ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਵੱਲੋਂ ਪਲੇਸਮੈਂਟ ਕੈਂਪ 25 ਸਤੰਬਰ ਨੂੰ

ਫਾਜ਼ਿਲਕਾ: 23 ਸਤੰਬਰ, ਦੇਸ਼ ਕਲਿੱਕ ਬਿਓਰੋਜਿਲ੍ਹਾ ਰੋਜ਼ਗਾਰ ਅਫਸਰ ਸ਼੍ਰੀ ਮਤੀ ਵੈਸ਼ਾਲੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 25 ਸਤੰਬਰ 2025 ਦਿਨ ਵੀਰਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਫਾਜਿਲਕਾ ਵਿਖੇ ਇਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਨ੍ਹਾ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪੇਟੀਐਮ ਕੰਪਨੀ ਦੁਆਰਾ ਫੀਲਡ ਐਕਸੀਕਿਉਟਿਵ ਅਤੇ ਪੁਖਰਾਜ ਹੈਲਥ ਕੇਅਰ ਵੱਲੋਂ […]

Continue Reading

ਸਮੂਹ ਪਰਿਵਾਰਾਂ ਦੇ ਸੁਰੱਖਿਅਤ ਘਰ ਪਰਤਣ ਉਪਰੰਤ ਸਾਰੇ ਰਾਹਤ ਕੈਂਪ ਬੰਦ ਹੋਏ : ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਸਥਿਰ ਹੋਣ ਦੇ ਨਾਲ ਸਾਰੇ ਰਾਹਤ ਕੈਂਪ ਹੁਣ ਬੰਦ ਕਰ ਦਿੱਤੇ ਗਏ ਹਨ ਕਿਉਂ ਜੋ ਇਨ੍ਹਾਂ ਕੈਂਪਾਂ ਵਿੱਚ ਰਹਿੰਦੇ ਸਾਰੇ ਪ੍ਰਭਾਵਿਤ ਵਿਅਕਤੀ ਆਪਣੇ ਘਰਾਂ ਨੂੰ […]

Continue Reading

ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ

ਸਿਹਤ ਮੰਤਰੀ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਰਸਮੀ ਸ਼ੁਰੂਆਤਆਮਦਨੀ ਦੀ ਕੋਈ ਸ਼ਰਤ ਨਹੀਂ; ਰਜਿਸਟ੍ਰੇਸ਼ਨ ਲਈ ਸਿਰਫ਼ ਵੋਟਰ ਆਈਡੀ ਕਾਰਡ ਅਤੇ ਆਧਾਰ ਕਾਰਡ ਹੀ ਜ਼ਰੂਰੀ: ਸਿਹਤ ਮੰਤਰੀਤਰਨ ਤਾਰਨ ਅਤੇ ਬਰਨਾਲਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਆਨਲਾਈਨ ਉਦਘਾਟਨਪਹਿਲੇ ਦਿਨ 1480 ਪਰਿਵਾਰਾਂ ਨੇ ਆਪਣਾ ਨਾਮ ਦਰਜ ਕਰਵਾਇਆ: […]

Continue Reading

ਅਮਨ ਅਰੋੜਾ ਵੱਲੋਂ ਨਵਿਆਉਣਯੋਗ ਊਰਜਾ ਸੈਕਟਰ ਨੂੰ ਹੋਰ ਸੁਚਾਰੂ ਬਣਾਉਣ ਲਈ “ਇੱਕ ਸਮਰਪਿਤ ਅਧਿਕਾਰੀ” ਲਗਾਉਣ ਅਤੇ “ਵੱਟਸਐਪ ਹੈਲਪਲਾਈਨ” ਚਾਲੂ ਕਰਨ ਦੇ ਆਦੇਸ਼

ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਵੱਲੋਂ ਪੇਡਾ ਨੂੰ ਜੰਗੀ ਪੱਧਰ ‘ਤੇ ਡਿਵੈਲਪਰਾਂ ਦੇ ਮੁੱਦੇ ਹੱਲ ਕਰਨ ਦੇ ਨਿਰਦੇਸ਼ ਅਮਨ ਅਰੋੜਾ ਨੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਿਵੇਸ਼ਕਾਂ ਨੂੰ ਅਨੁਕੂਲ ਮਾਹੌਲ ਪ੍ਰਦਾਨ ਕਰਨ ਦੀ ਵਚਨਬੱਧ ਦੁਹਰਾਈ ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਨਿਵੇਸ਼ਕਾਂ ਦੇ ਭਰੋਸੇ ਨੂੰ ਵਧਾਉਣ ਅਤੇ ਨਵਿਆਉਣਯੋਗ ਊਰਜਾ […]

Continue Reading

ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਰਾਹਤ ਅਤੇ ਮੁੜ ਵਸੇਬੇ ਲਈ ਖੁਦ ਵੀ 50 ਲੱਖ ਰੁਪਏ ਦਿੱਤੇ ਚੰਡੀਗੜ੍ਹ 23 ਸਤੰਬਰ 2025, ਦੇਸ਼ ਕਲਿੱਕ ਬਿਓਰੋ : ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ 2,300 ਪਿੰਡ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ […]

Continue Reading

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਬਣਾਈ ਨੀਤੀ ਅਨੁਸਾਰ ਕਰਮਚਾਰੀਆਂ ਲਈ ਬਕਾਏ ਦੀ ਭੁਗਤਾਨ ਨੂੰ ਵੀ ਦਿੱਤੀ ਪ੍ਰਵਾਨਗੀ ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਰਾਜ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ […]

Continue Reading

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜੈਤੇਵਾਲੀ ਮਾਮਲੇ ਵਿੱਚ SSP ਜਲੰਧਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਨਾਲ ਲੱਗਦੇ ਪਿੰਡ ਜੈਤੇਵਾਲੀ ਵਿਖੇ ਸੰਤ ਕ੍ਰਿਸ਼ਨ ਨਾਥ ਚਹੇੜੂ ਅਤੇ ਦਲਿਤ ਭਾਈਚਾਰੇ ਪ੍ਰਤੀ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲਾ ਕਮਿਸ਼ਨ […]

Continue Reading

ਏ ਆਈ ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਵੀਡੀਓ ਬਣਾਏ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਕਾਰਵਾਈਆਂ ਨੂੰ ਰੋਕਣ ਲਈ ਜਲਦ ਕੀਤੀ ਜਾਵੇਗੀ ਮਾਹਿਰਾਂ ਨਾਲ ਮੀਟਿੰਗ ਅੰਮ੍ਰਿਤਸਰ, 23 ਸਤੰਬਰ-ਦੇਸ਼ ਕਲਿੱਕ ਬਿਓਰੋਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗ਼ਲਤ ਵੀਡੀਓ ਬਣਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ […]

Continue Reading

ਆਮ ਆਦਮੀ ਪਾਰਟੀ ਪੰਜਾਬ ਨੇ ਲਗਾਇਆ ਸੂਬਾ ਸਕੱਤਰ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਪੰਜਾਬ ਮੁੱਖ ਵਿੰਗ ਦੇ ਅਹੁਦੇਦਾਰ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਸੂਬਾ ਸਕੱਤਰ ਲਗਾਇਆ ਗਿਆ ਹੈ। ‘ਆਪ’ ਨੇ ਜਗਦੀਪ ਸਿੰਘ ਜੱਗਾ ਨੂੰ ਸਟੇਟ ਸੈਕਟਰੀ ਦੀ ਜ਼ਿੰਮੇਵਾਰੀ ਸੌਂਪੀ ਹੈ।

Continue Reading

ਮੁੱਖ ਮੰਤਰੀ ਮਾਨ ਦਾ ਵਾਅਦਾ! ਵਿਸ਼ੇਸ਼ ਗਿਰਦਾਵਰੀ ਨਾਲ ਮਿਲੇਗਾ ਹਰ ਕਿਸਾਨ ਨੂੰ ਨੁਕਸਾਨ ਦਾ ਮੁਆਵਜ਼ਾ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਅਤੇ ਵਾਇਰਲ ਰੋਗਾਂ ਨੇ ਝੋਨੇ ਦੀ ਫ਼ਸਲ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਲੱਖਾਂ ਕਿਸਾਨਾਂ ਦੀ ਮਿਹਨਤ ਇੱਕ ਝਟਕੇ ਵਿੱਚ ਬਰਬਾਦ ਹੋ ਗਈ। ਪਰ ਅਜਿਹੇ ਔਖੇ ਸਮੇਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕਿਸਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਕਿਸਾਨਾਂ […]

Continue Reading