ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ ਨੂੰ ਕੀਤਾ ਨੋਟੀਫਾਈ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵੱਲੋਂ ਮਨਜ਼ੂਰੀ ਦੇਣ ਤੋਂ ਇੱਕ ਦਿਨ ਬਾਅਦ ਇਹ ਇਨਾਮ ਨੀਤੀ ਕੀਤੀ ਲਾਗੂ— ਐਸਐਸਪੀ, ਸੀਪੀ/ਆਈਜੀਪੀ/ਡੀਆਈਜੀ ਰੇਂਜਾਂ ਅਤੇ ਵਿੰਗ ਮੁਖੀਆਂ ਨੂੰ 1 ਲੱਖ ਤੋਂ 2 ਲੱਖ ਰੁਪਏ ਤੱਕ ਦੇ ਇਨਾਮਾਂ ਲਈ ਮਨਜ਼ੂਰੀ ਲਈ ਅਧਿਕਾਰਤ ਕੀਤਾ ਗਿਆ ਹੈ: ਡੀਜੀਪੀ ਗੌਰਵ ਯਾਦਵ— ਲੋੜੀਂਦੇ ਅਪਰਾਧੀਆਂ, ਭਗੌੜਿਆਂ ਅਤੇ ਆਦਤਨ ਅਪਰਾਧੀਆਂ […]

Continue Reading

ਕੰਗਨਾ ਰਣੌਤ ਦੇ ਮਾਣਹਾਨੀ ਮਾਮਲੇ ਦੀ ਵਕੀਲਾਂ ਦੀ ਹੜਤਾਲ ਕਾਰਨ ਮੁੜ ਵਧਾਈ ਗਈ ਤਰੀਕ

ਬਠਿੰਡਾ, 24 ਫਰਵਰੀ: ਦੇਸ਼ ਕਲਿੱਕ ਬਿਊਰੋ: ਮੰਡੀ ਦੀ ਸੰਸਦ ਮੈਂਬਰ ਕੰਗਨਾ ਰਣੌਤ ਵਿਰੁੱਧ ਮਾਣਹਾਨੀ ਮਾਮਲੇ ਦੀ ਅਗਲੀ ਸੁਣਵਾਈ ਹੁਣ 10 ਮਾਰਚ ਨੂੰ ਬਠਿੰਡਾ ਦੀ ਅਦਾਲਤ ਵਿੱਚ ਹੋਵੇਗੀ। ਬਠਿੰਡਾ ਦੀ ਅਦਾਲਤ ਵਿੱਚ ਵਕੀਲਾਂ ਦੀ ਹੜਤਾਲ ਕਾਰਨ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ, ਜਿਸ ਕਾਰਨ ਸੁਣਵਾਈ ਮੁਲਤਵੀ ਕਰ ਦਿੱਤੀ ਗਈ। ਕਿਸਾਨ ਬੇਬੇ ਮਹਿੰਦਰ ਕੌਰ […]

Continue Reading

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਮਾਨਸਾ, 24 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਅਤੇ ਕਾਂਗਰਸ ਦੇ ਦਹਾਕਿਆਂ ਦੇ ਸ਼ਾਸਨ ਨੇ ਜਾਣ-ਬੁੱਝ ਕੇ ਪੰਜਾਬ ਦੇ ਬੱਚਿਆਂ ਨੂੰ ਅਨਪੜ੍ਹ ਰੱਖਿਆ, ਜਦੋਂ ਕਿ ਸਿਆਸੀ ਪਰਿਵਾਰ ਵਧਦੇ-ਫੁੱਲਦੇ ਰਹੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੂੰ ਕਦੇ ਵੀ ਲੋਕਾਂ ਦੀ ਤਰੱਕੀ ਦੀ ਚਿੰਤਾ […]

Continue Reading

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ ਵਿਜੀਲੈਂਸ ਨੇ ਕੀਤਾ ਕਾਬੂ

ਚੰਡੀਗੜ੍ਹ, 24 ਫਰਵਰੀ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਦੇਵੀਨਗਰ (ਅਭਰਾਵਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਪੰਚ ਗੁਰਚਰਨ ਸਿੰਘ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ […]

Continue Reading

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ BKI ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

— ਗ੍ਰਿਫ਼ਤਾਰ ਦੋਸ਼ੀਆਂ ਨੇ ਜਬਰੀ ਵਸੂਲੀ ਲਈ ਗੜ੍ਹਸ਼ੰਕਰ ਇਲਾਕੇ ਵਿੱਚ ਦੋ ਵਾਰ ਕੀਤੀ ਗੋਲੀਬਾਰੀ: ਡੀਜੀਪੀ ਗੌਰਵ ਯਾਦਵ— ਮਾਮਲੇ ਦੀ ਅਗਲੇਰੀ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਚੰਡੀਗੜ੍ਹ/ਜਲੰਧਰ, 24 ਫਰਵਰੀ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ […]

Continue Reading

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 24 ਫ਼ਰਵਰੀ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਇਹ ਜਥਾ ਜੂਨ 2026 ਵਿਚ ਪਾਕਿਸਤਾਨ ਭੇਜਿਆ ਜਾਣਾ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ […]

Continue Reading

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 22 ਫਰਵਰੀ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਸੀਆਈ ਐਸ.ਏ.ਐਸ. ਨਗਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਸਟੇਸ਼ਨ ’ਤੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਧਮਾਕੇ ਵਿੱਚ ਸ਼ਾਮਲ ਦੋ […]

Continue Reading

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 5 ਆਧੁਨਿਕ ਪਿਸਤੌਲਾਂ ਸਣੇ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 22 ਫਰਵਰੀ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ […]

Continue Reading

ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ, ਬਰਖਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਵਿਅਕਤੀ ਹੈਰੋਇਨ ਅਤੇ ਪਿਸਤੌਲ ਨਾਲ ਕਾਬੂ

— 2 ਮਹੀਨੇ ਦੀ ਪੁਖ਼ਤਾ ਜੇਲ੍ਹ ਨਿਗਰਾਨੀ ਤੇ ਚੌਕਸੀ ਕਾਰਨ ਪਾਕਿਸਤਾਨੀ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਨੈੱਟਵਰਕ ਦਾ ਹੋਇਆ ਪਰਦਾਫਾਸ਼ : ਡੀਜੀਪੀ ਗੌਰਵ ਯਾਦਵ— ਸਰਹੱਦ ਪਾਰੋਂ ਖੇਪਾਂ ਸੁੱਟਣ ਲਈ ਡਰੋਨ ਵਰਤੋਂ ਕਰ ਰਹੇ ਸਨ ਪਾਕਿਸਤਾਨੀ ਹੈਂਡਲਰ : ਐਸ.ਐਸ.ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਚੰਡੀਗੜ੍ਹ/ਫਰੀਦਕੋਟ, 22 ਫਰਵਰੀ: ਦੇਸ਼ ਕਲਿੱਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ […]

Continue Reading

ਟਰੱਕ ਹੇਠਾਂ ਆਉਣ ਕਾਰਨ ਪੰਜ ਸਾਲਾ ਬੱਚੇ ਦੀ ਮੌਤ

ਜਲੰਧਰ, 22 ਫਰਵਰੀ: ਦੇਸ਼ ਕਲਿੱਕ ਬਿਊਰੋ: ਜਲੰਧਰ ਦੇ ਲੋਹੀਆਂ ਵਿੱਚ ਫਲਾਈਓਵਰ ਦੀ ਸਰਵਿਸ ਲੇਨ ‘ਤੇ ਇੱਕ ਸੜਕ ਹਾਦਸੇ ਵਿੱਚ ਪੰਜ ਸਾਲਾ ਬੱਚੇ ਦੀ ਮੌਤ ਹੋ ਗਈ। ਇਹ ਹਾਦਸਾ ਸੜਕ ‘ਤੇ ਟੋਏ ਕਾਰਨ ਵਾਪਰਿਆ। ਆਪਣੇ ਪਿਤਾ ਨਾਲ ਐਕਟਿਵਾ ਸਕੂਟਰ ‘ਤੇ ਸਵਾਰ ਬੱਚਾ ਟੋਏ ਕਾਰਨ ਫਿਸਲ ਗਿਆ ਅਤੇ ਇੱਕ ਟਰੱਕ ਦੀ ਲਪੇਟ ‘ਚ ਆ ਗਿਆ, ਜਿਸ ਕਾਰਨ […]

Continue Reading