Breaking : ਹੁਸ਼ਿਆਰਪੁਰ ‘ਚ ਹਾਦਸੇ ਤੋਂ ਬਾਅਦ LPG ਟੈਂਕਰ ਵਿੱਚ ਧਮਾਕਾ, 2 ਲੋਕਾਂ ਦੀ ਮੌਤ 30 ਝੁਲਸੇ, ਕਈ ਗੰਭੀਰ

ਹੁਸ਼ਿਆਰਪੁਰ, 23 ਅਗਸਤ, ਦੇਸ਼ ਕਲਿਕ ਬਿਊਰੋ :ਬੀਤੀ ਦੇਰ ਰਾਤ ਹੁਸ਼ਿਆਰਪੁਰ ਵਿੱਚ ਐਲਪੀਜੀ ਨਾਲ ਭਰੇ ਇੱਕ ਟੈਂਕਰ ਵਿੱਚ ਧਮਾਕਾ ਹੋਇਆ। ਇਹ ਘਟਨਾ ਮੰਡਿਆਲਾ ਪਿੰਡ ਦੇ ਨੇੜੇ ਵਾਪਰੀ। ਇੱਕ ਮਿੰਨੀ ਟਰੱਕ ਨਾਲ ਟਕਰਾਉਣ ਤੋਂ ਬਾਅਦ, ਐਲਪੀਜੀ ਨਾਲ ਭਰਿਆ ਟੈਂਕਰ ਪਲਟ ਗਿਆ ਅਤੇ ਅੱਗ ਲੱਗ ਗਈ। ਗੈਸ ਲੀਕ ਹੋਣ ਕਾਰਨ ਅੱਗ ਨੇ ਆਲੇ-ਦੁਆਲੇ ਦੇ ਇਲਾਕੇ ਨੂੰ ਆਪਣੀ ਲਪੇਟ […]

Continue Reading

ਅੱਜ ਦਾ ਇਤਿਹਾਸ

23 ਅਗਸਤ 1944 ਨੂੰ ਭਾਰਤੀ ਅਦਾਕਾਰਾ ਸਾਇਰਾ ਬਾਨੋ ਦਾ ਜਨਮ ਹੋਇਆ ਸੀ।ਉਨ੍ਹਾਂ ਨੇ ਕਈ ਸੁਪਰ ਹਿੱਟ ਹਿੰਦੀ ਫਿਲਮਾਂ ਵਿੱਚ ਕੰਮ ਕੀਤਾਚੰਡੀਗੜ੍ਹ, 23 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 23 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 23-08-2025 ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ […]

Continue Reading

ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ: ਚੀਮਾ

ਲੁਧਿਆਣਾ ‘ਚ ”ਆਈ.ਟੀ. ਇੰਡੀਆ ਐਕਸਪੋ-2025” ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਲੁਧਿਆਣਾ, 22 ਅਗਸਤ, ਦੇਸ਼ ਕਲਿਧਕ ਬਿਓਰੋ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਜਿਸ ਸਬੰਧੀ ਕਾਫੀ ਸਾਰੀ ਭੂਮੀ ਰਿਜਰਵ ਕੀਤੀ ਗਈ ਹੈ ਜਿੱਥੇ ਆਈ.ਟੀ. ਸੈਕਟਰ ਨੂੰ ਹੋਰ ਡਿਵੈਲਪ […]

Continue Reading

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਫ਼ਸਲਾਂ ਦੇ ਖ਼ਰਾਬੇ ਦਾ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਕਿਹਾ, ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਚੰਡੀਗੜ੍ਹ, 22 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ ਤਾਂ ਜੋ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਫਸਲਾਂ ਦੇ ਹੋਏ […]

Continue Reading

ਪੰਜਾਬ ਸਰਕਾਰ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ-ਮੁੱਖ ਮੰਤਰੀ

ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਕਪੂਰਥਲਾ ਜ਼ਿਲ੍ਹੇ ਦਾ ਤੂਫ਼ਾਨੀ ਦੌਰਾ* *ਮੁੱਖ ਮੰਤਰੀ ਹੜ੍ਹਾਂ ਕਾਰਨ ਬਣੇ ਹਾਲਾਤਾਂ ‘ਤੇ ਲਗਾਤਾਰ ਨਜ਼ਰ ਰੱਖ ਰਹੇ* ਸੁਲਤਾਨਪੁਰ ਲੋਧੀ (ਕਪੂਰਥਲਾ), 22 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ […]

Continue Reading

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਦੇ ਉਦੇਸ਼ ਨਾਲ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ

ਉਦਯੋਗਿਕ ਵਿਕਾਸ ਵਿੱਚ ਤੇਜ਼ੀ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ ਦੀ ਉਮੀਦ ਜਤਾਈ ਬਰੇਨ ਡ੍ਰੇਨ ਤੋਂ ਹਟ ਕੇ ਬ੍ਰੇਨ ਗੇਨ ਵੱਲ ਕਦਮ ਵਧਾ ਰਿਹੈ ਪੰਜਾਬ ਚੰਡੀਗੜ੍ਹ, 22 ਅਗਸਤ, ਦੇਸ਼ ਕਲਿੱਕ ਬਿਓਰੋ : ਇਥੇ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਪ੍ਰਗਟ […]

Continue Reading

ਪੰਜਾਬ ਸਰਕਾਰ ‘ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ’ ਤਹਿਤ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਵਚਨਬੱਧ : ਹਰਪਾਲ ਚੀਮਾ

ਕਿਹਾ, ਪੰਜਾਬ ਵਿੱਚ ਭਾਜਪਾ ਮੈਂਬਰਾਂ ਸਮੇਤ ਕਿਸੇ ਵੀ ਨਿੱਜੀ ਵਿਅਕਤੀ ਨੂੰ ਨਿੱਜੀ ਡੇਟਾ ਇਕੱਠਾ ਕਰਨ ਦੀ ਇਜਾਜ਼ਤ ਨਹੀਂ ਚੰਡੀਗੜ੍ਹ, 22 ਅਗਸਤ, ਦੇਸ਼ ਕਲਿੱਕ ਬਿਓਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਦਾ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ, 2023’ ਤਹਿਤ ਆਪਣੇ ਨਾਗਰਿਕਾਂ ਦੇ ਨਿੱਜੀ ਡੇਟਾ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ […]

Continue Reading

ਬਦਲੀਆਂ ਸਬੰਧੀ ਆਰਡਰਾਂ ਨੂੰ ਲੈ ਕੇ ਅਧਿਆਪਕ ਭੰਬਲਭੂਸੇ ’ਚ

ਚੰਡੀਗੜ੍ਹ, 22 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਦੇ ਆਰਡਰ ਜਾਰੀ ਹੋਣ ਨੂੰ ਲੈ ਕੇ ਭੰਬਲਭੂਸਾ ਪੈ ਗਿਆ ਹੈ। ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਆਨਲਾਈਨ ਆਰਡਰ ਜਾਰੀ ਹੋਣ ਦੀ ਚਰਚਾ ਹੈ, ਪ੍ਰੰਤੂ ਆਰਡਰ ਡਾਊਨਲੋਡ ਨਹੀਂ ਹੋ ਰਹੇ। ਅਧਿਆਪਕਾਂ ਦਾ ਕਹਿਣਾ ਹੈ ਕਿ ਸਭ ਦੀ ਆਈਡੀ ਉਤੇ ਡਾਊਨਲੋਡ ਆਰਡਰ ਆ ਰਿਹਾ ਹੈ, […]

Continue Reading

 ਸ੍ਰੀ ਗੁਰੂ ਰਵਿਦਾਸ ਜੀ ਦੀ ਜ਼ਮੀਨ ਤੇ ਕਬਜ਼ੇ ਦੇ ਮਾਮਲੇ ‘ਚ ਐਸ.ਸੀ. ਕਮਿਸ਼ਨ ਵੱਲੋਂ SSP, ਜਲੰਧਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 22 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਜਲੰਧਰ ਜ਼ਿਲ੍ਹੇ ਦੇ ਪਿੰਡ ਧਲੇਤਾ ਵਿਖੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਮੀਨ ‘ਤੇ ਕਬਜਾ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ. ਪੀ.  ਦਿਹਾਤੀ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ […]

Continue Reading