ਅਮੂਲ ਨੇ 700 ਉਤਪਾਦਾਂ ਦੀਆਂ ਕੀਮਤਾਂ ਘਟਾਈਆਂ

ਵੇਰਕਾ ਅਤੇ ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਘਟਾਏ ਜਾਣ ਤੋਂ ਬਾਅਦ ਹੁਣ ਅਮੂਲ ਵੱਲੋਂ ਵੀ ਆਪਣੇ ਉਤਪਾਦਾਂ ਦੀਆਂ ਕੀਮਤਾਂ ਵਿੱਚ ਕਟੌਤੀ ਕਰਨ ਦਾ ਐਲਾਨ ਕੀਤਾ ਗਿਆ ਹੈ। ਨਵੀਂ ਦਿੱਲੀ, 21 ਸਤੰਬਰ, ਦੇਸ਼ ਕਲਿੱਕ ਬਿਓਰੋ : ਵੇਰਕਾ ਅਤੇ ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਘਟਾਏ ਜਾਣ ਤੋਂ ਬਾਅਦ ਹੁਣ ਅਮੂਲ ਵੱਲੋਂ ਵੀ ਆਪਣੇ ਉਤਪਾਦਾਂ ਦੀਆਂ […]

Continue Reading

SC ਕਮਿਸ਼ਨ ਦੇ ਚੇਅਰਮੈਨ ਜਸਵੀਰ ਗੜ੍ਹੀ ਨੇ ਪਿੰਡ ਧੁਲੇਤਾ ਦਾ ਕੀਤਾ ਦੌਰਾ; ਜ਼ਮੀਨੀ ਵਿਵਾਦ ਸੁਲਝਾਇਆ

ਗ੍ਰਾਮ ਪੰਚਾਇਤ ਧੁਲੇਤਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਦੇ ਨਿਰਮਾਣ ਲਈ ਮਤਾ ਪਾਸ ਫਿਲੌਰ (ਜਲੰਧਰ), 21 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੇ ਦਖ਼ਲ ਨਾਲ ਪਿੰਡ ਧੁਲੇਤਾ ਦਾ ਜ਼ਮੀਨੀ ਵਿਵਾਦ ਸੁਲਝ ਗਿਆ ਹੈ।ਚੇਅਰਮੈਨ ਜਸਵੀਰ ਸਿੰਘ ਗੜ੍ਹੀ ਜ਼ਮੀਨੀ ਵਿਵਾਦ ਨੂੰ ਸੁਲਝਾਉਣ ਲਈ ਸ਼ਨੀਵਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 21-09-2025 ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ […]

Continue Reading

ਯੂਨੀਅਨ ਬੈਂਕ ਆਫ਼ ਇੰਡੀਆ ਨੇ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀ ਕਲਾ ਤਹਿਤ ਹੜ੍ਹ ਪੀੜਤਾਂ ਲਈ ਦੋ ਕਰੋੜ ਦਾ ਯੋਗਦਾਨ ਦਿੱਤਾ

ਮਿਸ਼ਨ ਨੂੰ ਸਮਾਜ ਸੇਵੀਆਂ ਤੋਂ ਭਰਵਾਂ ਸਮਰਥਨ, 24 ਘੰਟਿਆਂ ਵਿੱਚ ਇੱਕ ਹਜ਼ਾਰ ਤੋਂ ਵੱਧ ਲੋਕ ਅੱਗੇ ਆਏ ਚੰਡੀਗੜ੍ਹ, 20 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੱਦੇ ‘ਤੇ ਸਕਾਰਾਤਮਕ ਹੁੰਗਾਰਾ ਭਰਦੇ ਹੋਏ ਯੂਨੀਅਨ ਬੈਂਕ ਆਫ਼ ਇੰਡੀਆ ਨੇ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼ੁਰੂ ਕੀਤੇ ਮਿਸ਼ਨ ਚੜ੍ਹਦੀ ਕਲਾ ਵਿੱਚ […]

Continue Reading

ਮੋਹਾਲੀ ਦੇ ਸੈਕਟਰ 68 ’ਚ ਮਿਲੀ ਗਲੀ-ਸੜੀ ਲਾਸ਼

ਮੋਹਾਲੀ, 20 ਸਤੰਬਰ, ਦੇਸ਼ ਕਲਿੱਕ ਬਿਓਰੋ : ਮੋਹਾਲੀ ਦੇ ਸਕੈਟਰ 68 (ਕੁੰਭੜਾ) ਦੀਆਂ ਝਾੜੀਆਂ ਵਿੱਚ ਇਕ ਗਲੀ ਸੜੀ ਲਾਸ਼ ਮਿਲੀ ਹੈ। ਝਾੜੀਆਂ ਵਿਚ ਪਈ ਇਕ ਵਿਅਕਤੀ ਨੇ ਜਦੋਂ ਗਲੀ ਸੜੀ ਲਾਸ਼ ਦੇਖੀ ਤਾਂ ਇਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਝਾੜੀਆਂ ਵਿਚ ਪਈ ਲਾਸ਼ ਦੇ ਕੜੇ […]

Continue Reading

ਨੌਜਵਾਨਾਂ ਦੀ ਸਮਾਜਿਕ-ਆਰਥਿਕ ਤਰੱਕੀ ਲਈ ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ ਦੀ ਗਿਣਤੀ ਵਿੱਚ ਵਾਧਾ : ਤਰੁਨਪ੍ਰੀਤ ਸਿੰਘ ਸੌਂਦ

278 ਲਾਇਬ੍ਰੇਰੀਆਂ ਕਾਰਜਸ਼ੀਲ, 58 ਹੋਰ ਜਲਦ ਖੁੱਲ੍ਹਣਗੀਆਂ ਚੰਡੀਗੜ੍ਹ, 20 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਪੇਂਡੂ ਲਾਇਬ੍ਰੇਰੀ ਯੋਜਨਾ’ ਤਹਿਤ ਪੰਜਾਬ ਵਿੱਚ ਬਣੀਆਂ ਲਾਇਬ੍ਰੇਰੀਆਂ ਦੀ […]

Continue Reading

ਭਾਰਤੀ ਕਮਿਊਨਿਸਟ ਪਾਰਟੀ ਦਾ 25ਵਾਂ ਮਹਾਂ ਸੰਮੇਲਨ ਭਲਕੇ ਤੋਂ ਚੰਡੀਗੜ੍ਹ ’ਚ ਹੋਵੇਗਾ ਸ਼ੁਰੂ, ਦੇਸ਼ ਭਰ ‘ਚੋਂ ਡੈਲੀਗੇਟ ਹੋਣਗੇ ਸ਼ਾਮਲ

ਚੰਡੀਗੜ੍ਹ 20 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਰਤੀ ਕਮਿਊਨਿਸਟ ਪਾਰਟੀ (CPI) ਦਾ ਪੰਜ ਰੋਜਾ 25ਵਾਂ ਮਹਾਂ ਸੰਮੇਲਨ 21 ਤੋਂ 25 ਸਤੰਬਰ ਤੱਕ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿੱਚ ਹੋਵੇਗਾ। ਇਸ ਵਿੱਚ ਦੇਸ਼ ਭਰ ਤੋਂ 900 ਦੇ ਕਰੀਬ ਡੈਲੀਗੇਟ ਸ਼ਾਮਲ ਹੋਣਗੇ। ਇਸ ਸੰਮੇਲਨ ਦੀ ਸ਼ੁਰੂਆਤ 21 ਸਤੰਬਰ ਨੂੰ ਮੁਹਾਲੀ ਦੇ ਫੇਜ 11 ਵਿਖੇ ਸਥਿਤ ਸਬਜ਼ੀ ਮੰਡੀ ਗਰਾਊਂਡ […]

Continue Reading

ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵੱਲੋਂ ਰੋਸ ਪ੍ਰਦਰਸ਼ਨ

ਸੰਗਰੂਰ, 20 ਸਤੰਬਰ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀਆਂ ਬੀਬੀਆਂ ਵੱਲੋਂ ਵੱਡੀ ਗਿਣਤੀ ’ਚ ਇਕੱਠੇ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ’ਚ ਇਕੱਤਰ ਬੀਬੀਆਂ ਨੂੰ ਸੰਬੋਧਨ ਕਰਦਿਆਂ ਸ਼ੋ੍ਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਕਿਹਾ ਕਿ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ

ਕਿਹਾ, ਮੈਡੀਕਲ ਟੀਮਾਂ ਅਗਲੇ 15 ਦਿਨਾਂ ਲਈ ਮੁਫ਼ਤ ਜਾਂਚ ਅਤੇ ਦਵਾਈਆਂ ਪ੍ਰਦਾਨ ਕਰਨਗੀਆਂ ਗੰਭੀਰ ਮਾਮਲਿਆਂ ਵਿੱਚ, ਮਰੀਜ਼ਾਂ ਨੂੰ ਅਗਲੇ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ ਵਿੱਚ ਭੇਜਿਆ ਜਾਵੇਗਾ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਬਿਹਤਰ ਮੁਆਵਜ਼ਾ ਦੇਣ ਲਈ ਵਚਨਬੱਧ – ਹਰਪਾਲ ਸਿੰਘ ਚੀਮਾ ਚੰਡੀਗੜ੍ਹ/ਸੰਗਰੂਰ, 20 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ […]

Continue Reading

ਪੰਜਾਬ ਸਰਕਾਰ ਦੇ SSF ਨੇ ਬਚਾਈਆਂ 37,000 ਤੋਂ ਵੱਧ ਜਾਨਾਂ , ਸੜਕ ਹਾਦਸਿਆਂ ਵਿੱਚ ਆਈ 78 ਫੀਸਦੀ ਦੀ ਕਮੀ

ਚੰਡੀਗੜ੍ਹ, 20 ਸਤੰਬਰ, ਦੇਸ਼ ਕਲਿੱਕ ਬਿਓਰੋ : ਇਹ ਪੰਜਾਬ ਦੀਆਂ ਸੜਕਾਂ ਦੀ ਕਹਾਣੀ ਹੈ, ਜੋ ਕਦੇ ਡਰ ਅਤੇ ਅਨਿਸ਼ਚਿਤਤਾ ਨਾਲ ਭਰੀਆਂ ਹੋਈਆਂ ਸਨ। ਰੋਜ਼ਾਨਾ ਦੀਆਂ ਸੁਰਖੀਆਂ ਸੜਕ ਹਾਦਸੇ ਦੀ ਦੁਖਦਾਈ ਕਹਾਣੀ ਦੱਸਦੀਆਂ ਸਨ। ਸੜਕਾਂ ‘ਤੇ ਹਾਦਸਿਆਂ ਦੀ ਵਧਦੀ ਗਿਣਤੀ ਡੂੰਘੀ ਚਿੰਤਾ ਦਾ ਵਿਸ਼ਾ ਬਣ ਗਈ ਸੀ। ਔਸਤਨ, ਹਰ ਰੋਜ਼ ਸੜਕ ਹਾਦਸਿਆਂ ਵਿੱਚ 15 ਤੋਂ 16 […]

Continue Reading