ਪੰਜਾਬੀਆਂ ਵਾਸਤੇ ਚੰਡੀਗੜ੍ਹ ਨੂੰ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ‘ਚ ਸ਼ਾਮਲ ਕਰਨ ਲਈ ਸਪੀਕਰ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਚੰਡੀਗੜ੍ਹ 29 ਜਨਵਰੀ : ਦੇਸ਼ ਕਲਿੱਕ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਇੱਕ ਅਰਧ-ਸਰਕਾਰੀ ਪੱਤਰ ਲਿਖ ਕੇ ਚੰਡੀਗੜ੍ਹ ਨੂੰ ਪੰਜਾਬ ਦੇ ਨਿਵਾਸੀਆਂ ਲਈ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਅਸਲਾ ਐਕਟ ਤਹਿਤ ਕੁਝ ਸੋਧਾਂ ਦੀ ਲੋੜ […]

Continue Reading

ਪੰਜਾਬ ਸਰਕਾਰ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਹਰਪਾਲ ਚੀਮਾ

ਚੰਡੀਗੜ੍ਹ, 29 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਏਗੀ। ਸਾਲ ਭਰ ਚੱਲਣ ਵਾਲੇ ਇਹ ਸਮਾਗਮ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਹੋਣਗੇ। ਇਨ੍ਹਾਂ ਸਮਾਗਮਾਂ ਦਾ ਆਰੰਭ 4 ਫਰਵਰੀ, 2026 ਨੂੰ ਖੁਰਾਲਗੜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਵੇਗਾ […]

Continue Reading

15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਬੈਂਸ

ਚੰਡੀਗੜ੍ਹ, 29 ਜਨਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦੇਸ਼ ਦੇ ਮਹਾਨ ਨਾਇਕਾਂ ਦੀ ਵਿਰਾਸਤ ਦੇ ਸਨਮਾਨ ਵਜੋਂ ਸੂਬੇ ਭਰ ਵਿੱਚ 15 ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਕਦਮ ਦਾ ਉਦੇਸ਼ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਦਾ ਐਲਾਨ

ਬਠਿੰਡਾ, 29 ਜਨਵਰੀ: ਦੇਸ਼ ਕਲਿੱਕ ਬਿਊਰੋ: ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਪੰਜਾਬ ਜ਼ਿਲ੍ਹਾ ਬਠਿੰਡਾ ਵੱਲੋਂ ਆਪਣੀ ਹੱਕੀ ਜਾਇਜ ਮੰਗਾ ਪ੍ਰਤੀ ਬਾਲ ਵਿਕਾਸ ਪ੍ਰਜੈਕਟਰ ਅਫਸਰ ਊਸਾ ਰਾਣੀ ਨੂੰ ਮੰਗ ਪੱਤਰ ਸੌਪਿਆ ਗਿਆ। ਜਰਨਲ ਸੱਕਤਰ ਪ੍ਰਤੀਭਾ ਸ਼ਰਮਾ, ਬਲਾਕ ਪ੍ਰਧਾਨ ਮੱਖਣ ਕੌਰ, ਮੀਤ ਪ੍ਰਧਾਨ ਭੂਰੀ ਕੌਰ ਦੀ ਅਗਵਾਈ ਵਿਚ ਮੰਗ ਪੱਤਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਮੰਗਾਂ ਨੂੰ […]

Continue Reading

ਅਪਰਾਧੀਆਂ ਅਤੇ ਗੈਂਗਸਟਰਾਂ ਲਈ ਸੇਫ ਸਟੇਟ ਬਣਿਆ ਪੰਜਾਬ, ਸਰਕਾਰ ਫੇਲ੍ਹ : ਅਰਵਿੰਦ ਖੰਨਾ

ਸੰਗਰੂਰ, 29 ਜਨਵਰੀ: ਦੇਸ਼ ਕਲਿੱਕ ਬਿਊਰੋ: ਭਾਰਤੀ ਜਨਤਾ ਪਾਰਟੀ ਦੇ ਸੂਬਾਈ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕਿਹਾ ਹੈ ਕਿ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਅਪਰਾਧੀਆਂ, ਗੈਂਗਸਟਰਾਂ ਲਈ ਸਭ ਤੋਂ ਸੇਫ ਸੂਬਾ ਬਣ ਗਿਆ ਹੈ। ਇਸ ਲਈ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ […]

Continue Reading

ਕੇਂਦਰ ਸਰਕਾਰ UGC ਦੇ ਨਵੇਂ ਨਿਯਮਾਂ ਤੇ ਮੁੜ ਵਿਚਾਰ ਕਰੇ – ਰਾਜਨੀਤਿਕ ਵਿੰਗ ਜਨਰਲ ਵਰਗ

ਚੰਡੀਗੜ੍ਹ, 29 ਜਨਵਰੀ: ਦੇਸ਼ ਕਲਿੱਕ ਬਿਊਰੋ: ਜਨਰਲ ਵਰਗ ਦੇ ਰਾਜਨੀਤਿਕ ਵਿੰਗ ਪੰਜਾਬ ਦੇ ਸੂਬਾਈ ਆਗੂਆਂ ਬਲਬੀਰ ਸਿੰਘ ਫੁੱਗਲਾਣਾ, ਜਸਵੀਰ ਸਿੰਘ ਗੜਾਂਗ, ਜਗਦੀਸ਼ ਸਿੰਗਲਾ, ਅਵਤਾਰ ਸਿੰਘ ਪਟਿਆਲਾ, ਹਰਚੰਦ ਸਿੰਘ ਫਤਿਹਗੜ੍ਹ ਸਾਹਿਬ, ਜਗਤਾਰ ਸਿੰਘ ਭੁੰਗਰਨੀ, ਰਾਜ ਸ਼ਰਮਾ ਰੋਪੜ, ਹਰਮਿੰਦਰ ਸਿੰਘ ਸੋਹੀ ਮੋਹਾਲੀ, ਦਵਿੰਦਰਪਾਲ ਸਿੰਘ ਜਲੰਧਰ ਅਤੇ ਅਸ਼ੋਕ ਕੁਮਾਰ ਨੇ ਸਾਂਝੇ ਤੌਰ ਤੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ […]

Continue Reading

ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ: ਹਥਿਆਰਾਂ ਦਾ ਜ਼ਖ਼ੀਰਾ ਬਰਾਮਦ

ਫਾਜ਼ਿਲਕਾ, 29 ਜਨਵਰੀ : ਦੇਸ਼ ਕਲਿੱਕ ਬਿਊਰੋ: ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ, ਕਾਊਂਟਰ ਇੰਟੈਲੀਜੈਂਸ ਫਰੀਦਕੋਟ ਵੱਲੋਂ ਬੀ.ਐਸ.ਐਫ. ਨਾਲ ਇੱਕ ਸਾਂਝੇ ਅਪ੍ਰੇਸ਼ਨ ਦੌਰਾਨ, ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ, ਪਿੰਡ ਤੇਜਾ ਰਹੇਲਾ, ਥਾਣਾ ਸਦਰ ਫਾਜ਼ਿਲਕਾ ਨੇੜੇ ਬੀ.ਓ.ਪੀ. ਜੀਜੀ-3 ਵਿਖੇ ਵੱਡੀ ਮਾਤਰਾ ਵਿੱਚ ਹਥਿਆਰ, ਮੈਗਜ਼ੀਨ ਅਤੇ ਗੋਲਾ ਬਾਰੂਦ ਦੇ ਨਾਲ ਹੈਰੋਇਨ ਦੀ ਇੱਕ ਵੱਡੀ ਖੇਪ […]

Continue Reading

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ: 43 ਕਿਲੋ ਹੈਰੋਇਨ, ਹੈਂਡ ਗ੍ਰਨੇਡ, ਪਿਸਤੌਲ, ਕਾਰਤੂਸ, ਅਤੇ ਮੋਟਰਸਾਈਕਲ ਬਰਾਮਦ

ਅੰਮ੍ਰਿਤਸਰ, 29 ਜਨਵਰੀ : ਦੇਸ਼ ਕਲਿੱਕ ਬਿਊਰੋ: ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵਿਲੇਜ ਡਿਫੈਂਸ ਕਮੇਟੀ (ਵੀ.ਡੀ.ਸੀ.) ਦੀ ਮਦਦ ਨਾਲ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਇੱਕ ਵੱਡੀ ਖੇਪ ਦਾ ਪਰਦਾਫਾਸ਼ ਕੀਤਾ ਗਿਆ ਅਤੇ 42.983 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰਨੇਡ, ਇੱਕ ਸਟਾਰ ਮਾਰਕ ਪਿਸਤੌਲ, 46 ਜ਼ਿੰਦਾ .30 ਬੋਰ ਕਾਰਤੂਸ, ਅਤੇ ਇੱਕ ਮੋਟਰਸਾਈਕਲ ਬਰਾਮਦ […]

Continue Reading

ਚੰਡੀਗੜ੍ਹ ‘ਚ ਮੇਅਰ ਦੇ ਅਹੁਦੇ ‘ਤੇ ਭਾਜਪਾ ਦਾ ਕਬਜ਼ਾ

ਚੰਡੀਗੜ੍ਹ, 29 ਜਨਵਰੀ : ਦੇਸ਼ ਕਲਿੱਕ ਬਿਊਰੋ: ਚੰਡੀਗੜ੍ਹ ਨੂੰ ਅੱਜ ਨਵਾਂ ਮੇਅਰ ਮਿਲ ਗਿਆ ਹੈ। ਭਾਜਪਾ ਦੇ ਸੌਰਭ ਜੋਸ਼ੀ ਚੰਡੀਗੜ੍ਹ ਦੇ ਮੇਅਰ ਬਣੇ ਹਨ। ਬੀਜੇਪੀ ਉਮੀਦਵਾਰ ਨੂੰ 18, ਕਾਂਗਰਸ ਨੂੰ 7 ਤੇ ‘ਆਪ’ ਨੂੰ 11 ਵੋਟਾਂ ਪਈਆਂ ਹਨ। ਇਹ ਪਹਿਲੀ ਵਾਰ ਸੀ ਜਦੋਂ ਤਿੰਨਾਂ ਪਾਰਟੀਆਂ ਦੇ ਉਮੀਦਵਾਰ ਮੇਅਰ ਦੀ ਚੋਣ ਲੜ ਰਹੇ ਸਨ। ਇਸ ਤੋਂ […]

Continue Reading

ਵੱਡੀ ਖ਼ਬਰ: ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਚੰਡੀਗੜ੍ਹ, 29 ਜਨਵਰੀ: ਦੇਸ਼ ਕਲਿੱਕ ਬਿਊਰੋ: ਚੰਡੀਗੜ੍ਹ ਦੇ ਸੈਕਟਰ- 1 ‘ਚ ਸਥਿਤ ਪੰਜਾਬ ਸਿਵਲ ਸਕੱਤਰੇਤ ਅਤੇ ਸੈਕਟਰ- 9 ‘ਚ ਸਥਿਤ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੂਚਨਾ ਮਿਲਦੇ ਹੀ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਕੰਪਲੈਕਸਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ, ਅਤੇ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ […]

Continue Reading