CM ਮਾਨ ਦੇ ਨੇਤ੍ਰਿਤਵ ਹੇਠ ਪੰਜਾਬ ਨੂੰ ਮਿਲਿਆ ₹900 ਕਰੋੜ ਦਾ ਤੋਹਫਾ, ਮੋਹਾਲੀ ਬਣੇਗਾ ਮੈਡੀਕਲ ਕੈਪੀਟਲ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਨੂੰ “ਰੰਗਲਾ, ਸਿਹਤਮੰਦ, ਅਤੇ ਭਵਿੱਖ ਲਈ ਤਿਆਰ” ਬਣਾਉਣ ਦੀ ਮੁਹਿੰਮ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ, ਫੋਰਟਿਸ ਹੈਲਥਕੇਅਰ ਨੇ ਮੋਹਾਲੀ ਵਿੱਚ ਆਪਣੇ ਕੈਂਪਸ ਦੇ ਵਿਸਥਾਰ ਲਈ ₹900 ਕਰੋੜ ਦਾ ਐਲਾਨ ਕੀਤਾ ਹੈ। ਉਦਯੋਗ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਸ ਨਿਵੇਸ਼ ਤਹਿਤ 400 ਤੋਂ ਵੱਧ ਨਵੇਂ ਬੈੱਡ […]

Continue Reading

ਵਿਧਾਨ ਸਭਾ ’ਚ ਆਸ਼ਾ ਵਰਕਰਾਂ ਬਾਰੇ ਬੋਲੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨੂੰ ਲੈ ਕੇ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ, ਆਸ਼ਾ ਵਰਕਰਾਂ ਵੱਲੋਂ ਕੀਤੇ ਗਏ ਕੰਮ ਦੀ ਸ਼ਲਾਘਾ ਕੀਤੀ ਗਈ। ਡਾ. ਬਲਬੀਰ ਸਿੰਘ ਨੇ ਕਿਹਾ ਹੜ੍ਹਾਂ ਦੌਰਾਨ ਸਾਡੇ ਸਿਹਤ ਵਿਭਾਗ ਦੇ ਹਰ ਕਰਮਚਾਰੀ ਨੇ ਨਿੱਠ […]

Continue Reading

ਵਿਧਾਨ ਸਭਾ ’ਚ ਬੋਲੇ ਮੁੱਖ ਮੰਤਰੀ, 15 ਅਕਤੂਬਰ ਤੋਂ ਮੁਆਵਜ਼ੇ ਦੇ ਚੈੱਕਾਂ ਦੀ ਵੰਡ ਸ਼ੁਰੂ ਹੋ ਜਾਵੇਗੀ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਬੋਲਦੇ ਹੋਏ ਕਿਹਾ ਕਿ ਹੜ੍ਹ ਪੀੜਤ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਮੁੜ ਲੀਹ ‘ਤੇ ਛੇਤੀ ਲਿਆਉਣ ਲਈ ਸੂਬਾ ਸਰਕਾਰ ਜਿੱਥੇ ਫ਼ਸਲਾਂ ਅਤੇ ਮਕਾਨਾਂ ਦੇ ਨੁਕਸਾਨ ਦੇ ਵੱਧ ਮੁਆਵਜ਼ੇ ਦੇਣ ਜਾ ਰਹੀ ਹੈ, ਉੱਥੇ ਹੀ ਸਰਕਾਰ ਨੇ ਇਹਨਾਂ ਮੁਆਵਜ਼ਿਆਂ […]

Continue Reading

ਪੁਰਾਣੀ ਰੰਜਿਸ਼ ਕਾਰਨ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖ਼ਮੀ, ਨਾਬਾਲਗ ਦੇ ਗੁਪਤ ਅੰਗ ‘ਚ ਗੋਲੀ ਮਾਰੀ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿਕ ਬਿਊਰੋ :ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟਾਂ ਵਿਚਕਾਰ ਝੜਪ ਨੇ ਖ਼ੂਨੀ ਰੂਪ ਧਾਰ ਲਿਆ। ਖੂਨੀ ਝੜਪ ਵਿੱਚ ਕੁੱਲ 15 ਲੋਕ ਜ਼ਖਮੀ ਹੋ ਗਏ, ਜਿਸ ਵਿੱਚ ਲਾਠੀਆਂ, ਕੁਹਾੜੀਆਂ ਅਤੇ ਗੋਲੀਆਂ ਚਲਾਈਆਂ ਗਈਆਂ। ਇੱਕ ਨਾਬਾਲਗ ਅਤੇ ਇੱਕ ਔਰਤ ਸਮੇਤ ਤਿੰਨ ਲੋਕਾਂ ਨੂੰ ਵੀ ਗੋਲੀਆਂ ਲੱਗੀਆਂ। ਗੰਭੀਰ ਜ਼ਖਮੀਆਂ ਵਿੱਚੋਂ ਦੋ ਨੂੰ ਪੀਜੀਆਈ […]

Continue Reading

ਪੰਜਾਬ ‘ਚ ਬਿਜਲੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ

ਪਿੰਡ ਵਿੱਚ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਖ਼ਬਰ ਮਿਲੀ ਹੈ। ਜਦੋਂ ਡਿਊਟੀ ਪੂਰੀ ਕਰਕੇ ਪਿੰਡ ਵਾਪਸ ਆ ਰਹੇ ਸਨ ਤਾਂ ਕੁਝ ਅਣਪਛਾਤੇ ਨੌਜਵਾਨਾਂ ਨੇ ਉਸ ਉਤੇ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ ਮੌਤ ਹੋ ਗਈ। ਅੰਮ੍ਰਿਤਸਰ, 29 ਸਤੰਬਰ, ਦੇਸ਼ ਕਲਿਕ ਬਿਊਰੋ :ਨੌਸ਼ਹਿਰਾ ਪਨੂਆ ਪਿੰਡ ਵਿੱਚ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ […]

Continue Reading

ਔਰਤ ਨੂੰ ਅਗਵਾ ਕਰਕੇ ਜੰਗਲ ‘ਚ ਲਿਜਾ ਕੇ ਸਮੂਹਿਕ ਬਲਾਤਕਾਰ, ਮਹਿਲਾ ਸਣੇ 4 ਯੂਟਿਊਬਰਾਂ ‘ਤੇ FIR ਦਰਜ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿਕ ਬਿਊਰੋ :ਇੱਕ ਔਰਤ ਨੂੰ ਯੂਟਿਊਬਰਾਂ ਨੇ ਅਗਵਾ ਕਰਕੇ ਸਮੂਹਿਕ ਬਲਾਤਕਾਰ ਕੀਤਾ। ਮੁਲਜ਼ਮਾਂ ਵਿੱਚ ਇੱਕ ਮਹਿਲਾ ਯੂਟਿਊਬਰ ਵੀ ਸ਼ਾਮਲ ਹੈ। ਔਰਤ ‘ਤੇ ਦੋਸ਼ ਹੈ ਕਿ ਉਸਨੇ ਪੀੜਤਾ ‘ਤੇ ਵੇਸਵਾਗਮਨੀ ਦਾ ਦੋਸ਼ ਲਗਾਇਆ ਅਤੇ ਉਸਨੂੰ ਤਿੰਨ ਹੋਰ ਯੂਟਿਊਬਰਾਂ ਨਾਲ ਸੈਕਸ ਕਰਨ ਲਈ ਮਜਬੂਰ ਕੀਤਾ। ਜਦੋਂ ਉਸਨੇ ਇਨਕਾਰ ਕਰ ਦਿੱਤਾ, ਤਾਂ ਉਸਨੂੰ ਇੱਕ […]

Continue Reading

ਵਿਧਾਨ ਸਭਾ ’ਚ ਹੰਗਾਮਾ, 10 ਮਿੰਟ ਲਈ ਮੁਲਤਵੀ ਕੀਤਾ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ : ਹੜ੍ਹਾਂ ਨੂੰ ਲੈ ਕੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਆਖਰੀ ਦਿਨ ਅੱਜ ਹੰਗਾਮਾ ਹੋ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਧੁੱਸ ਖੇਤਰ ਵਿੱਚ ਜ਼ਮੀਨ ਖਰੀਦੀ ਹੈ। ਇਸ ਤੋਂ ਬਾਅਦ ਹੰਗਾਮਾ […]

Continue Reading

ਭਾਜਪਾ ਨੇ ਸੈਸ਼ਨ ਕੀ ਲਾਉਣਾ, ਦੇਣ ਲੈਣ ਨੂੰ ਕੁਝ ਨੀ : ਪ੍ਰਤਾਪ ਬਾਜਵਾ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਵਿਧਾਨ ਸਭਾ ਸ਼ੈਸਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਭਾਜਪਾ ਵੱਲੋਂ ਬੁਲਾਏ ਗਏ ਵੱਖਰੇ ਸੈਸ਼ਨ ਉਤੇ ਵੱਡਾ ਹਮਲਾ ਬੋਲਿਆ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਾਜਪਾ ਨੇ ਵੱਖਰਾ ਸੈਸ਼ਨ ਕੀ ਲਾਉਣਾ ਦੇਣ ਲੈਣ ਨੂੰ ਕੁਝ […]

Continue Reading

ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ

ਕਿਹਾ, ਆਪਣੇ ਪੁੱਤ ਦੀ ਫੋਟੋ ਲੈ ਕੇ ਚੜਾਂਗਾ ਵਿਧਾਨ ਸਭਾ ਦੀਆਂ ਪੌੜੀਆਂ ਮਾਨਸਾ, 29 ਸਤੰਬਰ, ਦੇਸ਼ ਕਲਿੱਕ ਬਿਓਰੋ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਵਿੱਚ ਚੋਣ ਲੜਨਗੇ। ਬਲਕੌਰ ਸਿੰਘ ਇਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਪਾਂ ਡਟ ਕੇ ਚੋਣ […]

Continue Reading

ਮੋਹਾਲੀ : ਦੇਰ ਰਾਤ ਚੱਲੀਆਂ ਗੋਲੀਆਂ, 4-5 ਵਿਅਕਤੀ ਜ਼ਖ਼ਮੀ

ਮੋਹਾਲੀ, 29 ਸਤੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ਜ਼ਿਲ੍ਹੇ ਵਿੱਚ ਬੀਤੀ ਰਾਤ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਣਪਛਾਤੇ ਲੋਕਾਂ ਵੱਲੋਂ ਗੋਲੀਬਾਰੀ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਵਾਰਦਾਤ ਵਿੱਚ ਚਾਰ ਤੋਂ ਪੰਜ ਲੋਕ ਜ਼ਖ਼ਮੀ ਹੋਏ ਹਨ। ਗੋਲੀਬਾਰੀ ਦੀ ਇਹ ਘਟਨਾ ਜ਼ੀਰਕਪੁਰ ਵਿੱਚ ਵਾਪਰੀ।ਜ਼ਖ਼ਮੀਆਂ ਵਿਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਤੁਰੰਤ […]

Continue Reading