ਕੇਂਦਰ ਨੇ ਮੁਲਾਜ਼ਮਾਂ ਨੂੰ ਦਿੱਤਾ ਤਿਉਂਹਾਰ ਤੋਹਫਾ : 78 ਦਿਨਾਂ ਦਾ ਮਿਲੇਗਾ ਬੋਨਸ

ਨਵੀਂ ਦਿੱਲੀ, 24 ਸਤੰਬਰ, ਦੇਸ਼ ਕਲਿੱਕ ਬਿਓਰੋ : ਤਿਉਂਹਾਰਾਂ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤੋਹਫਾ ਦਿੱਤਾ ਗਿਆ ਹੈ। ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਫੈਸਲਾ ਕੀਤਾ ਗਿਆ ਹੈ। ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਰੇਲਵੇ ਦੇ ਗਰੁੱਪ ਸੀ ਅਤੇ ਗਰੁੱਪ ਡੀ ਦੇ ਕਰਮਚਾਰੀਆਂ ਨੂੰ ਇਸ […]

Continue Reading

ਮੰਤਰੀ ਮੰਡਲ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 24 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਭ੍ਰਿਸ਼ਟਾਚਾਰ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਮੀਟਿੰਗ ਤੋਂ ਬਾਅਦ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ […]

Continue Reading

ਮੁੱਖ ਚੋਣ ਅਫ਼ਸਰ, ਪੰਜਾਬ ਦੇ ਸੋਸ਼ਲ ਮੀਡੀਆ ਨਾਲ ਜੁੜੋ, ਕਿਊ.ਆਰ.ਕੋਡ ਸਕੈਨ ਕਰਕੇ ਹਾਸਲ ਕਰੋ ਤਾਜ਼ਾ ਜਾਣਕਾਰੀ

ਮੋਹਾਲੀ, 24 ਸਤੰਬਰ 2025: ਦੇਸ਼ ਕਲਿੱਕ ਬਿਓਰੋ ਚੋਣਾਂ ਸਬੰਧੀ ਹਰ ਤਰ੍ਹਾਂ ਦੀ ਸਹੀ, ਸਟੀਕ ਅਤੇ ਸਮੇਂ ਸਿਰ ਜਾਣਕਾਰੀ, ਆਮ ਲੋਕਾਂ ਤੱਕ ਪਹੁੰਚਾਉਣ ਲਈ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕੀਤਾ ਗਿਆ ਹੈ।      ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਵੱਲੋਂ ਦੱਸਿਆ ਗਿਆ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੱਡੇ ਫੈਸਲੇ

ਚੰਡੀਗੜ੍ਹ, 24 ਸਤੰਬਰ, ਦੇਸ਼ ਕਲਿੱਕ ਬਿਓਰੋ ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਫੈਸਲਿਆਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੈਬਨਿਟ ਵਿੱਚ ਜੀਐਸਟੀ 2 […]

Continue Reading

ਪੰਜਾਬ ਦੀ ਰਾਜ ਸਭਾ ਸੀਟ ਲਈ ਚੋਣ ਦਾ ਐਲਾਨ

ਚੰਡੀਗੜ੍ਹ, 24 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਚੋਣ ਕਮਿਸ਼ਨਰ ਵੱਲੋਂ ਪੰਜਾਬ ਦੀ ਰਾਜ ਸਭਾ ਸੀਟ ਵਾਸਤੇ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਸਭਾ ਦੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ। 13 ਅਕਤੂਬਰ ਤੱਕ ਨੌਮੀਨੇਸ਼ਨ ਦਾਖਲ ਕਰ ਸਕਣਗੇ। ਜ਼ਿਕਰਯੋਗ ਹੈ ਕਿ ਸੰਜੀਵ ਅਰੋੜਾ ਦੇ ਵਿਧਾਇਕ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਰਾਜ […]

Continue Reading

ਸਬਜ਼ੀਆਂ ਵੇਚ ਕੇ ਆ ਰਹੇ ਪ੍ਰਵਾਸੀ ਮਜ਼ਦੂਰਾਂ ਨਾਲ ਕੁੱਟਮਾਰ

ਕੁਝ ਸ਼ਰਾਬੀ ਨੌਜਵਾਨਾਂ ਨੇ ਸਬਜ਼ੀਆਂ ਵੇਚ ਕੇ ਘਰ ਪਰਤ ਰਹੇ ਪ੍ਰਵਾਸੀ ਮਜ਼ਦੂਰਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਲੁਧਿਆਣਾ, 24 ਸਤੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਹਰਦਿਆਲ ਨਗਰ ਇਲਾਕੇ ਵਿੱਚ ਭਾਰੀ ਹੰਗਾਮਾ ਹੋਇਆ। ਰਿਪੋਰਟਾਂ ਅਨੁਸਾਰ, ਕੁਝ ਸ਼ਰਾਬੀ ਨੌਜਵਾਨਾਂ ਨੇ ਸਬਜ਼ੀਆਂ ਵੇਚ ਕੇ ਘਰ ਪਰਤ ਰਹੇ ਪ੍ਰਵਾਸੀ […]

Continue Reading

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਦੋ ਆਗੂਆਂ ਨੂੰ ਪਾਰਟੀ ’ਚੋਂ ਕੀਤਾ ਮੁਅੱਤਲ

ਚੰਡੀਗੜ੍ਹ, 24 ਸਤੰਬਰ, ਦੇਸ਼ ਕਲਿੱਕ ਬਿਓਰੋ : ਪਾਰਟੀ ਵਿਰੋਧੀ ਕਾਰਵਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਦੋ ਆਗੂਆਂ ਖਿਲਾਫ ਕਾਰਵਾਈ ਕਰਦੇ ਹੋਏ ਪਾਰਟੀ ਵਿਚੋਂ 6 ਮਹੀਨਿਆਂ ਲਈ ਮੁਅੱਤਲ ਕੀਤਾ ਗਿਆ ਹੈ। ਮੋਗਾ ਵਿਚ ਆਮ ਆਦਮੀ ਪਾਰਟੀ ਨੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਅਤੇ ਪੰਜਾਬ ਮਹਿਲਾ ਵਿੰਗ ਦੀ ਉਪ ਪ੍ਰਧਾਨ ਅਤੇ ਜੇਲ੍ਹ ਸੁਧਾਰ ਬੋਰਡ ਦੀ […]

Continue Reading

ਮੋਹਾਲੀ ਵਿਖੇ ਫੋਰਟਿਸ ਹਸਪਤਾਲ ਨੇੜੇ ਪਾਰਕਿੰਗ ‘ਚ ਕਾਰਾਂ ਨੂੰ ਅੱਗ ਲੱਗੀ

ਮੋਹਾਲੀ, 24 ਸਤੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਨੇੜੇ ਇੱਕ ਪਾਰਕਿੰਗ ਵਿੱਚ ਕਾਰਾਂ ਨੂੰ ਅੱਗ ਲੱਗ ਗਈ। ਇਹ ਘਟਨਾ ਫੇਜ਼ 8 ਪੁਲਿਸ ਸਟੇਸ਼ਨ ਦੇ ਸਾਹਮਣੇ ਵਾਪਰੀ।ਸਾਰੀਆਂ ਕਾਰਾਂ ਨੂੰ ਪੁਲਿਸ ਸਟੇਸ਼ਨ ਦੀ ਕੇਸ ਪ੍ਰਾਪਰਟੀ ਮੰਨਿਆ ਜਾ ਰਿਹਾ ਹੈ। ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ ਹੈ। ਕੁਝ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਅੱਗ […]

Continue Reading

Breaking : ਲੁਧਿਆਣਾ ਵਿਖੇ ਕੋਠੀਆਂ ‘ਚ ਲੱਗੀ ਭਿਆਨਕ ਅੱਗ, ਦੋ ਲੋਕਾਂ ਦਾ ਦਮ ਘੁੱਟਣ ਕਾਰਨ ਮੌਤ ਦੀ ਖ਼ਬਰ

ਲੁਧਿਆਣਾ, 24 ਸਤੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਭਾਰਤ ਨਗਰ ਚੌਕ ‘ਤੇ ਪੈਟਰੋਲ ਪੰਪ ਲੇਨ ਵਿੱਚ ਅੱਜ ਇੱਕ ਕੋਠੀ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਦਮ ਘੁੱਟਣ ਕਾਰਨ ਦੋ ਲੋਕਾਂ ਦੀ ਮੌਤ ਦੀ ਖ਼ਬਰ ਹੈ।ਕੋਠੀ ਵਿੱਚ ਅੱਗ ਲੱਗਣ ਕਾਰਨ ਨਾਲ ਲੱਗਦੀਆਂ ਕੋਠੀਆਂ ਵਿੱਚੋਂ ਧੂੰਆਂ ਉੱਠਣਾ ਸ਼ੁਰੂ ਹੋ ਗਿਆ। ਧੂੰਏਂ ਨੂੰ ਦੇਖ ਕੇ […]

Continue Reading

ਇਕ ਹੋਰ ਬਾਬੇ ਦੀ ਗੰਦੀ ਕਰਤੂਤ ਸਾਹਮਣੇ ਆਈ, 17 ਵਿਦਿਆਰਥਣਾਂ ਨੇ ਪੁਲਿਸ ਨੂੰ ਦਿੱਤੇ ਬਿਆਨ

ਨਵੀਂ ਦਿੱਲੀ, 24 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਦੇ ਇੱਕ ਮਸ਼ਹੂਰ ਆਸ਼ਰਮ ਵਿੱਚ ਚੱਲ ਰਹੀਆਂ ਅਸ਼ਲੀਲ ਗਤੀਵਿਧੀਆਂ ਦਾ ਪਰਦਾਫਾਸ਼ ਹੋਇਆ ਹੈ। ਆਸ਼ਰਮ ਦੀ ਹਕੀਕਤ ਨੇ ਹੰਗਾਮਾ ਮਚਾ ਦਿੱਤਾ। ਜਿਵੇਂ ਹੀ ਉੱਥੇ ਪੜ੍ਹਨ ਵਾਲੀਆਂ 17 ਵਿਦਿਆਰਥਣਾਂ ਨੇ ਪੁਲਿਸ ਨੂੰ ਅਸ਼ਲੀਲ ਗਤੀਵਿਧੀਆਂ ਦੇ ਭੇਦ ਦੱਸੇ, ਆਸ਼ਰਮ ਦੇ ਮੁਖੀ ਸਵਾਮੀ ਚੈਤਨਿਆਨੰਦ ਫਰਾਰ ਹੋ ਗਏ। ਦਰਅਸਲ, ਉੱਥੇ ਮੈਨੇਜਮੈਂਟ ਕੋਰਸ […]

Continue Reading