ਅਕਾਲੀ ਦਲ ਦੇ ਵਫਦ ਵੱਲੋਂ ਰਾਜਪਾਲ ਨਾਲ ਮੁਲਾਕਾਤ, SC ਮਹਿਲਾਵਾਂ ਤੇ ਸਫਾਈ ਸੇਵਕਾਂ ’ਤੇ ਲਾਠੀਚਾਰਜ ਦੇ ਮਾਮਲੇ ‘ਚ ਨਿਆਂਇਕ ਜਾਂਚ ਦੀ ਕੀਤੀ ਅਪੀਲ
ਚੰਡੀਗੜ੍ਹ, 31 ਜੁਲਾਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਉਹ ਬਰਨਾਲਾ ਵਿਚ ਐਸ ਸੀ ਮਹਿਲਾਵਾਂ ਤੇ ਸਫਾਈ ਸੇਵਕਾਂ ’ਤੇ ਬਰਹਿਮੀ ਨਾਲ ਕੀਤੇ ਗਏ ਲਾਠੀਚਾਰਜ ਦੇ ਮਾਮਲੇ ਵਿਚ ਦਖਲ ਦੇ ਕੇ ਨਿਆਂਇਕ ਜਾਂਚ ਦੇ ਹੁਕਮ ਦੇਣ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਾਜ ਵਿਚ […]
Continue Reading
