Weather Update: ਪੰਜਾਬ ‘ਚ ਕੱਲ੍ਹ ਪਵੇਗਾ ਮੀਂਹ; ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ!

  Weather Update: ਪੰਜਾਬ ‘ਚ ਕੱਲ੍ਹ ਪਵੇਗਾ ਮੀਂਹ; ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ! ਚੰਡੀਗੜ੍ਹ, 10 ਜੂਨ 2026: Weather Update: ਪੰਜਾਬ ਵਿੱਚ ਅੱਜ ਵੀ ਭਿਆਨਕ ਗਰਮੀ ਅਤੇ ਲੂ (ਹੀਟਵੇਵ) ਦਾ ਅਸਰ ਜਾਰੀ ਹੈ। ਮੌਸਮ ਵਿਭਾਗ ਨੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਲਈ ਲੂ ਦਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ, ਵੀਰਵਾਰ ਤੋਂ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ […]

Continue Reading

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; CM ਮਾਨ ਦਾ ਵੱਡਾ ਬਿਆਨ

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ: (Akali Dal-BJP alliance) ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ, ਪੰਜਾਬ ਦੇ ਲੋਕਾਂ ਵੱਲੋਂ ਵਾਰ-ਵਾਰ ਨਕਾਰੇ ਜਾਣ ਤੋਂ ਬਾਅਦ ਸਿਆਸੀ ਸੱਤਾ ਹਾਸਲ ਕਰਨ ਦੀ ਇੱਕ ਨਿਰਾਸ਼ਾਜਨਕ ਕੋਸ਼ਿਸ਼ […]

Continue Reading

Startup India: ਪੰਜਾਬ ਬਾਰੇ CM ਮਾਨ ਨੇ ਫੇਰ ਕਰਤਾ ਵੱਡਾ ਐਲਾਨ… ਕਰੋੜਾਂ ਦੀ ਦਿੱਤੀ ਸੌਗਾਤ

ਚੰਡੀਗੜ੍ਹ, 9 ਜੂਨ: (Startup India) ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ ਹਟਵੀਆਂ ਪਹਿਲਕਦਮੀਆਂ ਕਰਨ ਨਾਲ ਵਿਕਾਸ ਦੀ ਨਵੀਂ ਕਹਾਣੀ ਸਿਰਜ ਰਿਹਾ ਹੈ, ਜਿਸ ਸਦਕਾ ਸੂਬਾ, ਦੇਸ਼ ਭਰ ਵਿੱਚ ਸਭ ਤੋਂ ਪਸੰਦੀਦਾ ਸਟਾਰਟਅੱਪ ਸਥਾਨ ਵਜੋਂ ਉੱਭਰ ਰਿਹਾ ਹੈ ਜਿੱਥੇ ਨੌਜਵਾਨ ਆਪਣੇ ਵਿਚਾਰਾਂ ਨੂੰ ਕਾਰੋਬਾਰ ਅਤੇ ਰੋਜ਼ਗਾਰ ਦੇ ਮੌਕਿਆਂ ਵਿੱਚ ਬਦਲ […]

Continue Reading

ਪੰਜਾਬ ਸਰਕਾਰ ਦਾ ਸਕੂਲੀ ਵਿਦਿਆਰਥੀਆਂ ਦੇ ਹੱਕ ‘ਚ ਵੱਡਾ ਫੈਸਲਾ- ਹਰਜੋਤ ਬੈਂਸ ਨੇ ਸੁਣਾਈ ਖੁਸ਼ਖਬਰੀ

ਚੰਡੀਗੜ੍ਹ, 9 ਜੂਨ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੀ ਪੇਪਰ ਮੁਲਾਂਕਣ ਪ੍ਰਣਾਲੀ ਵਿੱਚ ਬਦਲਾਅ ਕਰਦਿਆਂ, ਬੋਰਡ ਪ੍ਰੀਖਿਆਵਾਂ ਵਿੱਚ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਬਰਾਬਰ ਰੈਂਕ ਦੇਣ ਦਾ ਫੈਸਲਾ ਕੀਤਾ ਹੈ। […]

Continue Reading

ਵੱਡੀ ਖ਼ਬਰ: ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ’ਤੇ ਕਰੇਗੀ ਤੁਰੰਤ ਕਾਰਵਾਈ

ਚੰਡੀਗੜ੍ਹ, 9 ਜੂਨ: ਪੰਜਾਬ ਰਾਜ ਲਈ 6ਵੀਂ ਔਨਸ਼ੋਰ ਸੁਰੱਖਿਆ ਤਾਲਮੇਲ ਕਮੇਟੀ (ਓ.ਐਸ.ਸੀ.ਸੀ.) ਦੀ ਮੀਟਿੰਗ ਅੱਜ ਇੱਥੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸੁਰੱਖਿਆ ਡਾ. ਕੌਸਤੁਭ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਏ.ਡੀ.ਜੀ.ਪੀ. ਸੁਰੱਖਿਆ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਤਰਫ਼ੋਂ ਇਸ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਪੰਜਾਬ ਪੁਲਿਸ ਦੇ […]

Continue Reading

Monsoon Latest Update: ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਪੈਣ ਬਾਰੇ ਚੇਤਾਵਨੀ ਜਾਰੀ!

  Monsoon Latest Update: ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਪੈਣ ਬਾਰੇ ਚੇਤਾਵਨੀ ਜਾਰੀ! ਦੱਖਣੀ ਭਾਰਤ ਤੋਂ ਬਾਅਦ ਮਾਨਸੂਨ ਸਿੱਕਮ ਅਤੇ ਪੱਛਮੀ ਬੰਗਾਲ ਦੇ ਹਿੱਸਿਆਂ ਵਿੱਚ ਅੱਗੇ ਵਧਿਆ; ਕਈ ਰਾਜਾਂ ਵਿੱਚ ਮੀਂਹ ਰਿਕਾਰਡ ਪੰਜਾਬ, ਹਰਿਆਣਾ, ਦਿੱਲੀ ਅਤੇ ਯੂਪੀ ਵਿੱਚ 11-12 ਜੂਨ ਤੋਂ ਪ੍ਰੀ-ਮਾਨਸੂਨ ਅਤੇ ਤੂਫ਼ਾਨ ਦਾ ਅਲਰਟ ‘ਅਲ ਨੀਨੋ’ ਦੇ ਸਰਗਰਮ ਹੋਣ ਨਾਲ ਦੇਸ਼ ਵਿੱਚ ਸੁੱਕੇ […]

Continue Reading

ਮਨਪ੍ਰੀਤ ਸਿੰਘ ਇਆਲੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਿਲੀ ਜਿੰਮੇਵਾਰੀ ਤੋਂ ਭਗੌੜਾ ਹੋਇਆ- ਵਡਾਲਾ/ਛੋਟੇਪੁਰ

ਚੰਡੀਗੜ੍ਹ-: 9 ਜੂਨ – ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਕੋਰ ਕਮੇਟੀ ਮੈਂਬਰ ਸੁੱਚਾ ਸਿੰਘ ਛੋਟੇਪੁਰ ਨੇ ਮਨਪ੍ਰੀਤ ਸਿੰਘ ਇਆਲੀ ਦੇ ਬਿਆਨ ‘ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਇਆਲੀ ਦਾ ਵਾਰਿਸ ਪੰਜਾਬ ਦੇ ਚ ਜਾਣ ਦਾ ਫੈਸਲਾ ਸ੍ਰੀ ਅਕਾਲ ਤਖ਼ਤ ਤੋ ਸਿਰਜੇ ਪਲੇਟਫਾਰਮ ਨੂੰ ਪਿੱਠ ਦਿਖਾਉਣਾ ਹੈ। ਕਿਉਕਿ 2 […]

Continue Reading

Breaking: ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35 ਕਰੋੜ ਰੁਪਏ ਦਾ ਮਾਲ ਜ਼ਬਤ

ਚੰਡੀਗੜ੍ਹ, 9 ਜੂਨ 2026: ਵਿੱਤੀ ਬੇਨਿਯਮੀਆਂ ਖ਼ਿਲਾਫ਼ ਇੱਕ ਫੈਸਲਾਕੁੰਨ ਕਾਰਵਾਈ ਦਾ ਐਲਾਨ ਕਰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਖੁਲਾਸਾ ਕੀਤਾ ਕਿ ਰਾਜ ਦੇ ਕਰ ਵਿਭਾਗ ਵੱਲੋਂ ਲੋਹੇ ਅਤੇ ਸਟੀਲ ਦੇ ਖੇਤਰ ‘ਤੇ ਕੇਂਦ੍ਰਿਤ ਇੱਕ ਵੱਡੀ ਇਨਫੋਰਸਮੈਂਟ ਕਾਰਵਾਈ ਦੌਰਾਨ 145 ਤੋਂ ਵੱਧ ਵਾਹਨਾਂ ਨੂੰ ਰੋਕਿਆ ਗਿਆ ਅਤੇ […]

Continue Reading

Breaking: ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ, 5 ਨਵੀਆਂ ਬੱਸਾਂ ਰਵਾਨਾ

ਚੰਡੀਗੜ੍ਹ; 9 ਜੂਨ 2026: ਪੰਜਾਬ ਦੇ ਵਿੱਤ ਅਤੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਨਬੱਸ ਦੀਆਂ ਪੰਜ ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਕੋਚ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਜਲੰਧਰ ਤੇ ਲੁਧਿਆਣਾ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਚੱਲਣਗੀਆਂ। ਇਸ ਕਦਮ ਦਾ ਉਦੇਸ਼ ਅੰਤਰਰਾਸ਼ਟਰੀ ਯਾਤਰੀਆਂ, ਪ੍ਰਵਾਸੀ ਭਾਰਤੀਆਂ ਅਤੇ ਆਮ […]

Continue Reading

ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

— ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ— ਹੈਂਡ ਗ੍ਰਨੇਡਾਂ ਦੀ ਬਰਾਮਦਗੀ ਪੰਜਾਬ ਵਿੱਚ ਸ਼ਾਂਤੀ ਭੰਗ ਕਰਨ ਦੀ ਕਿਸੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ: ਡੀਜੀਪੀ ਗੌਰਵ ਯਾਦਵ— ਦੋਸ਼ੀ ਅੱਤਵਾਦੀ ਕਾਰਵਾਈ ਨੂੰ ਅੰਜਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਦੀ ਉਡੀਕ ਕਰ ਰਹੇ ਸਨ: ਐਸਐਸਪੀ ਅੰਮ੍ਰਿਤਸਰ […]

Continue Reading