ਪਟਿਆਲਾ ‘ਚ ਮੀਂਹ ਬਣਿਆ ਕਹਿਰ, ਮਕਾਨ ਦੀ ਛੱਤ ਡਿੱਗਣ ਨਾਲ ਮਾਸੂਮ ਬੱਚੀ ਦੀ ਮੌਤ

  ਪਟਿਆਲਾ ‘ਚ ਮੀਂਹ ਬਣਿਆ ਕਹਿਰ, ਮਕਾਨ ਦੀ ਛੱਤ ਡਿੱਗਣ ਨਾਲ ਮਾਸੂਮ ਬੱਚੀ ਦੀ ਮੌਤ ਪਟਿਆਲਾ, 4 ਅਗਸਤ 2026- ਪਟਿਆਲਾ ਜ਼ਿਲ੍ਹੇ ਦੇ ਸਨੌਰ ਸ਼ਹਿਰ ਦੇ ਭਾਂਖਰ ਚੌਕ ਵਿੱਚ ਲਗਾਤਾਰ ਪੈ ਰਹੀ ਬਰਸਾਤ ਦੌਰਾਨ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰ ਗਿਆ। ਮੀਂਹ ਕਾਰਨ ਇੱਕ ਕੱਚੇ ਮਕਾਨ ਦੀ ਛੱਤ ਅਚਾਨਕ ਢਹਿ ਜਾਣ ਨਾਲ ਪ੍ਰਵਾਸੀ ਮਜ਼ਦੂਰ ਪਰਿਵਾਰ […]

Continue Reading

BREAKING- ਲੁਧਿਆਣਾ ‘ਚ ED ਵੱਲੋਂ ਸਰਕਾਰੀ ਅਧਿਕਾਰੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

  BREAKING- ਲੁਧਿਆਣਾ ‘ਚ ED ਵੱਲੋਂ ਸਰਕਾਰੀ ਅਧਿਕਾਰੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਲੁਧਿਆਣਾ, 4 ਅਗਸਤ 2026: ਪੰਜਾਬ ਦੇ ਲੁਧਿਆਣਾ ਵਿੱਚ ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕਰਦਿਆਂ ਇੰਡਸਟਰੀ ਵਿਭਾਗ ਨਾਲ ਜੁੜੇ ਕੁਝ ਅਧਿਕਾਰੀਆਂ ਅਤੇ ਉਨ੍ਹਾਂ ਨਾਲ ਸਬੰਧਤ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਸੂਤਰਾਂ ਮੁਤਾਬਿਕ, ਸਵੇਰੇ ਹੀ ED ਦੀਆਂ ਟੀਮਾਂ ਵੱਖ-ਵੱਖ ਥਾਵਾਂ ‘ਤੇ ਪਹੁੰਚੀਆਂ ਅਤੇ […]

Continue Reading

ਜੇ ਹਾਈਕਮਾਂਡ ਕਹੇ ਤਾਂ ਮੈਂ ਅੱਜ ਹੀ ਅਸਤੀਫਾ ਦੇ ਦਿਆਂ: ਰਾਜਾ ਵੜਿੰਗ

  ਜੇ ਹਾਈਕਮਾਂਡ ਕਹੇ ਤਾਂ ਮੈਂ ਅੱਜ ਹੀ ਅਸਤੀਫਾ ਦੇ ਦਿਆਂ: ਰਾਜਾ ਵੜਿੰਗ ਚੰਡੀਗੜ੍ਹ, 4 ਅਗਸਤ 2026 ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਪ੍ਰਤੀ ਆਪਣੀ ਵਫ਼ਾਦਾਰੀ ਦੁਹਰਾਉਂਦਿਆਂ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਬਹੁਤ ਕੁਝ ਦਿੱਤਾ ਹੈ ਅਤੇ ਹੁਣ ਉਨ੍ਹਾਂ ਦੀ ਕੋਈ ਨਿੱਜੀ ਇੱਛਾ ਬਾਕੀ ਨਹੀਂ ਰਹੀ। ਉਨ੍ਹਾਂ ਕਿਹਾ […]

Continue Reading

Punjab News: ਧਮਕੀਆਂ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ!

  Punjab News: ਧਮਕੀਆਂ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ! ਮੋਹਾਲੀ, 4 ਅਗਸਤ 2026 – ਲਾਲੜੂ ਨੇੜਲੇ ਪਿੰਡ ਬੜਾਣਾ ਵਿੱਚ ਇੱਕ 55 ਸਾਲਾ ਵਿਅਕਤੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਜੱਸੂ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ, ਜਦਕਿ ਪਰਿਵਾਰ ਨੇ ਇਸ […]

Continue Reading

ਵੱਡੀ ਖਬਰ: ਫ਼ਾਰਮੇਸੀ ਪੇਪਰ ਲੀਕ ਮਾਮਲੇ ‘ਚ 2 ਮੁੱਖ ਮੁਲਜ਼ਮਾਂ ਨੇ ਅਦਾਲਤ ‘ਚ ਕੀਤਾ ਸਰੈਂਡਰ

  ਵੱਡੀ ਖਬਰ: ਫ਼ਾਰਮੇਸੀ ਪੇਪਰ ਲੀਕ ਮਾਮਲੇ ‘ਚ 2 ਮੁੱਖ ਮੁਲਜ਼ਮਾਂ ਨੇ ਅਦਾਲਤ ‘ਚ ਕੀਤਾ ਸਰੈਂਡਰ ਫਰੀਦਕੋਟ 4 ਅਗਸਤ 2026 ਫ਼ਾਰਮੇਸੀ ਪ੍ਰੀਖਿਆ ਨਕਲ ਮਾਮਲੇ ਵਿੱਚ ਵੱਡਾ ਘਟਨਾਕ੍ਰਮ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਰਹਿਣ ਵਾਲੇ ਦੋ ਮੁੱਖ ਮੁਲਜ਼ਮ ਆਯੁਸ਼ ਅਤੇ ਸੱਜਣ ਕੁਮਾਰ ਨੇ ਮੰਗਲਵਾਰ ਨੂੰ ਸਥਾਨਕ ਡਿਊਟੀ ਮਜਿਸਟਰੇਟ ਦੀ ਅਦਾਲਤ […]

Continue Reading

Punjab News: ਪੁਲਿਸ ਚੌਂਕੀ ‘ਤੇ ਗ੍ਰੇਨੇਡ ਹਮਲਾ ਕਰਨ ਦੇ ਮਾਮਲੇ ‘ਚ 2 ਨਬਾਲਿਗ ਕਾਬੂ

  Punjab News: ਪੁਲਿਸ ਚੌਂਕੀ ‘ਤੇ ਗ੍ਰੇਨੇਡ ਹਮਲਾ ਕਰਨ ਦੇ ਮਾਮਲੇ ‘ਚ 2 ਨਬਾਲਿਗ ਕਾਬੂ ਬਟਾਲਾ 4 ਅਗਸਤ 2026- ਪੁਲੀਸ ਜ਼ਿਲ੍ਹਾ ਬਟਾਲਾ ਦੀ ਅਰਬਨ ਅਸਟੇਟ ਪੁਲੀਸ ਚੌਕੀ ’ਤੇ ਸ਼ਨਿਚਰਵਾਰ ਰਾਤ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਪੁਲੀਸ ਨੇ ਵੱਡੀ ਸਫਲਤਾ ਦਾ ਦਾਅਵਾ ਕਰਦਿਆਂ ਦੋ ਨਾਬਾਲਗ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ […]

Continue Reading

ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਸਫਾਈ ਸੇਵਕਾਂ ਦੀਆਂ ਮੰਗਾਂ ਮੰਨੀਆਂ, ਸੂਬੇ ਭਰ ਦੀ ਹੜਤਾਲ ਖਤਮ

  ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਸਫਾਈ ਸੇਵਕਾਂ ਦੀਆਂ ਮੰਗਾਂ ਮੰਨੀਆਂ, ਸੂਬੇ ਭਰ ਦੀ ਹੜਤਾਲ ਖਤਮ ਚੰਡੀਗੜ੍ਹ, 4 ਅਗਸਤ 2026 ਪੰਜਾਬ ਸਰਕਾਰ ਅਤੇ ਸਫਾਈ ਸੇਵਕ ਯੂਨੀਅਨ ਪੰਜਾਬ ਵਿਚਾਲੇ ਬਣੀ ਸਹਿਮਤੀ ਤੋਂ ਬਾਅਦ ਸੂਬੇ ਭਰ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਫਾਈ ਸੇਵਕਾਂ ਦੀ ਹੜਤਾਲ ਖਤਮ ਹੋ ਗਈ ਹੈ। ਇਸ ਨਾਲ ਪੰਜਾਬ ਦੀਆਂ ਸਾਰੀਆਂ ਨਗਰ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ, ਪਵੇਗਾ ਭਾਰੀ ਮੀਂਹ

  ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ, ਪਵੇਗਾ ਭਾਰੀ ਮੀਂਹ ਚੰਡੀਗੜ੍ਹ, 4 ਅਗਸਤ 2026 ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਬੁਲੇਟਿਨ ਦੇ ਮੁਤਾਬਕ ਅੱਜ 4 ਅਗਸਤ ਯਾਨੀ ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਨੂੰ ਵਿਸ਼ੇਸ਼ ਨਿਗਰਾਨੀ ਸ਼੍ਰੇਣੀ (ਯੈਲੋ ਅਲਰਟ) ਵਿੱਚ ਰੱਖਿਆ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਮੁੱਖ ਤੌਰ ‘ਤੇ ਪਠਾਨਕੋਟ, […]

Continue Reading

15 ਅਗਸਤ ਨੂੰ ਫਿਰੋਜ਼ਪੁਰ ‘ਚ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨਗੇ ਕੰਪਿਊਟਰ ਅਧਿਆਪਕ

  15 ਅਗਸਤ ਨੂੰ ਫਿਰੋਜ਼ਪੁਰ ‘ਚ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨਗੇ ਕੰਪਿਊਟਰ ਅਧਿਆਪਕ ਚੰਡੀਗੜ੍ਹ, 4 ਅਗਸਤ 2026- ਸੂਬੇ ਭਰ ਵਿਚ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦੇ ਲਈ ਕੀਤੇ ਜਾ ਰਹੇ ਲਗਾਤਾਰ ਸੰਘਰਸ਼ ਦੀ ਲੜੀ ਵਿਚ ਕੰਪਿਊਟਰ ਫੈਕਲਟੀ ਐਸੋਸੀਏਸ਼ਨ (ਪੰਜਾਬ) ਵੱਲੋਂ 15 ਅਗਸਤ ਆਜ਼ਾਦੀ ਦਿਵਸ ਸਮਾਰੋਹ ਮੌਕੇ ਫਿਰੋਜ਼ਪੁਰ ਵਿਖੇ […]

Continue Reading

ਹਾਈ ਕੋਰਟ ਦਾ ਫ਼ੈਸਲਾ: ਮੁਲਾਜ਼ਮਾਂ ਦੇ ਹੱਕ ਮਾਰਨ ਵਾਲੀ ‘ਆਪ’ ਸਰਕਾਰ ਨੂੰ ਕਰਾਰਾ ਜਵਾਬ : ਕੇਵਲ ਢਿੱਲੋਂ

ਚੰਡੀਗੜ੍ਹ, 3 ਅਗਸਤ (ਦੇਸ਼ ਕਲਿੱਕ ਬਿਊਰੋ): ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਮਹਿੰਗਾਈ ਭੱਤੇ (DA) ਸਬੰਧੀ ਆਏ ਅਹਿਮ ਫ਼ੈਸਲਾ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਸ੍ਰੀ ਢਿੱਲੋਂ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਸਰਕਾਰ ਨੂੰ 15 ਦਿਨਾਂ […]

Continue Reading