ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਵੱਲੋਂ ਦਸਵੇਂ ਦਿਨ ਵੀ ਹੜਤਾਲ ਜਾਰੀ, ਕੀਤਾ ਪੁਤਲਾ ਫੂਕ ਪ੍ਰਦਰਸ਼ਨ
ਬਠਿੰਡਾ, 03 ਅਗਸਤ 2026 (ਦੇਸ਼ ਕਲਿੱਕ ਬਿਊਰੋ): ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ (ਪੰਜਾਬ) ਦੇ ਸੱਦੇ ਤੇ ਮੁੱਖ ਦਫਤਰ ਪੱਛਮ ਜੋਨ ਦੇ ਅੱਗੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈਕੇ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਅੱਜ ਦਸਵੇਂ ਦਿਨ ਵੀ ਜਾਰੀ ਹੈ। ਇਸ ਸਮੇਂ ਹਾਜ਼ਿਰ ਕੋਆਰਡੀਨੇਸ਼ਨ ਕਮੇਟੀ ਦੇ ਸੂਬਾਈ […]
Continue Reading
