ਵਿਜੀਲੈਂਸ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 6 ਅਗਸਤ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਰਫ਼ਤਾਰ ਟੂਲਸ ਐਂਡ ਟ੍ਰੈਵਲ ਕੰਪਨੀ, ਮੋਹਾਲੀ ਵਿੱਚ ਕੰਮ ਕਰਨ ਵਾਲੇ ਪ੍ਰਾਈਵੇਟ ਡਰਾਈਵਰ ਅਮਨਦੀਪ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ […]
Continue Reading
