ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ
ਚੰਡੀਗੜ੍ਹ, 29 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜਦਿਆਂ ਪਰਿਵਾਰਾਂ ਅਤੇ ਭਾਈਚਾਰਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ ’ਤੇ ਇੱਕ ਨੈੱਟਵਰਕ ਤਿਆਰ ਕਰ ਰਹੀਆਂ ਹਨ, ਜਿਸ ਵਿੱਚ ਖੇਡਾਂ ਅਤੇ ਭਾਈਚਾਰਕ ਭਾਗੀਦਾਰੀ ਨਸ਼ਿਆਂ ਦੀ ਰੋਕਥਾਮ […]
Continue Reading
