Weather Update: ਪੰਜਾਬ ‘ਚ ਅੱਜ ਤੋਂ ਅਗਲੇ ਚਾਰ ਦਿਨ ਭਾਰੀ ਮੀਂਹ ਦੀ ਚੇਤਾਵਨੀ; ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ‘ਚ ਅਲਰਟ ਜਾਰੀ

  Weather Update: ਪੰਜਾਬ ‘ਚ ਅੱਜ ਤੋਂ ਅਗਲੇ ਚਾਰ ਦਿਨ ਭਾਰੀ ਮੀਂਹ ਦੀ ਚੇਤਾਵਨੀ; ਮੌਸਮ ਵਿਭਾਗ ਵੱਲੋਂ 10 ਜ਼ਿਲ੍ਹਿਆਂ ‘ਚ ਅਲਰਟ ਜਾਰੀ ਚੰਡੀਗੜ੍ਹ, 1 ਅਗਸਤ 2026 ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਅਗਲੇ ਕੁੱਝ ਦਿਨਾਂ ਲਈ ਮੀਂਹ ਨੂੰ ਲੈ ਕੇ ਅਹਿਮ ਚੇਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਮੁਤਾਬਕ ਅੱਜ ਸੂਬੇ ਦੇ 4 ਜ਼ਿਲ੍ਹਿਆਂ ਵਿੱਚ ਭਾਰੀ ਤੋਂ […]

Continue Reading

ਪੰਜਾਬ ਵਿੱਚ ਨਵੰਬਰ-ਦਸੰਬਰ ‘ਚ ਹੋ ਸਕਦੀਆਂ ਨੇ ਚੋਣਾਂ, ਕਾਂਗਰਸ ਹੀ ‘ਆਪ’ ਦਾ ਅਸਲ ਬਦਲ: ਭੂਪੇਸ਼ ਬਘੇਲ ਨੇ ਕੀਤਾ ਵੱਡਾ ਦਾਅਵਾ

  ਪੰਜਾਬ ਵਿੱਚ ਨਵੰਬਰ-ਦਸੰਬਰ ‘ਚ ਹੋ ਸਕਦੀਆਂ ਨੇ ਚੋਣਾਂ, ਕਾਂਗਰਸ ਹੀ ‘ਆਪ’ ਦਾ ਅਸਲ ਬਦਲ: ਭੂਪੇਸ਼ ਬਘੇਲ ਨੇ ਕੀਤਾ ਵੱਡਾ ਦਾਅਵਾ ਚੰਡੀਗੜ੍ਹ, 1 ਅਗਸਤ 2026 ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਅਤੇ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਭੂਪੇਸ਼ ਬਘੇਲ ਨੇ ਸੂਬੇ ਦੇ ਕਾਂਗਰਸੀ ਵਰਕਰਾਂ ਅਤੇ ਸੀਨੀਅਰ ਆਗੂਆਂ ਨੂੰ ਚੋਣ ਤਿਆਰੀਆਂ ਵਿੱਚ ਜੁਟਣ ਦਾ ਸੱਦਾ ਦਿੱਤਾ […]

Continue Reading

ਪੰਜਾਬ ‘ਚ ਪੰਜ ਸਾਲਾਂ ਦੌਰਾਨ 8 ਲੱਖ ਮਗਨਰੇਗਾ Job ਕਾਰਡ ਰੱਦ, 14 ਲੱਖ ਕਾਮੇ ਹੋਏ ਬਾਹਰ

  ਪੰਜਾਬ ‘ਚ ਪੰਜ ਸਾਲਾਂ ਦੌਰਾਨ 8 ਲੱਖ ਮਗਨਰੇਗਾ Job ਕਾਰਡ ਰੱਦ, 14 ਲੱਖ ਕਾਮੇ ਹੋਏ ਬਾਹਰ ਚੰਡੀਗੜ੍ਹ, 1 ਅਗਸਤ 2026 ਪੰਜਾਬ ਵਿੱਚ ਪਿਛਲੇ ਪੰਜ ਸਾਲਾਂ ਦੌਰਾਨ ਮਗਨਰੇਗਾ (MGNREGA) ਸਕੀਮ ਅਧੀਨ ਵੱਡੀ ਕਾਰਵਾਈ ਸਾਹਮਣੇ ਆਈ ਹੈ। ਕੇਂਦਰ ਸਰਕਾਰ ਵੱਲੋਂ ਚਲਾਈ ਗਈ ਪੜਤਾਲੀਆ ਮੁਹਿੰਮ ਤਹਿਤ ਸੂਬੇ ਵਿੱਚ 8 ਲੱਖ ਤੋਂ ਵੱਧ ਜੌਬ ਕਾਰਡ ਰੱਦ ਕਰਕੇ ਲਗਭਗ […]

Continue Reading

ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਬਿਆਨ, ਕਿਹਾ – ਸਾਡੀ ਪੁਲਸ ਵਲੋਂ ਫਾਰਮੇਸੀ ਪ੍ਰੀਖਿਆ ‘ਚ ਹਰਿਆਣਾ ਦੇ ਅੰਤਰਰਾਜੀ ‘ਨਕਲ ਗਿਰੋਹ’ ਦਾ ਪਰਦਾਫਾਸ਼

  ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਬਿਆਨ, ਕਿਹਾ – ਸਾਡੀ ਪੁਲਸ ਵਲੋਂ ਫਾਰਮੇਸੀ ਪ੍ਰੀਖਿਆ ‘ਚ ਹਰਿਆਣਾ ਦੇ ਅੰਤਰਰਾਜੀ ‘ਨਕਲ ਗਿਰੋਹ’ ਦਾ ਪਰਦਾਫਾਸ਼ ਚੰਡੀਗੜ੍ਹ 1 ਅਗਸਤ 2026 ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੰਡੀਗੜ੍ਹ ਦੇ ਪੇਡਾ (PEDA) ਕੰਪਲੈਕਸ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਪੁਲਿਸ ਨੇ ਹਰਿਆਣਾ ਤੋਂ ਚੱਲ ਰਹੇ ਇੱਕ ਵੱਡੇ […]

Continue Reading

ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ

ਮੋਗਾ, 31 ਜੁਲਾਈ (ਦੇਸ਼ ਕਲਿੱਕ ਬਿਊਰੋ): ਮੋਗਾ ਜ਼ਿਲ੍ਹੇ ਦੇ ਬਿਲਾਸਪੁਰ ਪਿੰਡ ਦੇ ਇੱਕ ਨੌਜਵਾਨ ਦੀ ਦੁਖਦਾਈ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਰੋਜ਼ੀ-ਰੋਟੀ ਅਤੇ ਬਿਹਤਰ ਭਵਿੱਖ ਦੀ ਭਾਲ ਵਿੱਚ ਕੈਨੇਡਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਮਹਿਕਪ੍ਰੀਤ ਸਿੰਘ ਵਜੋਂ ਹੋਈ ਹੈ, ਹਾਲ ਹੀ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਸਰੀ (ਕੈਨੇਡਾ) ਲਈ ਗਿਆ […]

Continue Reading

ਵੱਡੀ ਖ਼ਬਰ: ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼: ਹਰਜੋਤ ਬੈਂਸ ਵੱਲੋਂ ਖੁਲਾਸਾ

• ਵੱਡੀ ਖ਼ਬਰ: ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼: ਹਰਜੋਤ ਬੈਂਸ ਵੱਲੋਂ ਖੁਲਾਸਾ ਚੰਡੀਗੜ੍ਹ; 31 ਜੁਲਾਈ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਨੇ ਭਿਵਾਨੀ ਦੇ ਇੱਕ ਮਾਸਟਰਮਾਈਂਡ ਦੀ ਅਗਵਾਈ ਵਾਲੇ ਹਰਿਆਣਾ ਸਥਿਤ ਅੰਤਰਰਾਜੀ ਨਕਲ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ ਜਿਸਨੇ […]

Continue Reading

ਚੰਡੀਗੜ੍ਹ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 3 ਅਧਿਕਾਰੀਆਂ ਨੂੰ ਵਿਭਾਗ ਕੀਤੇ ਗਏ ਅਲਾਟ

ਚੰਡੀਗੜ੍ਹ, 31 ਜੁਲਾਈ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਪ੍ਰਸ਼ਾਸਨ ਵਿੱਚ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ ਬਦਲਾਅ ਕੀਤਾ ਗਿਆ ਹੈ। DANICS ਅਧਿਕਾਰੀ ਅਮਿਤ ਕੁਮਾਰ ਨੂੰ ਅੱਜ 31 ਜੁਲਾਈ, ਚੰਡੀਗੜ੍ਹ ਪ੍ਰਸ਼ਾਸਨ ਨੇ ਡਿਊਟੀ ਤੋਂ ਰਿਲੀਵ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਦੇ ਇੱਕ ਆਦੇਸ਼ ਤੋਂ ਬਾਅਦ, ਉਹ ਹੁਣ ਦਿੱਲੀ ਸਰਕਾਰ ਵਿੱਚ ਨਵੀਆਂ ਜ਼ਿੰਮੇਵਾਰੀਆਂ ਸੰਭਾਲਣਗੇ। ਅਮਿਤ ਕੁਮਾਰ ਦੇ ਜਾਣ ਤੋਂ ਬਾਅਦ, […]

Continue Reading

ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ CM ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ (ਦੇਸ਼ ਕਲਿੱਕ ਬਿਊਰੋ): ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਦੇ ਜਨਮ ਅਸਥਾਨ ਸੁਨਾਮ ਨੂੰ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸੰਤ ਅਤਰ ਸਿੰਘ ਮਹਾਰਾਜ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਟਰੌਮਾ […]

Continue Reading

Breaking: ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ‘ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਆਈ.ਐਸ.ਆਈ. ਸਪਾਂਸਰਡ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀ.ਜੀ.ਪੀ. ਗੌਰਵ ਯਾਦਵ— ਆਈ.ਐਸ.ਆਈ. ਹੈਂਡਲਰ ਸਰਹੱਦੀ ਰਾਜ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਰਹੇ ਹਨ: ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਚਾਹਲ ਚੰਡੀਗੜ੍ਹ/ਅੰਮ੍ਰਿਤਸਰ, 31 ਜੁਲਾਈ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ […]

Continue Reading

ਵੱਡੀ ਖ਼ਬਰ: ਚੰਡੀਗੜ੍ਹ ਤੋਂ ਕਾਂਵੜ ਲੈਣ ਹਰਿਦੁਆਰ ਗਏ ਚਾਰ ਦੋਸਤਾਂ ਦੀ ਨਹਿਰ ‘ਚ ਡੁੱਬਣ ਕਾਰਨ ਮੌਤ

ਚੰਡੀਗੜ੍ਹ , 31 ਜੁਲਾਈ (ਦੇਸ਼ ਕਲਿੱਕ ਬਿਊਰੋ): ਚੰਡੀਗੜ੍ਹ ਤੋਂ ਤੋਂ ਕਾਂਵੜ ਲੈਣ ਹਰਿਦੁਆਰ ਗਏ ਚਾਰ ਦੋਸਤਾਂ ਦੀ ਸ਼ੁੱਕਰਵਾਰ ਨੂੰ ਗੰਗ ਨਹਿਰ ਵਿੱਚ ਡੁੱਬਣ ਨਾਲ ਮੌਤ ਹੋ ਗਈ। ਉਹ ਜਵਾਲਾਪੁਰ ਥਾਣਾ ਖੇਤਰ ਵਿੱਚ ਜਟਵਾੜਾ ਪੁਲ ਨੇੜੇ ਨਹਿਰ ਵਿੱਚ ਨਹਾ ਰਹੇ ਸਨ। ਇੱਕ ਨੌਜਵਾਨ ਨੂੰ ਡੁੱਬਦਾ ਦੇਖ ਕੇ, ਤਿੰਨ ਹੋਰ ਦੋਸਤਾਂ ਨੇ ਵੀ ਉਸਨੂੰ ਬਚਾਉਣ ਲਈ ਨਹਿਰ […]

Continue Reading