Sisodia) ਸ਼ਹਿਰ ਵਿੱਚ ਪਹੁੰਚ ਰਹੇ ਹਨ। ਅੱਜ ਉਹ ਸਵੇਰੇ 11 ਵਜੇ ਦੇ ਕਰੀਬ ਫਿਰੋਜ਼ਪੁਰ ਰੋਡ ਕਿੰਗਜ਼ ਵਿਲਾ ਪਹੁੰਚ ਰਹੇ ਹਨ। ਇੱਥੇ ਉਹ ਵੋਟਰਾਂ ਦਾ ਧੰਨਵਾਦ ਕਰਨਗੇ। CM […]

Continue Reading